ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ, ਸਿਰ ਸੀ 7 ਲੱਖ ਦਾ ਕਰਜ਼
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਸਰਦੂਲਗੜ੍ਹ, 19 ਅਕਤੂਬਰ 2022 : ਪੰਜਾਬ ਵਿੱਚ ਕਿਸਾਨ ਮਜ਼ਦੂਰ ਅਕਸਰ ਹੀ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀਆਂ ਦੇ ਰਾਹ ਪੈ ਰਹੇ ਹਨ । ਅਜਿਹੀ ਹੀ ਇਕ ਮੰਦਭਾਗੀ ਖ਼ਬਰ ਮਾਨਸਾ ਜ਼ਿਲ੍ਹੇ ਦੇ ਪਿੰਡ ਫਤਿਹਪੁਰ ਤੋਂ ਆਈ ਹੈ । ਜਿੱਥੇ ਫ਼ਸਲ ਖ਼ਰਾਬ ਹੋਣ ਕਾਰਨ ਪ੍ਰੇਸ਼ਾਨ ਕਿਸਾਨ ਨੇ ਖੁਦਕੁਸ਼ੀ ਕਰ ਲਈ […]
Continue Reading