‘ਯੁੱਧ ਨਸ਼ਿਆ ਵਿਰੁੱਧ’ ਤਹਿਤ ” ਅਪਰੇਸ਼ਨ ਸੀਲ-9″ ਕਰਕੇ ਇੰਟਰ ਸਟੇਟ ਹੱਦਾਂ ਤੇ ਨਾਕਾਬੰਦੀ ਕਰਕੇ ਕੀਤੀ ਚੈਕਿੰਗ’ : SSP ਮਾਨਸਾ
ਸੰਜੀਵ ਜਿੰਦਲ ਮਾਨਸਾ, 7 ਮਾਰਚ 2025 : ਐਸਐਸਪੀ ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਅਦੇਸਾਂ ਅਨੁਸਾਰ ਅੱਜ ਜਿਲ੍ਹਾ ਮਾਨਸਾ ਪੁਲਿਸ ਦੇ ਸਬੰਧਤ […]
Continue Reading