ਵਾਤਾਵਰਣ ਦੀ ਸ਼ੁੱਧਤਾ ਅਤੇ ਸੰਭਾਲ ਲਈ ਪੌਦੇ ਲਗਾਏ  

ਸੰਜੀਵ ਜਿੰਦਲ ਮਾਨਸਾ, 02 ਅਗਸਤ  2024 : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ  ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੀ ਦੇਖ ਰੇਖ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦੂ ਬਾਂਸਲ ਦੀ ਅਗਵਾਈ ਵਿੱਚ ਸਿਹਤ ਬਲਾਕ ਖਿਆਲਾ ਕਲਾਂ ਵੱਲੋਂ  ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਪੌਦੇ ਲਗਾਉਣ ਦਾ ਕੰਮ ਜਾਰੀ ਹੈ।ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ […]

Continue Reading

ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ। ਜਾਂਚ ਏਜੰਸੀ ਨੇ ਸਾਬਕਾ ਮੰਤਰੀ ਨੂੰ 2000 ਕਰੋੜ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸਤੋਂ ਪਹਿਲਾਂ ਈਡੀ ਵੱਲੋਂ ਸੰਮਨਾਂ ‘ਤੇ ਪੁੱਛਗਿੱਛ ਲਈ ਵੀਰਵਾਰ ਨੂੰ ਭਾਰਤ ਭੂਸ਼ਣ ਆਸ਼ੂ ਜਲੰਧਰ ਦਫਤਰ ਪਹੁੰਚੇ ਸਨ। ਇਥੇ ਈਡੀ ਵੱਲੋਂ ਆਸ਼ੂ ਕੋਲੋਂ ਮਾਮਲੇ […]

Continue Reading

ਮਾਨਸਾ : ਖੂਹ, ਬੋਰ ਪੁੱਟਣ ਜਾਂ ਮੁਰੰਮਤ ਲਈ ਵਿਸ਼ੇਸ਼ ਸ਼ਰਤਾਂ ਜਾਰੀ

ਸੰਜੀਵ ਜਿੰਦਲ  ਮਾਨਸਾ, 1 ਅਗਸਤ 2024 : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜ਼ਮੀਨ ਮਾਲਕਾਂ ਨੂੰ ਖੂਹ, ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ।          ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਸ਼ਰਤਾਂ […]

Continue Reading

ਸੀਵਰੇਜ ਸਿਸਟਮ ਦੇ ਮੰਦੇ ਹਾਲ ਅਤੇ ਹੋਰ ਮੰਗਾਂ ਨੂੰ ਲੈ ਕੇ SDM ਅਤੇ ਵਿਧਾਇਕ ਬੁਢਲਾਡਾ ਨੂੰ ਮੈਮੋਰੰਡਮ ਦਿੱਤੇ

ਬਿਊਰੋ, ਪ੍ਰਾਈਮ ਪੋਸਟ ਪੰਜਾਬ / ਦਵਿੰਦਰ ਕੋਹਲੀ ਬੁਢਲਾਡਾ, 1 ਅਗਸਤ 2024 :  ਨਗਰ ਸੁਧਾਰ ਸਭਾ ਬੁਢਲਾਡਾ ਦੇ ਆਗੂਆਂ ਨੇ ਸ਼ਹਿਰ ਵਿੱਚ ਸੀਵਰੇਜ ਸਿਸਟਮ ਦੇ ਮੰਦੇ ਹਾਲ ਅਤੇ ਹੋਰ ਮੰਗਾਂ ਮਸਲਿਆਂ ਸਬੰਧੀ ਐਸ.ਡੀ.ਐਮ. ਬੁਢਲਾਡਾ ਅਤੇ ਹਲਕਾ ਵਿਧਾਇਕ ਦੇ ਦਫ਼ਤਰ ਜਾ ਕੇ ਮੈਮੋਰੰਡਮ ਦਿੱਤੇ। ਆਗੂਆਂ ਨੇ ਮਸਲੇ ਹੱਲ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਤਿੱਖਾ ਕਰਨ ਦਾ […]

Continue Reading

ਮਾਨਸਾ : ਪ੍ਰੈਗਾਬਲਿਨ 75 mg ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ

ਸੰਜੀਵ ਜਿੰਦਲ  ਮਾਨਸਾ, 1 ਅਗਸਤ 2024 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 mg  ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ […]

Continue Reading

1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂਨੇ 43 ਪ੍ਰਕਾਰ ਦੀਆਂ ਸੇਵਾਵਾਂ-ਡਿਪਟੀ ਕਮਿਸ਼ਨਰ

ਹੁਣ ਤੱਕ ਜ਼ਿਲ੍ਹੇ ਦੇ 1098 ਪ੍ਰਾਰਥੀਆਂ ਨੇ ਘਰ ਬੈਠੇ ਪ੍ਰਸ਼ਾਸਨਿਕ ਸੇਵਾਵਾਂ ਦਾ ਲਿਆ ਲਾਭ ਸੰਜੀਵ ਜਿੰਦਲ  ਮਾਨਸਾ, 1 ਅਗਸਤ 2024 : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਉਪਲੱਬਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਕਾਰਗਰ ਸਾਬਿਤ ਹੋ ਰਹੀ ਹੈ। ਇਸ ਤਹਿਤ ਕੋਈ ਵੀ ਨਾਗਰਿਕ ਫੋਨ ਨੰਬਰ 1076 ’ਤੇ ਕਾਲ ਕਰਕੇ 43 ਪ੍ਰਕਾਰ ਦੀਆਂ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਗੁੱਡ ਸ਼ੱਕਰ’ ਕੈਫੇ ਦਾ ਉਦਘਾਟਨ

ਪ੍ਰਬੰਧਕੀ ਕੰਪਲੈਕਸ ’ਚ ਆਉਣ ਵਾਲੇ ਆਮ ਲੋਕਾਂ ਸਮੇਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮਿਆਰੀ ਫੂਡ ਚਾਹ, ਕੌਫੀ, ਸਨੈਕਸ ਮੁਹੱਈਆ ਕਰਵਾਉਣ ਲਈ ਕੈਫੇ ਦੀ ਸ਼ੁਰੂਆਤ ਸੰਜੀਵ ਜਿੰਦਲ  ਮਾਨਸਾ, 1 ਅਗਸਤ 2024 : ਜ਼ਿਲ੍ਹਾ ਪ੍ਰਸ਼ਾਸਨ ਦੇ ਨਿਵੇਕਲੇ ਉਪਰਾਲੇ ਸਦਕਾ ਪ੍ਰਬੰਧਕੀ ਕੰਪਲੈਕਸ ’ਚ ਆਉਣ ਵਾਲੇ ਲੋਕਾਂ ਅਤੇ ਵੱਖ ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਗੁਣਵੱਤਾ ਅਤੇ ਮਿਆਰੀ ਫੂਡ ਚਾਹ, ਕੌਫੀ, […]

Continue Reading

ਰਾਜੇਵਾਲ ਵੱਲੋਂ ਧਰਨੇ ਦੀ ਚੇਤਾਵਨੀ, ਕਿਹਾ,’ਸਰਕਾਰ ਦੀਆਂ ਨੀਤੀਆਂ ਕਾਰਨ ਕੋ-ਆਪਰੇਟਿਵ ਕੰਮਕਾਜ ਡੁੱਬ ਰਹੇ’

  ਬਿਊਰੋ, ਪ੍ਰਾਈਮ ਪੋਸਟ ਪੰਜਾਬ  ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕੋਆਪਰੇਟਿਵ ਕੰਮਕਾਜ ਡੁੱਬਣ ਕਾਰਨ ਇੱਕ ਮਹੀਨੇ ਦੇ ਅੰਦਰ-ਅੰਦਰ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਕੋਆਪਰੇਟਿਵ ਕੰਮ ਡੁੱਬ ਰਹੇ ਹਨ। ਮਾਰਕਫੈਡ, ਵੇਰਕਾ, ਸਹਿਕਾਰੀ ਬੈਂਕ ਡੁੱਬ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੋਲ ਇਹ ਵਿਭਾਗ […]

Continue Reading

ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਮੁੜ ਹੋਇਆ ਸ਼ੁਰੂ

ਕਿਸਾਨ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਚ  ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਨਾਲ ਜੁੜੀ ਇਕ ਅਹਿਮ ਜਾਣਕਾਰੀ ਸਾਹਮਣੇ ਆ ਰਹੀ ਹੈ। ਕਿਸਾਨਾਂ ਦੇ ਵਿਰੋਧ ਵਿਚਾਲੇ ਪ੍ਰਸ਼ਾਸਨ ਵੱਲੋਂ ਸਵੇਰੇ-ਸਵੇਰੇ ਲਾਡੋਵਾਲ ਟੋਲ ਪਲਾਜ਼ਾ ਖੁੱਲ੍ਹਵਾ ਦਿੱਤਾ ਗਿਆ ਹੈ। ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੂੰ ਪੁਲਿਸ ਨੇ […]

Continue Reading

ਮਾਨਸਾ : ਕਰੰਟ ਲੱਗਣ ਨਾਲ ਹੋਈ 7 ਸਾਲਾ ਬੱਚੇ ਦੀ ਮੌਤ 

ਸੰਜੀਵ ਜਿੰਦਲ  ਮਾਨਸਾ, 27 ਜੁਲਾਈ 2024 : ਮਾਨਸਾ ‘ਚ ਬਾਬਾ ਭਾਈ ਗੁਰਦਾਸ ਦੇ ਡੇਰੇ ਨੇੜੇ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਕਾਰਨ ਸੱਤ ਸਾਲਾ ਬੱਚੇ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਮ੍ਰਿਤਕ ਬੱਚਾ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੇ ਵਿਭਾਗ ਉੱਪਰ ਲਾਪਰਵਾਹੀ ਦੇ ਦੋਸ਼ ਲਗਾਏ ਹਨ।  ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬੱਚੇ ਬਾਹਰ […]

Continue Reading