ਅੰਮ੍ਰਿਤਸਰ : ਪਾਕਿਸਤਾਨੀ ਮੁੰਡੇ ਦੇ ਪਿਆਰ ‘ਚ ਘਰੋਂ ਭੱਜ ਸਰਹੱਦ ਪਾਰ ਜਾ ਰਹੀ ਕੁੜੀ ਗ੍ਰਿਫ਼ਤਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੋਸ਼ਲ ਮੀਡੀਆ ‘ਤੇ ਦੋਸਤੀ ਤੋਂ ਬਾਅਦ ਆਪਣੇ ਪ੍ਰੇਮੀ ਨੂੰ ਮਿਲਣ ਪਾਕਿਸਤਾਨ ਜਾ ਰਹੀ ਇਕ ਕੁੜੀ ਨੂੰ ਪੰਜਾਬ ਪੁਲਿਸ ਨੇ ਅਟਾਰੀ ਬਾਰਡਰ ‘ਤੇ ਗ੍ਰਿਫਤਾਰ ਕੀਤਾ ਹੈ। 24 ਸਾਲਾ ਕੁੜੀ ਦਾ ਨਾਂ ਫਿਜ਼ਾ ਖਾਨ ਹੈ ਅਤੇ ਉਹ ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਦੀ ਰਹਿਣ ਵਾਲੀ ਹੈ। ਕੁੜੀ ਕੋਲ ਪਾਕਿਸਤਾਨ ਜਾਣ ਦਾ ਵੀਜ਼ਾ ਵੀ […]
Continue Reading