ਸਾਵਧਾਨ ! ਆਪਣੇ ਬੱਚਿਆਂ ਦਾ ਰੱਖੋ ਧਿਆਨ : ਕਿਉਂਕਿ  ਘਰ ਦੇ ਬਾਹਰ ਖੇਡ ਰਹੇ 11 ਸਾਲਾ ਮਾਸੂਮ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਉਤਾਰ ਦਿੱਤਾ ਮੌਤ ਦੇ ਘਾਟ 

ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ ਦੇ ਪਿੰਡ ਹਸਨਪੁਰ ‘ਚ 11 ਸਾਲਾ ਹਰਸੁਖਪ੍ਰੀਤ ਸਿੰਘ ਨੂੰ ਅਵਾਰਾ ਕੁੱਤਿਆਂ ਨੇ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਬਾਹਰਲੇ ਰਾਜ ਤੋਂ ਆਏ ਇੱਕ ਮਜ਼ਦੂਰ ਪਰਿਵਾਰ ਦੇ ਬੱਚੇ ਨੂੰ ਵੀ ਕੁੱਤਿਆਂ ਨੇ ਵੱਢ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਹਰਸੁਖਪ੍ਰੀਤ ਸਵੇਰੇ ਘਰ ਦੇ ਬਾਹਰ ਖੇਡ ਰਿਹਾ ਸੀ, ਕੁੱਤੇ […]

Continue Reading

ਆਪ ਵਿਧਾਇਕ ਗੋਗੀ ਦੀ ਗੋਲੀ ਲੱਗਣ ਨਾਲ ਸ਼ੱਕੀ ਹਾਲਤ ‘ਚ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਸ਼ੁੱਕਰਵਾਰ ਦੇਰ ਰਾਤ ਉਨ੍ਹਾਂ ਦੇ ਘਰ ‘ਚ ਸ਼ੱਕੀ ਹਾਲਤ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਗੋਲੀ ਗੋਗੀ ਦੇ ਸਿਰ ‘ਚ ਲੱਗੀ, ਪਰ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਗੋਲੀ ਕਿਵੇਂ ਚੱਲੀ ਅਤੇ ਕਿਸ ਨੇ ਚਲਾਈ। ਡੀਸੀਪੀ ਜਸਕਰਨ ਸਿੰਘ […]

Continue Reading

ਬਠਿੰਡਾ ਦੇ ARTO ਭ੍ਰਿਸ਼ਟਾਚਾਰ ਮਾਮਲੇ ਵਿੱਚ ਨਾਮਜ਼ਦ, ਹੋਇਆ ਫਰਾਰ 

ਵਿਜੀਲੈਂਸ ਨੂੰ ਸੁਰੱਖਿਆ ਮੁਲਾਜ਼ਮਾਂ ਦੀ ਆਡੀਓ ਮਿਲੀ ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਠਿੰਡਾ ਦੇ ਏਆਰਟੀਓ ਅੰਕਿਤ ਬਾਂਸਲ ਨੂੰ ਵਿਜੀਲੈਂਸ ਬਿਊਰੋ ਮੋਹਾਲੀ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਇੱਕ ਕੇਸ ਵਿੱਚ ਨਾਮਜ਼ਦ ਕੀਤਾ ਹੈ। ਏਆਰਟੀਓ ਹੁਣ ਫਰਾਰ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਰਾਮਪੁਰਾ ਇਲਾਕੇ ਦੇ ਇੱਕ ਵਿਅਕਤੀ ਵੱਲੋਂ ਏਆਰਟੀਓ ਦੇ ਸੁਰੱਖਿਆ ਗਾਰਡ ਸੁਖਪ੍ਰੀਤ […]

Continue Reading

MP ਅੰਮ੍ਰਿਤਪਾਲ ਦੀ ਨਵੀਂ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ

14 ਜਨਵਰੀ ਨੂੰ ਮਾਘੀ ਮੇਲੇ ਦੌਰਾਨ ਕੀਤਾ ਜਾਵੇਗਾ ਰਸਮੀ ਐਲਾਨ ਬਿਊਰੋ,  ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਫਰੀਦਕੋਟ ਅਤੇ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦੀ ਤਿਆਰੀ ਕਰ ਲਈ ਹੈ। ਇਸ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ, ਜਿਸ ਦਾ ਰਸਮੀ ਐਲਾਨ 14 […]

Continue Reading

ਪੰਜਾਬ ‘ਚ ਚਾਇਨਾ ਡੋਰ ਸਮੇਤ ਕਈ ਚੀਜ਼ਾਂ ‘ਤੇ ਪਾਬੰਦੀ, ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜਾਰੀ ਕੀਤੇ ਹੁਕਮ

Bureau, Prime Post  Punjab ਪੰਜਾਬ ‘ਚ ਚਾਈਨਾ ਡੋਰ, ਸਿੰਥੈਟਿਕ ਮਟੀਰੀਅਲ ਨਾਲ ਬਣੇ ਡੋਰ ਅਤੇ ਹੋਰ ਸਮਾਨਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਜ਼ਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ […]

Continue Reading

ਕਿਸਾਨਾਂ ਦਾ ਰੋਸ : ਖਨੌਰੀ ‘ਚ ਅੱਜ ਮਹਾਪੰਚਾਇਤ, ਮਰਨ ਵਰਤ ‘ਤੇ ਬੈਠੇ ਡੱਲੇਵਾਲ ਦੇਣਗੇ ਸੰਦੇਸ਼

2 ਲੱਖ ਕਿਸਾਨ ਆ ਸਕਦੇ ਹਨ ਬਿਊਰੋ, ਪ੍ਰਾਈਮ ਪੋਸਟ ਪੰਜਾਬ  ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨਾਲ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਬੈਠੇ ਕਿਸਾਨਾਂ ਦੀ ਸ਼ੁੱਕਰਵਾਰ ਨੂੰ ਮੀਟਿੰਗ ਨਹੀਂ ਹੋ ਸਕੀ। ਪਹਿਲਾਂ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੇ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਤਾਂ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਪਰ ਬਾਅਦ ਵਿੱਚ […]

Continue Reading

ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਲਈ ਨੌਜਵਾਨਾਂ ਨੂੰ ਅੱਗੇ ਆਉਣ ਦੀ ਅਪੀਲ : ਜੈ ਕ੍ਰਿਸ਼ਨ ਸਿੰਘ ਰੋੜੀ

ਸੰਜੀਵ ਜਿੰਦਲ ਮਾਨਸਾ/ਬੁਢਲਾਡਾ, 2 ਜਨਵਰੀ 2025 :ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਲਈ ਪ੍ਰੇਰਿਤ ਕਰਦੇ ਹੋਏ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਨੌਜਵਾਨ ਹੀ ਸੂਬੇ ਨੂੰ ਤਰੱਕੀ ਦੇ ਨਵੇਂ ਮੰਜਿਲਾਂ ਤੱਕ ਲਿਜਾ ਸਕਦੇ ਹਨ। ਉਨ੍ਹਾਂ ਨੇ ਪਿੰਡ ਕਿਸ਼ਨਗੜ੍ਹ ਸੱਦਾ ਸਿੰਘ ਵਾਲਾ ਵਿਖੇ ਪਹੁੰਚ ਕੇ […]

Continue Reading

ਹੈੱਡ ਕਾਂਸਟੇਬਲ ਨੂੰ ਰਿਸ਼ਵਤ ਲੈ ਕੇ ਸਕਾਰਪੀਓ ਗੱਡੀ ਰਾਹੀਂ ਭੱਜਦਿਆਂ ਵਿਜੀਲੈਂਸ ਨੇ ਫੜਿਆ,ਚਲਾਉਣੀ ਪਈ ਗੋਲੀ 

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਬਠਿੰਡਾ, 2 ਜਨਵਰੀ 2025 : ਬਠਿੰਡਾ ਵਿੱਚ ਇੱਕ ਪੁਲਿਸ ਮੁਲਾਜ਼ਮ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਫੜਿਆ ਗਿਆ ਹੈ। ਰਿਸ਼ਵਤ ਲੈਣ ਵਾਲਾ ਮੁਲਜ਼ਮ ਹੈੱਡ ਕਾਂਸਟੇਬਲ ਰਿਸ਼ਵਤ ਦੀ ਰਕਮ ਲੈ ਕੇ ਫਰਾਰ ਹੋ ਗਿਆ। ਵਿਜੀਲੈਂਸ ਟੀਮ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਬਠਿੰਡਾ ਦੇ ਥਾਣਾ ਸੰਗਤ ਵਿੱਚ ਤਾਇਨਾਤ ਇੱਕ ਹੈਂਡ […]

Continue Reading

ਬਠਿੰਡਾ ਬੱਸ ਐਕਸੀਡੈਂਟ  : PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਲਈ ਕੀਤਾ ਐਲਾਨ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ‘ਚ ਸ਼ੁੱਕਰਵਾਰ ਸਵੇਰੇ ਹੋਏ ਭਿਆਨਕ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਪੀੜਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਹਸਪਤਾਲ ਜ਼ਖ਼ਮੀਆਂ ਦੀ ਛੇਤੀ […]

Continue Reading

ਸਿਹਤ ਵਿਭਾਗ ਨੇ ਠੰਢ ਨੂੰ ਦੇਖਦਿਆਂ ਜਾਰੀ ਕੀਤੀ ਐਡਵਾਈਜ਼ਰੀ

ਬੰਦ ਕਮਰਿਆਂ ਅੰਦਰ ਅੰਗੀਠੀ ਅਤੇ ਕੈਰੋਹੀਟਰ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ-ਸਿਵਲ ਸਰਜਨ ਸੰਜੀਵ ਜਿੰਦਲ  ਮਾਨਸਾ, 18 ਦਸੰਬਰ 2024  :ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਤਾਪਮਾਨ ਵਿੱਚ ਆ ਰਹੀ ਗਿਰਾਵਟ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਆ ਸਕਣ ਵਾਲੀਆਂ ਸਿਹਤ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਐਡਵਾਈਜ਼ਰੀ ਜਾਰੀ […]

Continue Reading