ਮਾਨਸਾ : ਡਾਇਰੈਕਟਰ ਖੇਤੀਬਾੜੀ ਨੇ ਗੁਲਾਬੀ ਸੁੰਡੀ ਦੇ ਖਦਸ਼ੇ ਤੋਂ ਪ੍ਭਾਵਿਤ ਖੇਤਾਂ ਦਾ ਲਿਆ ਜਾਇਜ਼ਾ

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 23 ਜੂਨ 2022 ( ਪ੍ਰਾਈਮ ਪੋਸਟ ਪੰਜਾਬ ) : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਵੱਲੋਂ ਗੁਲਾਬੀ ਸੁੰਡੀ ਦੇ  ਖਦਸ਼ੇ ਤੋਂ ਪ੍ਰਭਾਵਿਤ ਖੇਤਾਂ ਦਾ ਜਾਇਜ਼ਾ ਲੈਣ ਲਈ ਜ਼ਿਲਾ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਬਲਾਕ ਝੁਨੀਰ ਅਤੇ ਮਾਨਸਾ ਦੇ ਪਿੰਡਾਂ ਵਿੱਚ ਨਰਮੇ ਦੀ […]

Continue Reading

ਸੁਕੰਨਿਆ ਸਮ੍ਰਿਧੀ ਯੋਜਨਾ ਤਹਿਤ ਜ਼ਿਲ੍ਹੇ ਦੀਆਂ ਨਵ-ਜਨਮੀਆਂ ਬੱਚੀਆਂ ਨੂੰ ਕੀਤਾ ਜਾਵੇਗਾ ਕਵਰ –ਵਧੀਕ ਡਿਪਟੀ ਕਮਿਸ਼ਨਰ 

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 23 ਜੂਨ 2022( ਪ੍ਰਾਈਮ ਪੋਸਟ ਪੰਜਾਬ ) :ਡਿਪਟੀ ਕਮਿਸ਼ਨਰ, ਮਾਨਸਾ, ਸ਼੍ਰੀ ਜਸਪ੍ਰੀਤ ਸਿੰਘ ਦੇ ਆਦੇਸ਼ਾਂ ’ਤੇ ਬਲਾਕ ਭੀਖੀ ਵਿਖੇ ਸੁਕੰਨਿਆ ਸਮ੍ਰਿਧੀ ਯੋਜਨਾ ਅਧੀਨ ਲੜਕੀਆਂ ਦੇ ਖਾਤੇ ਖੁਲਵਾਉਣ ਲਈ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ. ਬੈਨਿਥ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤੀ ਕੀਤੀਵਧੀਕ ਡਿਪਟੀ ਕਮਿਸ਼ਨਰ […]

Continue Reading

ਸਰਪੰਚ  ਦੇ ਪਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ , 23 ਜੂਨ 2022 : ਮਾਨਸਾ ਜਿਲ੍ਹੇ ਦੇ ਪਿੰਡ ਹਮੀਰਗੜ੍ਹ ਢੈਪਈ ਵਿਖੇ ਕਾਰਜਕਾਰੀ ਸਰਪੰਚ ਜਸਵੀਰ ਕੌਰ ਦੇ ਪਤੀ ਗੁਰਜੀਤ ਸਿੰਘ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕਸ਼ੀ ਕਰ ਲਈ ਹੈ। ਮ੍ਰਿਤਕ ਦੇ ਭਰਾ ਨਰੋਤਮ ਸਿੰਘ ਪੁੱਤਰ ਨਰੰਗ ਸਿੰਘ ਦੇ ਬਿਆਨਾਂ ‘ਤੇ ਥਾਣਾ ਭੀਖੀ ਪੁਲਿਸ ਨੇ  ਮ੍ਰਿਤਕ ਦੇ ਭਰਾ […]

Continue Reading

ਅੱਜ ਸ਼ਾਮ 6 ਵਜੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਪੰਜਾਬ-ਹਰਿਆਣਾ SYL ਵਿਵਾਦ ‘ਤੇ ਨਵਾਂ ਗੀਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ । ਅੱਜ ਇੱਕ ਵਾਰ ਫਿਰ ਤੋਂ ਦਰਸ਼ਕਾਂ ਵਿੱਚ ਮੂਸੇਵਾਲਾ ਦੀ ਆਵਾਜ਼ ਗੂੰਜੇਗੀ । ਦਰਅਸਲ, ਮੌਤ ਮਗਰੋਂ ਮਰਹੂਮ ਗਾਇਕ ਮੂਸੇਵਾਲਾ ਦਾ ਪਹਿਲਾ ਗੀਤ SYL ਵੀਰਵਾਰ ਨੂੰ ਰਿਲੀਜ਼ ਹੋਵੇਗਾ । ਇਸਦੀ ਜਾਣਕਾਰੀ ਗਾਇਕ ਦੇ ਸ਼ੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਸਾਂਝੀ […]

Continue Reading

ਸੰਗਰੂਰ ਸੀਟ ‘ਤੇ ਜ਼ਿਮਨੀ ਚੋਣ ਅੱਜ, ਸਵੇਰੇ 8 ਵਜੇ ਸ਼ੁਰੂ ਹੋਈ ਵੋਟਿੰਗ, 16 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਸੰਗਰੂਰ ਲੋਕ ਸਭਾ ਸੀਟ ਲਈ ਅੱਜ  ਵੀਰਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਚੁੱਕੀ ਹੈ , ਜੋ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ । ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ […]

Continue Reading

ਲਾਰੈਂਸ ਦੇ ਵਕੀਲ ਦਾ ਇਲਜ਼ਾਮ-‘ਥਰਡ ਡਿਗਰੀ ਟਾਰਚਰ ਦੇ ਰਹੀ ਪੰਜਾਬ ਪੁਲਿਸ, ਜਾਵਾਂਗੇ ਸੁਪਰੀਮ ਕੋਰਟ’

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਪੰਜਾਬ ਪੁਲਿਸ ਦੀ ਕਸਟੱਡੀ ਖਿਲਾਫ ਗੈਂਗਸਟਰ ਲਾਰੈਂਸ ਸੁਪਰੀਮ ਕੋਰਟ ਜਾਏਗਾ। ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਨੇ ਇਲਜ਼ਾਮ ਲਗਾਇਆ ਹੈ ਕਿ ਕਿ ਉਸ ਦੇ ਕਲਾਈਂਟ ਨੂੰ ਪੰਜਾਬ ਪੁਲਿਸ ਥਰਡ ਡਿਗਰੀ ਟਾਰਚਰ ਦੇ ਰਹੀ ਹੈ। ਇਸ ਲਈ ਪਹਿਲਾਂ ਸਵੇਰੇ 4 ਵਜੇ ਤੇ ਹੁਣ ਰਾਤ 10 ਵਜੇ ਕੋਰਟ ਵਿਚ ਪੇਸ਼ ਕੀਤਾ ਗਿਆ। ਸਾਨੂੰ ਆਪਣਾ […]

Continue Reading

ਆਬਕਾਰੀ ਐਕਟ ਦੇ ਮੁਕੱਦਮੇ ਵਿੱਚ ਭਗੌੜਾ ਮੁਲਜ਼ਮ ਕੀਤਾ ਕਾਬੂ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 22 ਜੂਨ 2022 : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ  ਮਾਨਸਾ ਪੁਲਿਸ ਵੱਲੋਂ ਪੀਓਜ਼ ( ਮੁਜ਼ਰਮ ਇਸ਼ਤਿਹਾਰੀਆ ) ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਮੁਜਰਮ ਇਸ਼ਤਿਹਾਰੀ (ਭਗੌੜਾ) ਨਰੇਸ਼ ਕੁਮਾਰ ਪੁੱਤਰ ਮੁਕੇਸ਼ ਕੁਮਾਰ ਵਾਸੀ ਮਾਨਸਾ ਜਿਸਦੇ ਵਿਰੁੱਧ ਮੁਕੱਦਮਾ ਨੰਬਰ […]

Continue Reading

ਮਾਨਸਾ : ਨਸ਼ਿਆਂ ਦੇ 2 ਮੁਕੱਦਮਿਆਂ ਵਿੱਚ 3 ਮੁਲਜ਼ਮਾਂ ਨੂੰ ਸ਼ਰਾਬ ਸਮੇਤ ਕੀਤਾ ਕਾਬੂ  

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 22 ਜੂਨ 2022 : ਪੰਜਾਬ ਸਰਕਾਰ ਨੇ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਕਾਰਵਾਈ ਕਰਦੇ ਹੋੋਏ ਐਕਸਾਈਜ ਸਟਾਫ ਮਾਨਸਾ ਦੇ ਸ:ਥ: ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰਾਜਵਿੰਦਰ ਸਿੰਘ ਉਰਫ ਸਾਮੂ ਪੁੱਤਰ ਰਾਜ ਸਿੰਘ […]

Continue Reading

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲ ਸਕਣਗੇ ਪ੍ਰਸ਼ੰਸਕ, ਗਾਇਕ ਦੀ ਟੀਮ ਨੇ ਤੈਅ ਕੀਤਾ ਇਹ ਖ਼ਾਸ ਦਿਨ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਮਹੀਨਾ ਬੀਤਣ ਜਾ ਰਿਹਾ ਹੈ। ਕਤਲ ਕਿਉਂ ਅਤੇ ਕਿਸ ਨੇ ਕੀਤਾ, ਹਾਲਾਂਕਿ ਪੁਲਿਸ ਵੱਲੋਂ ਇਸ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਹੀ ਨਹੀਂ ਬਲਕਿ ਉਨ੍ਹਾਂ ਦੇ ਪ੍ਰਸ਼ੰਸਕ […]

Continue Reading