Breaking : ਗੈਂਗਸਟਰ ਲਾਰੈਂਸ ਦੀ ਪਿੱਠ ਥਾਪੜਣੀ CIA ਇੰਚਾਰਜ ਨੂੰ ਪਈ ਭਾਰੀ, SSP ਵੱਲੋਂ ਜਾਂਚ ਦੇ ਹੁਕਮ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੋਗਾ, 14 ਅਕਤੂਬਰ 2022 : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਨਾਲ ਹੱਸਣਾ ਮੋਗਾ ਸੀਆਈਏ ਦੇ ਐਸਐਚਓ ਕਿੱਕਰ ਸਿੰਘ ਨੂੰ ਮਹਿੰਗਾ ਪਿਆ ਹੈ। ਸੀਆਈਏ ਇੰਚਾਰਜ ਕਿੱਕਰ ਸਿੰਘ ਨੇ ਵੀਰਵਾਰ ਨੂੰ ਲਾਰੈਂਸ ਨੂੰ ਮੋਗਾ ਅਦਾਲਤ ਵਿੱਚ ਪੇਸ਼ ਕਰਨ ਸਮੇਂ ਉਸ ਨਾਲ ਮਜ਼ਾਕ ਕਰਨਾ ਸ਼ੁਰੂ ਕਰ ਦਿੱਤਾ। ਅਜਿਹੇ ‘ਚ ਪੁਲਿਸ […]
Continue Reading