ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਅਤੇ ਸਟੰਟਾਂ ਤੇ ਪੂਰਨ ਰੂਪ ਵਿੱਚ ਪਾਬੰਦੀ ਦੇ ਹੁਕਮ

ਸੰਜੀਵ ਜਿੰਦਲ  ਮਾਨਸਾ, 6 ਅਪ੍ਰੈਲ 2025 :ਵਧੀਕ ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਆਕਾਸ਼ ਬਾਂਸਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ  ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਉਪ […]

Continue Reading

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ  ਤੇ ਪੂਰਨ ਪਾਬੰਦੀ ਦੇ ਹੁਕਮ ਕੀਤੇ ਜਾਰੀ

ਸੰਜੀਵ ਜਿੰਦਲ  ਮਾਨਸਾ, 06 ਅਪ੍ਰੈਲ  2025 :ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ—2 ਸ਼ਾਖਾ) ਪੰਜਾਬ ਸਰਕਾਰ ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ਦੀ ਰੋਸ਼ਣੀ ਵਿੱਚ ਜਿ਼ਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ਼੍ਰੀ ਆਕਾਸ਼ ਬਾਂਸਲ ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ […]

Continue Reading

ਜਿਲ੍ਹਾ ਮੈਜਿਸਟ੍ਰੇਟ ਨੇ ਸਟੈਪ 2 ਵਰਲਡ ਇਮੀਗ੍ਰੇਸ਼ਨ ਸਰਵਿਸਿਜ਼ ਮਾਨਸਾ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਕੀਤਾ ਰੱਦ

ਸੰਜੀਵ ਜਿੰਦਲ  ਮਾਨਸਾ, 6 ਅਪ੍ਰੈਲ 2025 : ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2012 ਦੇ ਸੈਕਸ਼ਨ 6 (1) (ਜੀ) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮੈ/ਸ ਸਟੈਪ 2 ਵਰਲਡ, ਇਮੀਗ੍ਰੇਸ਼ਨ ਸਰਵਿਸ ਨਿਊ ਕੋਰਟ ਰੋਡ, ਦਲਬੀਰ ਐਮ.ਸੀ. ਸਟਰੀਟ, ਸਾਹਮਣੇ ਕੋਰਟ ਕੰਪਲੈਕਸ ਮਾਨਸਾ ਜਿਲ੍ਹਾ ਦੇ ਨਾਮ ਤੇ ਇਮੀਗ੍ਰੇਸ਼ਨ ਸਰਵਿਸਿਜ਼ ਦਾ  ਲਾਇਸੰਸ ਨੰਬਰ 95/ਆਰਮਜ਼ […]

Continue Reading

ਜਿਲ੍ਹਾ ਮੈਜਿਸਟ੍ਰੇਟ ਨੇ ਕਣਕ ਦੀ ਨਾੜ ਨੂੰ ਅੱਗ ਲਗਾਉਣ ਤੇ ਲਗਾਈ ਪਾਬੰਦੀ

 ਸੰਜੀਵ ਜਿੰਦਲ ਮਾਨਸਾ, 5 ਅਪ੍ਰੈਲ 2025 : ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਅੰਦਰ ਕਣਕ ਕੱਟਣ ਉਪਰੰਤ ਉਸ ਦੀ ਨਾੜ ਨੂੰ ਅੱਗ ਲਗਾਉਣ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।ਹੁਕਮ ਵਿੱਚ ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2025 ਸ਼ੁਰੂ […]

Continue Reading

ਜਿਲ੍ਹਾ ਮੈਜਿਸਟ੍ਰੇਟ ਨੇ ਰੋਵ ਆਈਲੈਟਸ ਸਕੂਲ ਝੁਨੀਰ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਕੀਤਾ ਰੱਦ

ਸੰਜੀਵ ਜਿੰਦਲ  ਮਾਨਸਾ, 5 ਅਪ੍ਰੈਲ 2025 : ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2012 ਦੇ ਸੈਕਸ਼ਨ 6 (1) (ਜੀ) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮੈ/ਸ ਰੋਵ ਆਈਲੈਟਸ ਸਕੂਲ  (Rove IELTS School) , ਨੇੜੇ BDPO ਬਲਾਕ ਸਿਰਸਾ ਰੋਡ ਝੁਨੀਰ, ਜਿ਼ਲ੍ਹਾ ਮਾਨਸਾ ਦਾ ਲਾਇਸੰਸ ਨੰਬਰ 51/ਐਲ.ਪੀ.ਏ./ਐਲ.ਪੀ.ਸੀ.-1 ਮਿਤੀ 30-11-2021 ਤੁਰੰਤ ਪ੍ਰਭਾਵ ਨਾਲ […]

Continue Reading

ਬਠਿੰਡਾ ‘ਚ ਪੁਲਿਸ ਨੇ ਅਧਿਆਪਕਾਂ ਅਤੇ ਕਿਸਾਨਾਂ ‘ਤੇ ਵਰ੍ਹਾਈਆਂ ਡਾਂਗਾਂ

ਬਿਊਰੋ,  ਪ੍ਰਾਈਮ ਪੋਸਟ ਪੰਜਾਬ ਬਠਿੰਡਾ ਵਿੱਚ ਆਦਰਸ਼ ਸਕੂਲ ਚਾਉਕੇ ਦਾ ਮਾਮਲਾ ਖਤਮ ਨਹੀਂ ਹੋ ਰਿਹਾ ਹੈ। ਬਠਿੰਡਾ ਪੁਲਿਸ ਵੱਲੋਂ ਸ਼ਨੀਵਾਰ ਰਾਮਪੁਰਾ ਥਾਣਾ ਸਦਰ ਅੱਗੇ ਧਰਨਾ ਲਾ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਅਧਿਆਪਕਾਂ ‘ਤੇ ਲਾਠੀਚਾਰਜ ਕਰਕੇ ਖਦੇੜਿਆ ਗਿਆ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਜੰਮ ਕੇ ਖਿੱਚ ਧੂਹ ਵੀ ਕੀਤੀ ਗਈ। ਜਾਣਕਾਰੀ ਅਨੁਸਾਰ ਪੁਲਿਸ ਸ਼ਨੀਵਾਰ ਸਵੇਰ ਤੋਂ […]

Continue Reading

ਪੁਲਿਸ ਪੈਨਸ਼ਨਰਜ਼ ਜਿਲ੍ਹਾ ਮਾਨਸਾ ਨੇ ਮੀਟਿੰਗ ਕਰਕੇ ਅਹਿਮ ਮਸਲਿਆ ਨੂੰ ਵਿਚਾਰਿਆ

ਪੈਨਸ਼ਨਰਾਂ ਦੇ ਕੰਮਕਾਜ ਪਹਿਲ ਦੇ ਆਧਾਰ ਤੇ ਹੱਲ ਕਰਵਾਏ ਜਾਣਗੇ  : ਪ੍ਰਧਾਨ ਸੰਜੀਵ ਜਿੰਦਲ  ਮਾਨਸਾ, 4 ਅਪ੍ਰੈਲ 2025 : ਪੁਲਿਸ ਪੈਨਸ਼ਨਰਜ ਜਿਲ੍ਹਾਇਕਾਈ ਮਾਨਸਾ ਨੇ ਅੱਜ ਮਹੀਨਾਵਾਰ ਮੀਟਿੰਗ ਕੀਤੀ । ਪਿਛਲੇ ਮਹੀਨੇ ਦੌਰਾਨ ਸਵਰਗਵਾਸ ਹੋਏ ਪੈਨਸ਼ਨਰ ਸ਼੍ਰੀ ਰਾਮ ਪ੍ਰਕਾਸ਼ ਭੰਮੇ ਵਾਲਾ ਅਤੇ ਸ਼੍ਰੀ ਗੁਰਦੀਪ ਸਿੰਘ ਦਿਆਲਪੁਰਾ ਸਬੰਧੀ ਦੁੱਖ ਪ੍ਰਗਟ ਕਰਦੇ ਹੋਏ 2 ਮਿੰਟ ਦਾ ਮੋਨ ਧਾਰ […]

Continue Reading

ਚਿੱਟੇ ਦੀ ਤਸਕਰ ਕਾਂਸਟੇਬਲ ਅਮਨਦੀਪ ਕੌਰ ਦੀ ਕੁੰਡਲੀ : ਪਹਿਲਾਂ ਕੀਤੀ ਲਵ ਮੈਰਿਜ, ਫਿਰ ਪਤੀ ਨੂੰ ਛੱਡ ਕੇ ਐਂਬੂਲੈਂਸ ਡਰਾਈਵਰ ਨਾਲ ਮਿਲ ਕੇ ਵਰਦੀ ਦੀ ਆੜ ‘ਚ ਕੀਤੀ ਤਸਕਰੀ 

ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਵਿਭਾਗ ਨੇ ਉਸ ਨੂੰ ਨੌਕਰੀ ਤੋਂ ਵੀ ਬਰਖ਼ਾਸਤ ਕਰ ਦਿੱਤਾ ਹੈ। ਲੇਡੀ ਕਾਂਸਟੇਬਲ ਅਮਨਦੀਪ ਕੌਰ ਬਾਰੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋ ਰਹੇ ਹਨ। ਇਸ ਮਾਮਲੇ ਵਿੱਚ ਪੁਲੀਸ ਨੇ ਅਮਨਦੀਪ ਕੌਰ ਸਮੇਤ ਨਸ਼ੇ ਦੀ […]

Continue Reading

ਹੈਰੋਇਨ ਸਮੇਤ ਗ੍ਰਿਫ਼ਤਾਰੀ ਤੋਂ ਬਾਅਦ ਮਹਿਲਾ ਕਾਂਸਟੇਬਲ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਤੁਰੰਤ ਅਤੇ ਸਖ਼ਤ ਕਾਰਵਾਈ ਕਰਦਿਆਂ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਬੈਲਟ ਨੰ: 621/ਐਮਐਨਐਸ ਨੂੰ ਨਸ਼ਿਆਂ ਸਬੰਧੀ ਕੇਸ ਵਿੱਚ ਸ਼ਾਮਲ ਹੋਣ ਕਾਰਨ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਇੱਥੇ ਇੰਸਪੈਕਟਰ ਜਨਰਲ […]

Continue Reading

Big breaking : ਕਾਂਗਰਸੀ ਵਧਾਇਕ ਰਾਣਾ ਗੁਰਜੀਤ ਦੀ ਕਰੋੜਾਂ ਦੀ ਜਾਇਦਾਦ ED ਵੱਲੋਂ ਜ਼ਬਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ ਕਪੂਰਥਲਾ :  ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੱਡਾ ਐਕਸ਼ਨ ਲੈਂਦੇ ਹੋਏ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੰਪਨੀ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। ED ਇਹ ਕਾਰਵਾਈ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ 1999 ਦੀ ਧਾਰਾ 37 A ਦੇ ਤਹਿਤ ਕਰ ਰਹੀ ਹੈ ਕਿਉਂਕਿ ਕੰਪਨੀ […]

Continue Reading