ਜਿਲ੍ਹਾ ਮਾਨਸਾ ਦੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਆਪ੍ਰੇਸ਼ਨ ‘ SAMPARK’ phase-II ਤਹਿਤ ਕਸਬਾ ਬੋਹਾ ਵਿਖੇ ਕੀਤੀ ਪਬਲਿਕ ਮਿਲਣੀ
ਸੰਜੀਵ ਜਿੰਦਲ ਮਾਨਸਾ 17 ਜਨਵਰੀ 2025 : ਐਸਐਸਪੀ ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਦੱਸਿਆ ਗਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਵੱਲੋਂ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧਾ ਵਿੱਚ ਸੁਧਾਰ ਲਿਆਉੇਣ ਅਤੇ ਵਿਸ਼ਵਾਸ/ਸਹਿਯੋਗ ਵਧਾਉਣ ਲਈ ਆਪ੍ਰੇਸ਼ਨ SAMPARK’ phase-ll ਤਹਿਤ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਮੀਟਿੰਗਾਂ/ਮਿਲਣੀਆਂ ਕਰਨ ਲਈ ਮੁਹਿੰੰਮ ਚਲਾਈ ਹੋਈ ਹੈ। […]
Continue Reading