ITI  ਮਾਨਸਾ ਦੇ ਐਨ. ਐਸ. ਐਸ. ਯੂਨਿਟ ਨੇ ਮਨਾਇਆ ਅੰਤਰ-ਰਾਸ਼ਟਰੀ ਮਹਿਲਾ ਦਿਵਸ

ਸੰਜੀਵ ਜਿੰਦਲ  ਮਾਨਸਾ, 11 ਮਾਰਚ 2025  :ਸਰਕਾਰੀ ਆਈ. ਟੀ. ਆਈ. ਮਾਨਸਾ ਵਿਖੇ ਪ੍ਰਿੰਸੀਪਲ ਗੁਰਮੇਲ ਸਿੰਘ ਮਾਖਾ ਦੀ ਰਹਿਨੁਮਾਈ ਹੇਠ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।  ਸੰਸਥਾ ਦੇ ਪ੍ਰੋਗਰਾਮ ਅਫ਼ਸਰ ਜਸਪਾਲ ਸਿੰਘ ਵੱਲੋ ਅਧਿਆਪਕਾਂ ਅਤੇ ਸਿਖਿਆਰਥਣਾਂ ਨੂੰ ਮਹਿਲਾ ਦਿਵਸ ਮੌਕੇ ਵਧਾਈ ਦਿੰਦਿਆ ਕਿਹਾ ਗਿਆ ਕਿ ਦੁਨੀਆ ਭਰ ਦੀਆਂ ਔਰਤਾਂ ਨੂੰ ਉਹਨਾਂ ਦੇ ਬਣਦੇ ਅਧਿਕਾਰਾਂ ਅਤੇ ਸਨਮਾਨ […]

Continue Reading

ਐਗਰੀਕਲਚਰ ਇੰਨਫਰਾਸਟਰਕਚਰ ਫੰਡ ਸਕੀਮ ਅਧੀਨ ਸਭ ਤੋਂ ਵੱਧ ਪ੍ਰੋਜੈਕਟ ਅਪਰੂਵ ਹੋਣ ਵਾਲੇ ਭਾਰਤ ਦੇ ਪਹਿਲੇ 10 ਜ਼ਿਲ੍ਹਿਆਂ ਵਿੱਚ ਮਾਨਸਾ ਸ਼ਾਮਲ

ਸੰਜੀਵ ਜਿੰਦਲ  ਮਾਨਸਾ, 11 ਮਾਰਚ 2025  :ਡਾਇਰੈਕਟਰ ਬਾਗਬਾਨੀ ਪੰਜਾਬ-ਕਮ-ਸਟੇਟ ਨੋਡਲ ਅਫਸਰ ਏ.ਆਈ.ਐਫ. ਪੰਜਾਬ ਦੇ ਯਤਨਾਂ ਸਦਕਾ ਜਿਲ੍ਹਾ ਮਾਨਸਾ ਭਾਰਤ ਵਿਚੋਂ ਐਗਰੀਕਲਚਰ ਇੰਨਫਰਾਸਟਰਕਚਰ ਫੰਡ (ਏ.ਆਈ.ਐਫ.) ਸਕੀਮ ਅਧੀਨ ਸਭ ਤੋਂ ਵੱਧ ਪ੍ਰੋਜੈਕਟ ਅਪਰੂਵ ਕਰਨ ਵਾਲੇ ਭਾਰਤ ਦੇ ਪਹਿਲੇ 10 ਜ਼ਿਲ੍ਹਿਆਂ ਵਿਚ ਆਉਣ ’ਤੇ 7 ਮਾਰਚ 2025 ਨੂੰ ਮਹਾਤਮਾ ਗਾਂਧੀ ਇੰਸੀਟੀਚਿਊਟ ਆਫ ਪਬਲਿਕ ਐਡਮੀਨੀਸਟ੍ਰੇਸ਼ਨ (ਮੈਗਸੀਪਾ) ਚੰਡੀਗੜ੍ਹ ਵਿਖੇ ਰੱਖੇ […]

Continue Reading

ਵੱਖ-ਵੱਖ ਸਰਕਾਰੀ ਸੇਵਾਵਾਂ  ਅਤੇ ਸਹੂਲਤਾਂ ਦੀ ਜਾਣਕਾਰੀ ਲਈ ਯੁਨੀਫਾਇਡ ਸਟੇਟ ਹੈਲਪਲਾਈਨ 1100 ਸ਼ੁਰੂ : ਡਿਪਟੀ ਕਮਿਸ਼ਨਰ

ਸਰਕਾਰੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਨਾਗਰਿਕ ਅਨੁਕੂਲ ਬਣਾਉਣ ਵਿੱਚ ਇਹ ਹੈਲਪਲਾਈਨ ਹੋਵੇਗੀ ਸਹਾਈ ਸੰਜੀਵ ਜਿੰਦਲ  ਮਾਨਸਾ, 11 ਮਾਰਚ 2025  :ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਨ ਲਈ ਯੂਨੀਫਾਈਡ ਸਟੇਟ ਹੈਲਪਲਾਈਨ 1100 ਸ਼ੁਰੂ ਕੀਤੀ ਹੈ। ਇਹ ਪਹਿਲਕਦਮੀ ਨਾਗਰਿਕਾਂ ਨੂੰ ਇੱਕ […]

Continue Reading

ਭਾਸ਼ਾ ਵਿਭਾਗ ਨੇ ਅੰਤਰ-ਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਕਵੀ ਦਰਬਾਰ ਕਰਵਾਇਆ

ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਪਹੁੰਚੇ ਕਵੀਆਂ ਨੇ ਸੁਣਾਈਆਂ ਕਵਿਤਾਵਾਂ ਸੰਜੀਵ ਜਿੰਦਲ  ਮਾਨਸਾ, 10 ਮਾਰਚ 2025  : ਭਾਸ਼ਾ ਵਿਭਾਗ ਪੰਜਾਬ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਅੰਤਰ-ਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਕਵੀ ਦਰਬਾਰ ਦਾ ਆਯੋਜਨ ਵਿਭਾਗ ਦੇ ਡਾਇਰੈਕਟਰ ਕਵੀ ਜਸਵੰਤ ਸਿੰਘ ਜ਼ਫ਼ਰ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਦੁਨੀਆ ਦੀ ਖੂਬਸੂਰਤੀ ਵਿਚ ਔਰਤ […]

Continue Reading

ਕੌਮੀ  ਲੋਕ ਅਦਾਲਤ ‘ਚ 4823 ਕੇਸਾਂ ਦਾ ਨਿਪਟਾਰਾ

11,19,60,831/- ਰੁਪਏ ਦੇ ਅਵਾਰਡ ਕੀਤੇ ਪਾਸ ਸੰਜੀਵ ਜਿੰਦਲ  ਮਾਨਸਾ, 9 ਮਾਰਚ 2025 : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਐੱਚ.ਐਸ. ਗਰੇਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ੍ਹ ਅਤੇ ਬੁਢਲ਼ਾਡਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ।  ਇਸ ਦੇ ਲਈ […]

Continue Reading

ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਸਟੋਰ ‘ਤੇ ਛਾਪਾ, ਵੱਡੀ ਮਾਤਰਾ ਵਿੱਚ ਨਸ਼ੀਲੇ ਕੈਪਸੂਲ ਬਰਾਮਦ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ‘ ਆਪਰੇਸ਼ਨ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਵੱਲੋਂ ਥਾਂ-ਥਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।  ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਪ੍ਰਸ਼ਾਸਨ ਸੂਬੇ ਵਿੱਚ ਨਸ਼ਿਆਂ ਦੀ ਵਿਕਰੀ ਅਤੇ ਖਰੀਦ ‘ਤੇ ਸਖ਼ਤੀ ਨਾਲ ਕਾਬੂ ਪਾ ਰਿਹਾ ਹੈ। ਇਸ ਦੇ ਨਾਲ ਹੀ ਪਿੰਡ ਬੱਲੂਆਣਾ […]

Continue Reading

ਅੰਤਰ ਰਾਸ਼ਟਰੀ ਔਰਤ ਦਿਵਸ ਤੇ ਐੱਸ. ਡੀ. ਕੰਨਿਆ ਮਹਾਂਵਿਦਿਆਲਿਆ ਮਾਨਸਾ ਦੇ ਪ੍ਰਿੰਸੀਪਲ ਡਾ. ਗਰਿਮਾ ਮਹਾਜਨ ਦਾ ਵਿਸ਼ੇਸ਼ ਸਨਮਾਨ

ਲੜਕੀਆਂ ਨੂੰ ਟੀਚਾ ਨਿਰਧਾਰਤ ਕਰਨ ਅਤੇ ਉਸ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਦੀ ਅਪੀਲ : ਡਾ. ਸੰਦੀਪ ਘੰਡ ਸੰਜੀਵ ਜਿੰਦਲ  ਮਾਨਸਾ, 8 ਮਾਰਚ 2025 : ਸਥਾਨਕ ਐਸ.ਡੀ. ਕਨਿਆ ਮਹਾਵਿਦਿਆਲਿਆ , ਮਾਨਸਾ ਵਿਖੇ ਐਨ.ਐਸ.ਐਸ. ਅਤੇ ਰੈੱਡ ਰਿਬਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਪ੍ਰਿੰਸੀਪਲ ਡਾ. ਗਰਿਮਾ ਮਹਾਜਨ ਦੀ ਅਗਵਾਈ ਹੇਠ ਬਹੁਤ ਉਤਸ਼ਾਹ ਅਤੇ ਜੋਸ਼ ਨਾਲ […]

Continue Reading

ਦੁਆਬਾ ਕਾਲਜ ਆਫ ਫਾਰਮੇਸੀ ਨੇ ਜਿੱਤੀ ਓਵਰਆਲ ਟਰਾਫੀ

ਦੁਆਬਾ ਇੰਜੀਨੀਅਰਿੰਗ ਕਾਲਜ ਨੇ ਜਿੱਤੀ ਮਾਰਚ ਪਾਸਟ ਦੀ ਟਰਾਫੀ ਸੰਜੀਵ ਜਿੰਦਲ  ਮਾਨਸਾ, 8 ਮਾਰਚ 2025 : ਦੁਆਬਾ ਗਰੁੱਪ ਆਫ਼ ਕਾਲਜਿਜ਼ ਘਟੌਰ, ਖਰੜ ਵਿਖੇ 19ਵੀਂ ਅਥਲੈਟਿਕ ਮੀਟ ਦਾ ਅਯੋਜਨ ਪੂਰੇ ਉਤਸਾਹ ਦੇ ਨਾਲ ਕੀਤਾ ਗਿਆ । ਇਸ  ਮੀਟ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਵਿੱਚ ਸਖਤ ਮਿਹਨਤ, ਲਗਨ, ਲੀਡਰਸ਼ਿਪ ਅਤੇ ਖੇਡ ਭਾਵਨਾ ਵਾਲੇ ਗੁਣਾਂ ਨੂੰ ਵਿਕਸਿਤ ਕਰਨਾ ਸੀ […]

Continue Reading

ਸ਼੍ਰੀ ਹੇਮਕੁੰਟ ਸਾਹਿਬ ਰੋਪਵੇਅ ਨੂੰ ਮਨਜੂਰੀ, ਕੇਂਦਰ ਦਾ ਸਿੱਖ ਸੰਗਤ ਨੂੰ ਵੱਡਾ ਤੋਹਫਾ : ਜਗਦੀਪ ਨਕੱਈ

ਸੰਜੀਵ ਜਿੰਦਲ  ਮਾਨਸਾ 7 ਮਾਰਚ 2025 : ਭਾਰਤੀ ਜਨਤਾ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਪ੍ਰੋਜੈਕਟਾਂ ਨੂੰ ਮਨਜੂਰੀ ਦੇਣ ਤੇ ਸਰਕਾਰ ਦਾ ਧੰਨਵਾਦ ਕੀਤਾ ਹੈ।  ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਿਰਫ ਬੁਨਿਆਦੀ ਢਾਂਚਾ ਨਹੀਂ ਬਲਕਿ ਸਾਡੀ ਆਸਥਾ, ਸੱਭਿਆਚਾਰ, ਸੰਗਤ ਦੇ […]

Continue Reading

ਵਿਲੱਖਣ ਪ੍ਰਾਪਤੀਆਂ ਕਰਨ ਵਾਲੀਆਂ ਜ਼ਿਲ੍ਹੇ ਦੀਆਂ 15 ਔਰਤਾਂ ਨੂੰ ਕੀਤਾ

ਔਰਤਾਂ ਹਰੇਕ ਖੇਤਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ : ਵਿਧਾਇਕ ਬੁੱਧ ਰਾਮ ਔਰਤਾਂ ਨੇ ਆਪਣੇ ਬਲਬੁੱਤੇ ’ਤੇ ਬਿਹਤਰੀਨ ਮੁਕਾਮ ਹਾਸਿਲ ਕੀਤੇ ਹਨ : ਵਿਧਾਇਕ ਵਿਜੈ ਸਿੰਗਲਾ ਸਰਕਾਰ, ਪ੍ਰਸ਼ਾਸਨ ਅਤੇ ਪ੍ਰਾਈਵੇਟ ਖੇਤਰ ਵਿੱਚ ਅੱਜ ਉੱਚ ਅਹੁਦਿਆਂ ’ਤੇ ਔਰਤਾਂ ਆਪਣੀਆਂ ਸੇਵਾਵਾਂ ਨਿਭਾਅ ਰਹੀਆਂ ਹਨ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਹਿਮਾਂ-ਭਰਮਾਂ ਅਤੇ ਹੋਰ ਕੁਰੀਤੀਆਂ ਦਾ ਤਿਆਗ ਕਰ ਕੇ […]

Continue Reading