ਨਸ਼ਿਆ ਵਿਰੁੱਧ 7 ਮੁਕੱਦਮੇ ਦਰਜ ਕਰਕੇ 7 ਮੁਲਜ਼ਮ ਕੀਤੇ ਕਾਬੂ  

265 ਲੀਟਰ ਲਾਹਣ, 200 ਨਸ਼ੀਲੀ ਗੋਲੀਆਂ, 27 ਬੋਤਲਾਂ ਸ਼ਰਾਬ, 5½ ਗ੍ਰਾਮ ਹੈਰੋੋਇਨ  ਅਤੇ 1 ਚਾਲੂ ਭੱਠੀ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 21 ਜੂਨ 2022 : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ  ਜਿਸ ਦੇ ਤਹਿਤ   ਕਾਰਵਾਈ ਕਰਦੇ […]

Continue Reading

ਸ੍ਰੀ ਹਰਿਮੰਦਰ ਸਾਹਿਬ ਤੋਂ ਲੁਧਿਆਣਾ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 5 ਜਣਿਆਂ ਦੀ ਹੋਈ ਮੌਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਨਾਲ ਹੀ ਦੋ ਲੋਕ ਗੰਭੀਰ ਜ਼ਖਮੀ ਹਨ। ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਜੀਟੀ ਰੋਡ ‘ਤੇ ਪਿੰਡ ਹਮੀਰਾ ਨੇੜੇ ਸਵੇਰੇ 6 ਵਜੇ ਦੇ ਕਰੀਬ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦਾ ਪਰਿਵਾਰ ਲੁਧਿਆਣਾ ਦਾ ਰਹਿਣ ਵਾਲਾ ਹੈ। […]

Continue Reading

ਕੈਨੇਡਾ ਦੇ ਬਰੈਂਪਟਨ ‘ਚ ਢੱਡਰੀਆਂ ਵਾਲਿਆਂ ਦੇ ਸਮਾਗਮ ਦਾ ਵਿਰੋਧ, ਤਕਰਾਰ ਤੋਂ ਬਾਅਦ ਪ੍ਰਬੰਧਕਾਂ ਤੇ ਨੌਜਵਾਨਾਂ ਵਿਚਾਲੇ ਕੁੱਟਮਾਰ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਸਿੱਖ ਧਰਮ ਦੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਜੁੜੀ ਇੱਕ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਬਰੈਂਪਟਨ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਧਾਰਮਿਕ ਸਮਾਗਮ ਦਾ ਵਿਰੋਧ ਕੀਤਾ ਗਿਆ ਹੈ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕੁਝ ਨੌਜਵਾਨਾਂ ਦੀ ਕੁੱਟਮਾਰ ਦੀ ਖਬਰ ਵੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪਿਛਲੇ […]

Continue Reading

ਡੀਏਵੀ ਪਬਲਿਕ ਸਕੂਲ ਮਾਨਸਾ ਵਿਖੇ ਆਨਲਾਈਨ ਮਨਾਇਆ ਫਾਦਰਜ਼ ਡੇ

ਸੰਜੀਵ ਜਿੰਦਲ ( ਪ੍ਰਾਇਮ ਪੋਸਟ ਪੰਜਾਬ ) ਮਾਨਸਾ 19 ਜੂਨ 2022 :  ਸਥਾਨਕ ਡੀਏਵੀ ਪਬਲਿਕ ਸਕੂਲ ਮਾਨਸਾ ਵਿਖੇ ਐਲਕੇਜੀ ਅਤੇ ਯੂਕੇਜੀ ਦੇ ਵਿਦਿਆਰਥੀਆਂ ਵੱਲੋਂ ਆਨਲਾਈਨ ਫਾਦਰਜ਼ ਡੇ (ਪਿਤਾ ਦਿਵਸ) ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਵਿਨੋਦ ਰਾਣਾ ਨੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਫਾਦਰਜ਼ ਡੇ ਹਰ ਸਾਲ ਪੂਰੇ ਵਿਸ਼ਵ ਵਿੱਚ ਜੂਨ ਮਹੀਨੇ ਦੇ ਤੀਸਰੇ ਐਤਵਾਰ […]

Continue Reading

ਜਿਲ੍ਹਾ ਮੈਜਿਸਟ੍ਰੇਟ ਮਾਨਸਾ  ਵੱਲੋਂ ਸੰਗਰੂਰ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਦੇ ਮੱਦੇਨਜਰ ਡਰਾਈ ਡੇ ਦੇ ਹੁਕਮ ਜਾਰੀ

ਸੰਜੀਵ  ਜਿੰਦਲ / ਰੋਹਿਨ ਜਿੰਦਲ ਮਾਨਸਾ,18 ਜੂਨ 2022 ( ਪ੍ਰਾਈਮ ਪੋਸਟ ਪੰਜਾਬ ) : ਜਿਲ੍ਹਾ ਮੈਜਿਸਟੇ੍ਰਟ ਸ਼੍ਰੀ ਜਸਪ੍ਰੀਤ ਸਿੰਘ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 (1) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 21 ਜੂਨ ਨੂੰ ਸ਼ਾਮ 6 ਵਜੇ ਤੋਂ ਲੈ ਕੇ 23 ਜੂਨ 2022 ਨੂੰ ਸ਼ਾਮ 8 ਵਜੇ ਤੱਕ ਅਤੇ 26 ਜੂਨ […]

Continue Reading

ਲੁਧਿਆਣਾ ਚ ਮੀਂਹ ਨਾਲ ਡਿੱਗੀ ਮਕਾਨ ਦੀ ਛੱਤ ਹੋਈਆਂ ਦੋ ਮੌਤਾਂ  

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਲੁਧਿਆਣਾ : ਲੁਧਿਆਣਾ ਉਸ ਸਮੇਂ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਜਦੋਂ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਪਰਿਵਾਰ ਦੇ 2 ਮੈਂਬਰਾਂ ਦੀ ਮੌਤ ਹੋ ਗਈ। ਮਾਮਲਾ ਲੁਧਿਆਣਾ ਦੇ ਜਲੰਧਰ ਬਾਈਪਾਸ ਦਾ ਹੈ ਜਿੱਥੇ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਕਿਰਾਏ ਤੇ ਰਹਿੰਦਾ ਪਰਿਵਾਰ ਥੱਲੇ ਆ ਗਿਆ। ਜਿਸ ਦੌਰਾਨ ਪਰਿਵਾਰ […]

Continue Reading

ਲਾਰੈਂਸ ਦੀ ਜਾਨ ਨੂੰ ਖ਼ਤਰਾ, ਦਿੱਤਾ ਜਾ ਰਿਹੈ ਥਰਡ ਡਿਗਰੀ ‘ਟਾਰਚਰ’ – ਬਿਸ਼ਨੋਈ ਦੇ ਵਕੀਲ ਨੇ ਲਾਏ ਦੋਸ਼

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਦੇ ਵਕੀਲ ਨੇ ਪੰਜਾਬ ਪੁਲਿਸ ‘ਤੇ ਗੰਭੀਰ ਦੋਸ਼ ਲਾਏ ਹਨ। ਐਡਵੋਕੇਟ ਵਿਸ਼ਾਲ ਚੋਪੜਾ ਨੇ ਕਿਹਾ ਕਿ ਲਾਰੈਂਸ ਨੂੰ ਪੁੱਛਗਿੱਛ ਚ ਥਰਡ ਡਿਗਰੀ ਟਾਰਚਰ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ਆਨ ਕੈਮਰਾ ਪੁੱਛਗਿੱਛ ਨਹੀਂ ਕਰ ਰਹੀ। ਲਾਰੈਂਸ […]

Continue Reading

ਪਾਣੀ ਦੀ ਸਚੁੱਜੀ ਵਰਤੋਂ ਅਤੇ ਮੀਂਹ ਦੇ ਪਾਣੀ ਦੀ ਬੱਚਤ ਕਰਨ ਸਬੰਧੀ ਸਮੂਹ ਵਲੰਟੀਅਰਜ ਨੂੰ ਸਹੁੰ ਚੁਕਾਈ 

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 17 ਜੂਨ 2022 : ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਅਜ਼ਾਦੀ  ਦੇ 75ਵੇਂ ਅਮ੍ਰਿਤ ਮਹਾਉਤਸਵ ਨੂੰ ਸਮਰਪਿਤ ਜਲ ਸ਼ਕਤੀ ਮੰਤਰਾਲਾ ਭਾਰਤ ਸਰਕਾਰ  ਅਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅੁਨਸਾਰ ਪਾਣੀ ਦੀ ਸਹੀ ਵਰਤੋਂ ਅਤੇ ਮੀਂਹ ਦੇ ਪਾਣੀ ਦੀ  ਬੱਚਤ ਕਰਨ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਇਹ ਜਾਣਕਾਰੀ […]

Continue Reading

ਆਬਕਾਰੀ ਐਕਟ ਦੇ ਮੁਕੱਦਮੇ ਵਿੱਚ ਭਗੌੌੜੇ ਮੁਲਜ਼ਮ ਨੂੰ ਕੀਤਾ ਕਾਬੂ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 17 ਜੂਨ 2022 : ਐਸਐਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਪੀਓਜ਼ (ਮੁਜਰਿਮ ਇਸ਼ਤਿਹਾਰੀ  ) ਨੂੰ  ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਜਿਸਦੇ ਤਹਿਤ ਮੁਜਰਮ ਇਸ਼ਤਿਹਾਰੀ ਅੰਮ੍ਰਿਤਪਾਲ ਸਿੰਘ ਪੁੱਤਰ ਜੱਗਰ ਸਿੰਘ ਵਾਸੀ ਜਵਾਹਰਕੇ ਜਿਸਦੇ ਵਿਰੁੱਧ ਮੁਕੱਦਮਾ ਨੰਬਰ 142 ਮਿਤੀ 12.8. 2018 […]

Continue Reading

ਨਸ਼ਿਆ ਵਿਰੁੱਧ 4 ਮੁਕੱਦਮੇ ਦਰਜ ਕਰਕੇ 4 ਮੁਲਜ਼ਮ ਕੀਤੇ ਕਾਬੂ  

310 ਨਸ਼ੀਲੀ ਗੋਲੀਆਂ, 50 ਲੀਟਰ ਲਾਹਣ, 15 ਬੋਤਲਾਂ ਸ਼ਰਾਬ ਅਤੇ 2 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 17 ਜੂਨ 2022 : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਦੁਆਰਾ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ  ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ  ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ੍ਹ  […]

Continue Reading