‘ਯੁੱਧ ਨਸ਼ਿਆਂ ਵਿਰੁੱਧ’ : ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਕਰਕੇ ਕੀਤੇ ਨਸ਼ੀਲੇ ਪਦਾਰਥ ਬਰਾਮਦ
ਜਿਲ੍ਹਾ ਮਾਨਸਾ ਨੂੰ ਨਸ਼ਾ ਮੁਕਤ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਲਗਾਤਾਰ ਜਾਰੀ ਰੱਖੇ ਜਾਣਗੇ : SSP ਸੰਜੀਵ ਜਿੰਦਲ ਮਾਨਸਾ, 19 ਮਾਰਚ 2025 : ਐਸਐਸਪੀ ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ, ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸ ਦੇ ਤਹਿਤ ਅੱਜ […]
Continue Reading