Category: ਪੰਜਾਬ
-

ਪੰਜਾਬੀ ਗਾਇਕ ਹਰਬੀਰ ਸੋਹਲ ਹਥਿਆਰਾਂ ਸਣੇ ਕਾਬੂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸਾਲ 2021 ਵਿੱਚ ਕੋਲਕਾਤਾ ‘ਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਨਾਮੀ ਗੈਂਗਸਟਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਸਿੰਘ ਜੱਸੀ ਦੇ ਸਾਥੀ ਹਰਬੀਰ ਸਿੰਘ ਸੋਹਲ ਨੂੰ ਮੋਹਾਲੀ ਪੁਲਿਸ ਨੇ ਕੱਲ੍ਹ ਗ੍ਰਿਫਤਾਰ ਕੀਤਾ ਹੈ। ਸੋਹਲ ਪੇਸ਼ੇ ਤੋਂ ਗਾਇਕ ਅਤੇ ਗੀਤਕਾਰ ਹੈ। ਹਰਬੀਰ ਸਿੰਘ ਸੋਹਲ ਅੰਮ੍ਰਿਤਸਰ ਦੇ ਪਿੰਡ ਭਿੰਡੀ ਔਲਖ ਦਾ ਰਹਿਣ ਵਾਲਾ ਹੈ। ਲੁਧਿਆਣਾ ਦੇ…
-

ਔਰਤ ਦਾ ਸ਼ਰੇ ਬਾਜ਼ਾਰ ਚਾਕੂ ਮਾਰ ਕੇ ਬੇਰਹਿਮੀ ਨਾਲ ਕੀਤਾ ਕਤਲ
ਸੰਜੀਵ ਜਿੰਦਲ ਬਠਿੰਡਾ ( ਪ੍ਰਾਈਮ ਪੋਸਟ ਪੰਜਾਬ ) : ਬਠਿੰਡਾ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਸਿਰਕੀ ਬਾਜ਼ਾਰ ’ਚ ਸ਼ਾਮ 6 ਵਜੇ ਇਕ ਔਰਤ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੈ। ਇਸ ਬਾਜ਼ਾਰ ਦੇ ਮਸ਼ਹੂਰ ਨਿੰਮ ਵਾਲਾ ਚੌਕ ਨੇੜੇ ਰਾਮ ਸਿੰਘ ਨਾਂ ਦਾ ਵਿਅਕਤੀ ਸਾਈਕਲ ਰਿਪੇਅਰ ਦਾ ਕੰਮ ਕਰ…
-

ਪੰਜਾਬ ਦੇ ਸਾਰੇ ਸਕੂਲ-ਕਾਲਜ ਸੋਮਵਾਰ ਨੂੰ ਰਹਿਣਗੇ ਬੰਦ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਗੁਰਦਾਸਪੁਰ ਦੇ ਇੱਕ ਸਕੂਲ ਦੀ ਚਾਰ ਸਾਲਾ ਬੱਚੀ ਨਾਲ ਜਬਰ-ਜ਼ਨਾਹ ਹੋਣ ਦੇ ਮਾਮਲੇ ਵਿੱਚ ਪੰਜਾਬ ਦੇ ਸਾਰੇ ਸਕੂਲ ਕਾਲਜ ਕੱਲ੍ਹ ਸੋਮਵਾਰ ਨੂੰ ਬੰਦ ਰਹਿਣਗੇ।
-

ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ, ਪ੍ਰਤਾਪ ਸਿੰਘ ਬਾਜਵਾ ਹੋਣਗੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ
ਬਿਉੂਰੋ , ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਨੇ ਪਾਰਟੀ ਦੀ ਮੁੜ ਉਸਾਰੀ ਲਈ ਪਾਰਟੀ ਦੀ ਕਮਾਨ ਨੌਜਵਾਨਾਂ ਦੇ ਹੱਥਾਂ ਵਿੱਚ ਸੌਂਪ ਦਿੱਤੀ ਹੈ।ਕਾਂਗਰਸ ਨੇ ਪਾਰਟੀ ਆਗੂ ਅਮਰਿੰਦਰ ਸਿੰਘ ਬਰਾੜ (ਰਾਜਾ ਵੜਿੰਗ) ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ…
-

ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰਾ ਲਾਉਣ ਦੇ ਆਦੇਸ਼ ਜਾਰੀ
ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 9 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਸਾ ਜਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲ ਵਿਅਕਤੀਆਂ ਨੂੰ ਅਮਨ ਤੇ ਕਾਨੂੰਨ ਦੀ ਸਥਿਤੀ…
-

ਸਮਾਜ ਸੇਵੀ ਆਤਮਾ ਰਾਮ ਦੀ ਬਰਸੀ ਮੌਕੇ ਲਾਇਆ ਖੂਨਦਾਨ ਕੈਂਪ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਬੁਢਲਾਡਾ , 9 ਅਪ੍ਰੈਲ 2022 : ਇੱਥੋ ਨਜ਼ਦੀਕ ਪਿੰਡ ਅਹਿਮਦਪੁਰ ਵਿਖੇ ਮਾਤਾ ਗੁਜਰੀ ਜੀ ਭਲਾਈ ਕੇਂਦਰ ਅਤੇ ਨੇਕੀ ਫਾਊਡੇਸ਼ਨ ਦੇ ਸਹਿਯੋਗ ਸਦਕਾ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।। ਆਤਮ ਰਾਮ ਜਿੱਥੇ ਅਹਿਮਦਪੁਰ ਪਿੰਡ ਵਿੱਚ ਸਮਾਜ ਸੇਵੀ ਦੇ ਤੌਰ ਤੇ ਜਾਣੇ ਜਾਂਦੇ ਸਨ ।ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਦੇ ਹਰ ਕਾਰਜ…
-

Breakjng News : 50 ਰੁਪਏ ਖ਼ਾਤਰ ਇੱਟਾਂ ਮਾਰ- ਮਾਰ ਕੀਤਾ ਨੌਜਵਾਨ ਦਾ ਕਤਲ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਭਿੱਖੀਵਿੰਡ – ਪੰਜਾਬ ਵਿਚ ਲਗਾਤਾਰ ਵਾਰਦਾਤਾਂ ਵਧ ਰਹੀਆਂ ਹਨ ਤੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਬੇਰਹਿਮੀ ਨਾਲ ਨੌਜਵਾਨਾਂ ਦੇ ਕਤਲ ਕੀਤੇ ਜਾ ਰਹੇ ਹਨ ਪਰ ਸੂਬਾ ਸਰਕਾਰ ਵੱਲੋਂ ਇਸ ਤੇ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਗਿਆ ਜਿਸ ਨਾਲ ਸ਼ਰਾਰਤੀ ਅਨਸਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ । ਇਸੇ…
-

ਸਿਮਰਜੀਤ ਸਿੰਘ ਬੈਂਸ ਅਦਾਲਤ ਵੱਲੋਂ ਭਗੌੜਾ ਕਰਾਰ
ਬਿਉੂਰੋ , ਪ੍ਰਾਈਮ ਪੋਸਟ ਪੰਜਾਬ ਲੁਧਿਆਣਾ: ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਕੋਰੋਨਾ ਕਾਲ ਦੌਰਾਨ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਕੋਵਿਡ ਪ੍ਰੋਟੋਕੋਲ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਅਦਾਲਤ ਨੇ ਸਿਮਰਜੀਤ ਬੈਂਸ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ, ਪਰ ਉਹ ਫਿਰ…
-

ਮਾਨਸਾ ਪੁਲਿਸ ਨੇ ਚੋੋਰੀ ਦੇ ਮੁਕੱਦਮੇ ਵਿੱਚ ਇੱਕ ਮੁਲਜ਼ਮ ਨੂੰ ਕੀਤਾ ਕਾਬੂ
ਚੋਰੀ ਕੀਤੀ 147 ਕਿਲੋੋਗ੍ਰਾਮ (3 ਗੱਟੇ) ਸਰੋੋਂ ਕੀਤੀ ਬਰਾਮਦ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 8 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਿਤੀ 6.4.2022 ਨੂੰ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਬਾਹੱਦ ਪਿੰਡ ਜੁਵਾਹਰਕੇ ਮੌੌਜੂਦ ਸੀ ਤਾਂ ਇਤਲਾਹ ਮਿਲਣ ਤੇ…
-

ਨਸ਼ਿਆ ਵਿਰੁੱਧ 8 ਮੁਕੱਦਮੇ ਦਰਜ਼ ਕਰਕੇ 8 ਮੁਲਜ਼ਮਾਂ ਨੂੰ ਕੀਤਾ ਕਾਬੂ
255 ਬੋਤਲਾਂ ਸ਼ਰਾਬ ਸਮੇਤ ਕਾਰ, 140 ਸਿਗਨੇਚਰ ਕੈਪਸੂਲ , 100 ਨਸ਼ੀਲੀ ਗੋੋਲੀਆਂ, 10 ਗ੍ਰਾਮ ਹੈਰੋਇਨ ਅਤੇ 3 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਮੋੋਟਰਸਾਈਕਲ ਬਰਾਮਦ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 8 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ…
About the Author

AF themes
(555) 012-34567, author@email.com
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.
Search
Latest News
You May Have Missed










