ਪੰਜਾਬ ਸਰਕਾਰ ਘਿਰੀ ਵਿਵਾਦਾਂ ‘ਚ : ਪੰਜਾਬ ‘ਚ ਨੈਸ਼ਨਲ ਹਾਈਵੇ ਦੇ ਪ੍ਰੋਜੈਕਟ ਬੰਦ ਹੋਣ ਦੇ ਕਿਨਾਰੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ NHAI projects termination: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਉਨ੍ਹਾਂ ਜ਼ਮੀਨ ਮਾਲਕਾਂ ਨੂੰ ਮੁਆਵਜ਼ਾ ਦੇਣ ਵਿੱਚ ਦੇਰੀ ਕਰਨ ਲਈ ਝਾੜ ਪਾਈ ਹੈ, ਜਿਨ੍ਹਾਂ ਦੀ ਜ਼ਮੀਨ ਪੰਜਾਬ ਵਿੱਚ ਨੈਸ਼ਨਲ ਹਾਈਵੇਅ ਬਣਾਉਣ ਲਈ ਐਕਵਾਇਰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ […]
Continue Reading