ਮਾਨਸਾ ਪੁਲਿਸ ਨੇ NDPS ਐਕਟ ਤਹਿਤ ਕੇਸਾਂ ਦਾ ਮਾਲ ਮੁਕਦੱਮਾ ਨਸ਼ਟ ਕੀਤਾ
ਸੰਜੀਵ ਜਿੰਦਲ ਮਾਨਸਾ, 24 ਜਨਵਰੀ 2025 : SSP ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਦੇ ਦਿਸ਼ਾ ਨਿਰਦੇਸ਼ਾ ਹੇਠ ਅੱਜ ਮਾਨਸਾ ਪੁਲਿਸ ਵੱਲੋ ਜ਼ਿਲ੍ਹੇ ਅੰਦਰ ਵੱਖ-ਵੱਖ ਥਾਣਿਆਂ ਵਿੱਚ ਦਰਜ ਐਨ.ਡੀ.ਪੀ.ਐਸ ਐਕਟ ਤਹਿਤ ਕੇਸਾ ਦਾ ਮਾਲ ਮੁਕਦੱਮਾ ਤਲਫ ਕੀਤਾ ਗਿਆ। SSP […]
Continue Reading