ਮਾਨਸਾ : ਕਰੰਟ ਲੱਗਣ ਨਾਲ ਹੋਈ 7 ਸਾਲਾ ਬੱਚੇ ਦੀ ਮੌਤ 

ਸੰਜੀਵ ਜਿੰਦਲ  ਮਾਨਸਾ, 27 ਜੁਲਾਈ 2024 : ਮਾਨਸਾ ‘ਚ ਬਾਬਾ ਭਾਈ ਗੁਰਦਾਸ ਦੇ ਡੇਰੇ ਨੇੜੇ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਕਾਰਨ ਸੱਤ ਸਾਲਾ ਬੱਚੇ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਮ੍ਰਿਤਕ ਬੱਚਾ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੇ ਵਿਭਾਗ ਉੱਪਰ ਲਾਪਰਵਾਹੀ ਦੇ ਦੋਸ਼ ਲਗਾਏ ਹਨ।  ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬੱਚੇ ਬਾਹਰ […]

Continue Reading

ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਦਿੱਤੀ ਜਾ ਸਕਦੀ ਹੈ ਸੂਚਨਾ

ਸਰਕਾਰੀ  ਹਾਈ  ਸਕੂਲ ਗੁਰਨੇ ਕਲਾਂ ਵਿਖੇ ਬਾਲ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਸੰਜੀਵ ਜਿੰਦਲ  ਮਾਨਸਾ, 27 ਜੁਲਾਈ 2024 : ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿਖੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ […]

Continue Reading

ਰਿਸ਼ਵਤ ਲੈਂਦਾ ASI ਵਿਜੀਲੈਂਸ ਨੇ ਕੀਤਾ ਕਾਬੂ 

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਸੰਗਰੂਰ : ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਵਿਜੀਲੈਂਸ ਬਿਊਰੋ ਨੇ ਸੰਗਰੂਰ ਦੇ ਥਾਣਾ ਸਦਰ ਧੂਰੀ ਵਿਖੇ ਤਾਇਨਾਤ ਏਐਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਜਾਣਕਾਰੀ ਮੁਤਾਬਕ ਏਐਸਆਈ ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਦੀ ਰਿਸ਼ਵਤ ਲੈਂਦਿਆਂ […]

Continue Reading

DAP ਖਾਦ ਦੇ 60 ਫੀਸਦੀ ਸੈਂਪਲ ਫੇਲ੍ਹ 

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ ਵਿੱਚ ਡੀਏਪੀ ਖਾਦ ਦੇ ਨਮੂਨੇ ਫੇਲ੍ਹ ਹੋਣ ਦੀਆਂ ਰਿਪੋਰਟਾਂ ਮਗਰੋਂ ਹੜਕੰਪ ਮੱਚ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਹਨ। ਇਸ ਮਾਮਲੇ ਨੂੰ ਲੈ ਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਇਸ ਸਬੰਧੀ […]

Continue Reading

ਮਾਨਸਾ ‘ਚ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦਾ ਬੀਜ ਵੇਚਣ ਵਾਲੀਆਂ 9 ਦੁਕਾਨਾਂ ਦੇ ਲਾਇਸੰਸ ਰੱਦ

ਸਬੰਧਤ ਫਰਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਖੇਤੀ ਸਮੱਗਰੀ ਦੀ ਖਰੀਦ ਕਰਨ ਸਮੇਂ ਪੱਕਾ ਬਿੱਲ ਲੈਣ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ ਸੰਜੀਵ ਜਿੰਦਲ  ਮਾਨਸਾ, 26 ਜੁਲਾਈ 2024 : ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ, ਪੰਜਾਬ ਅਤੇ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਘਟੀਆ ਬੀਜਾਂ ਦੇ ਸਬੰਧ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਮੁੱਖ ਖੇਤੀਬਾੜੀ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਸੰਜੀਵ ਜਿੰਦਲ ਮਾਨਸਾ, 25 ਜੁਲਾਈ 2024 : ਸ੍ਰੀ ਐਚ.ਐਸ.ਗਰੇਵਾਲ, ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਸ੍ਰੀ ਅਮਿਤ ਕੁਮਾਰ ਗਰਗ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਮਿਸ. ਗੁਰਜੀਤ ਕੌਰ ਢਿੱਲੋ, ਸੀ.ਜੇ.ਐੱਮ, ਮਾਨਸਾ ਵੱਲੋਂ ਜ਼ਿਲ੍ਹਾ ਜੇਲ੍ਹ, ਮਾਨਸਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਮੇਲ ਅਤੇ ਫੀਮੇਲ ਬੈਰਕਾਂ, ਲੰਗਰ ਹਾਲ, ਫਰੰਟ […]

Continue Reading

ਮਾਨਸਾ : ਸਕਿਊਰਟੀ ਗਾਰਡਾਂ ਦੀ ਭਰਤੀ ਲਈ 26 ਜੁਲਾਈ ਨੂੰ ਲੱਗੇਗਾ ਪਲੇਸਮੈਂਟ ਕੈਂਪ

ਸੰਜੀਵ ਜਿੰਦਲ  ਮਾਨਸਾ, 24 ਜੁਲਾਈ 2024 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 26 ਜੁਲਾਈ, 2024 ਨੂੰ ‘ਸਕਿਊਰਟੀ ਅਤੇ ਇੰਟੈਲੀਜੈਂਟ ਸਰਵਿਸ ਲਿਮਟਡ’ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਭ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ […]

Continue Reading

ਸਕੂਲੀ ਬੱਚਿਆਂ ਨੂੰ ਡੇਂਗੂ, ਮਲੇਰੀਆ ਅਤੇ ਡਾਇਰੀਆ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ 

ਬਰਸਾਤਾਂ ਤੋਂ ਬਾਅਦ ਡੇਂਗੂ, ਮਲੇਰੀਆ ਦੇ ਕੇਸਾਂ ਦੇ ਵੱਧਣ ਦਾ ਖਦਸ਼ਾ ਪੈਦਾ ਹੋ ਜਾਂਦਾ ਹੈ – ਰਾਮ ਕੁਮਾਰ ਸਿਹਤ ਸੁਪਰਵਾਈਜ਼ਰ  ਸੰਜੀਵ ਜਿੰਦਲ  ਮਾਨਸਾ, 24 ਜੁਲਾਈ 2024 :  ਗਰਮੀ ਅਤੇ ਬਰਸਾਤ ਦੇ ਮੌਸਮ ਦੇ ਚਲਦਿਆਂ ਸਿਹਤ ਵਿਭਾਗ ਪੰਜਾਬ ਵੱਲੋਂ ਡੇਂਗੂ , ਮਲੇਰੀਆ ਅਤੇ ਡਾਇਰੀਆ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਡਾਕਟਰ […]

Continue Reading

Nepal Plane Crash: ਕਾਠਮੰਡੂ ਵਿੱਚ ਜਹਾਜ਼ ਹਾਦਸਾਗ੍ਰਸਤ; 18 ਲੋਕਾਂ ਦੀ ਹੋਈ ਮੌਤ

ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ  Nepal Plane Crash: ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਉਡਾਣ ਭਰਨ ਵੇਲੇ ਜਹਾਜ਼ ਰਨਵੇਅ ਤੋਂ ਤਿਲਕ ਗਿਆ।  ਦੱਸਿਆ ਜਾ ਰਿਹਾ ਹੈ ਕਿ ਸੂਰਿਆ ਏਅਰਲਾਈਨਜ਼ ਦੇ ਇਸ ਜਹਾਜ਼ ‘ਚ 19 ਲੋਕ ਸਵਾਰ ਸਨ। 18 ਲੋਕਾਂ ਦੀਆਂ ਲਾਸ਼ਾਂ ਕੱਢ ਲਈਆਂ […]

Continue Reading

Big breaking : ਕੀ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਜਾਵੇਗਾ ? ਹਾਈਕੋਰਟ ਪਹੁੰਚਿਆ ਮਾਮਲਾ

ਲੋਕ ਨੁਮਾਇੰਦਗੀ ਕਾਨੂੰਨ ਦੀ ਉਲੰਘਣਾ ਦੀ ਦਿੱਤੀ ਗਈ ਦਲੀਲ  ਬਿਊਰੋ, ਪ੍ਰਾਈਮ ਪੋਸਟ ਪੰਜਾਬ  ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਚੋਣਾਂ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। […]

Continue Reading