ਅਸਲਾ ਧਾਰਕ 31 ਦਸੰਬਰ ਤੱਕ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ : ਜ਼ਿਲ੍ਹਾ ਮੈਜਿਸਟ੍ਰੇਟ
ਸੰਜੀਵ ਜਿੰਦਲ ਮਾਨਸਾ, 17 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ੍ਰੀ ਕੁਲਵੰਤ ਸਿੰਘ ਕਿਹਾ ਕਿ ਜ਼ਿਲ੍ਹੇ ਦੇ ਜਿਨ੍ਹਾਂ ਅਸਲਾ ਧਾਰਕਾਂ ਵੱਲੋਂ ਆਪਣੇ ਅਸਲਾ ਲਾਇਸੰਸ ਸਤੰਬਰ 2019 ਤੋਂ ਬਾਅਦ ਸੇਵਾ ਕੇਂਦਰਾਂ ਵਿੱਚ ਈ-ਸੇਵਾ ਸਾਫ਼ਟਵੇਅਰ ਰਾਹੀਂ ਨਵੀਨਤਾ ਜਾਂ ਕੋਈ ਵੀ ਹੋਰ ਸਰਵਿਸ ਪ੍ਰਾਪਤ ਨਹੀਂ ਕੀਤੀ, ਉਹ ਤੁਰੰਤ ਆਪਣਾ ਅਸਲਾ ਲਾਇਸੰਸ ਨਵੀਨ ਕਰਵਾਉਣ, ਕੈਂਸਲ ਜਾਂ ਮ੍ਰਿਤਕ ਅਸਲਾ ਲਾਇਸੰਸ ’ਤੇ […]
Continue Reading