ਸੁਕੰਨਿਆ ਸਮ੍ਰਿਧੀ ਯੋਜਨਾ ਤਹਿਤ ਜ਼ਿਲ੍ਹੇ ਦੀਆਂ ਨਵ-ਜਨਮੀਆਂ ਬੱਚੀਆਂ ਨੂੰ ਕੀਤਾ ਜਾਵੇਗਾ ਕਵਰ –ਵਧੀਕ ਡਿਪਟੀ ਕਮਿਸ਼ਨਰ
ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 23 ਜੂਨ 2022( ਪ੍ਰਾਈਮ ਪੋਸਟ ਪੰਜਾਬ ) :ਡਿਪਟੀ ਕਮਿਸ਼ਨਰ, ਮਾਨਸਾ, ਸ਼੍ਰੀ ਜਸਪ੍ਰੀਤ ਸਿੰਘ ਦੇ ਆਦੇਸ਼ਾਂ ’ਤੇ ਬਲਾਕ ਭੀਖੀ ਵਿਖੇ ਸੁਕੰਨਿਆ ਸਮ੍ਰਿਧੀ ਯੋਜਨਾ ਅਧੀਨ ਲੜਕੀਆਂ ਦੇ ਖਾਤੇ ਖੁਲਵਾਉਣ ਲਈ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ. ਬੈਨਿਥ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤੀ ਕੀਤੀਵਧੀਕ ਡਿਪਟੀ ਕਮਿਸ਼ਨਰ […]
Continue Reading