ਦਾਗੀ ਪ੍ਰਧਾਨ ਮੰਤਰੀ, ਮੁੱਖ ਮੰਤਰੀ ਅਤੇ ਮੰਤਰੀਆਂ ਨੂੰ 30 ਦਿਨਾਂ ਵਿੱਚ ਕੀਤਾ ਜਾਵੇਗਾ ਬਰਖ਼ਾਸਤ

ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਬਿੱਲ ਪੇਸ਼ ਕੀਤਾ; ਵਿਰੋਧੀ ਧਿਰ ਵੱਲੋਂ ਭਾਰੀ ਹੰਗਾਮਾ ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਤਿੰਨ ਮਹੱਤਵਪੂਰਨ ਬਿੱਲ ਪੇਸ਼ ਕੀਤੇ, ਜਿਨ੍ਹਾਂ ਵਿੱਚ ਦਾਗੀ ਪ੍ਰਧਾਨ ਮੰਤਰੀਆਂ, ਮੁੱਖ ਮੰਤਰੀਆਂ ਅਤੇ ਮੰਤਰੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਉਣ ਲਈ ਸਖ਼ਤ ਪ੍ਰਬੰਧ ਸ਼ਾਮਲ ਹਨ। ਇਸ ਪ੍ਰਸਤਾਵ ਦੇ […]

Continue Reading

ਸਵੇਰੇ 10 ਤੋਂ ਸ਼ਾਮ 6 ਵਜੇ ਦੇ ਤੱਕ ਹੀ ਵਾਢੀ ਕਰਨ ਕੰਬਾਇਨ ਮਾਲਕ : DC

17 ਫ਼ੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਦੀ ਮੰਡੀਆਂ ‘ਚ ਨਹੀਂ ਹੋਵੇਗੀ ਲੁਹਾਈ ਕਿਸਾਨਾਂ ਨੂੰ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਦੀ ਅਪੀਲ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਕੰਬਾਇਨ ਮਾਲਕਾਂ ਨਾਲ ਮੀਟਿੰਗ ਸੰਜੀਵ ਜਿੰਦਲ ਮਾਨਸਾ, 19 ਅਗਸਤ: ਕੰਬਾਇਨ ਮਾਲਕ ਸਵੇਰੇ 10 ਵਜੇ ਤੋਂ ਸ਼ਾਮ 06 ਵਜੇ ਦੇ ਵਿਚਕਾਰ ਹੀ ਝੋਨੇ ਦੀ ਵਾਢੀ ਕਰਨ […]

Continue Reading

ਝੋਨੇ ਦੀ ਫਸਲ ਦੀ ਖਰੀਦ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਤ-ਡਿਪਟੀ ਕਮਿਸ਼ਨਰ

ਝੋਨੇ ਦੀ ਖਰੀਦ ਲਈ ਮੰਡੀਆਂ ‘ਚ ਸਾਰੇ ਪ੍ਰਬੰਧ ਮੁਕੰਮਲ-ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ ਦੀ ਕੀਤੀ ਅਪੀਲ ਸੰਜੀਵ ਜਿੰਦਲ ਮਾਨਸਾ, 19 ਅਗਸਤ : ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮੂਹ […]

Continue Reading

ਗਨੀਵ ਕੌਰ ਮਜੀਠੀਆ ਪਹੁੰਚੀ ਹਾਈ ਕੋਰਟ, ਵਿਜੀਲੈਂਸ ਵਿਭਾਗ ਦੇ ਨੋਟਿਸ ‘ਤੇ ਇਤਰਾਜ਼ ਜਤਾਇਆ

ਬਿਊਰੋ ਪ੍ਰਾਈਮ ਪੋਸਟ ਪੰਜਾਬ  ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਪਤਨੀ ਅਤੇ ਵਿਧਾਇਕ ਗਨੀਵ ਕੌਰ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਵਿਜੀਲੈਂਸ ਵਿਭਾਗ ਵੱਲੋਂ 10 ਅਗਸਤ ਨੂੰ ਭੇਜੇ ਗਏ ਨੋਟਿਸ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ […]

Continue Reading

‘ਯੁੱਧ ਨਸ਼ਿਆ ਵਿਰੁੱਧ’ : 25 ਗ੍ਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ, 40 ਬੋਤਲਾਂ ਸ਼ਰਾਬ ਨਜਾਇਜ਼ ਕੀਤੀ ਬਰਾਮਦ 

ਮਾਨਸਾ, 18 ਅਗਸਤ ( ਸੰਜੀਵ ਜਿੰਦਲ ) : SSP ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦੇ ਕਰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ  ਦੇ ਅਦੇਸਾਂ ਅਨੁਸਾਰ […]

Continue Reading

ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ਤੇ ਪਾਬੰਦੀ

ਮਾਨਸਾ, 18 ਅਗਸਤ ( ਸੰਜੀਵ ਜਿੰਦਲ ) :  ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਲਗਾਏ ਹਨ। […]

Continue Reading

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ

ਯੁੱਧ ਨਸ਼ਿਆਂ ਵਿਰੁੱਧ ਤਹਿਤ 25 ਹਜ਼ਾਰ ਗਿ੍ਫ਼ਤਾਰੀਆਂ ਹੋਈਆਂ, ਸਮਗਲਰਾਂ ਦੇ ਘਰਾਂ ‘ਤੇ ਚੱਲਿਆ ਪੀਲਾ ਪੰਜਾ-ਕੈਬਨਿਟ ਮੰਤਰੀ ਸੜ੍ਹਕ ਸੁਰੱਖਿਆ ਫੋਰਸ ਵੱਲੋਂ ਔਸਤਨ ਰਿਸਪਾਂਸ ਟਾਇਮ ਨਾਲ 35 ਹਜ਼ਾਰ ਸੜ੍ਹਕੀ ਹਾਦਸਿਆਂ ਵਿਚ ਸਹਾਇਤਾ ਪ੍ਰਦਾਨ ਕੀਤੀ ਪੰਜਾਬ ਦੀਆਂ ਜੇਲ੍ਹਾਂ ਅਤਿ ਆਧੁਨਿਕ ਪ੍ਰਣਾਲੀ ਤਹਿਤ ਸੁਰੱਖਿਆ ਉਪਰਕਰਣਾਂ ਨਾਲ ਲੈੱਸ ਸੰਜੀਵ ਜਿੰਦਲ ਮਾਨਸਾ, 15 ਅਗਸਤ :ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ […]

Continue Reading

ਪੁਲਿਸ ਪੈਨਸ਼ਨਰ ਇਕਾਈ ਮਾਨਸਾ ਨੇ ਆਜ਼ਾਦੀ ਦਿਹਾੜੇ ‘ਤੇ ਦਫਤਰ ਵਿਖੇ ਝੰਡਾ ਲਹਿਰਾਇਆ

ਸੰਜੀਵ ਜਿੰਦਲ ਮਾਨਸਾ, 15 ਅਗਸਤ : ਅੱਜ ਆਜ਼ਾਦੀ ਦਿਹਾੜੇ ਮੌਕੇ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਇਕਾਈ ਮਾਨਸਾ ਨੇ ਆਪਣੇ ਦਫਤਰ ਵਿੱਚ ਰਾਸ਼ਟਰੀ-ਗਾਨ ਉਪਰੰਤ ਝੰਡਾ ਲਹਿਰਾਇਆ, ਜੋ ਸਾਰੀ ਕਾਰਵਾਈ ਸੀ.ਡੀ.ਆਈ. ਰਹਿ ਚੁੱਕੇ ਸਾਬਕਾ ਇੰਸ. ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਹੋਈ। ਸੰਸਥਾ ਦੇ ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਵੱਲੋਂ ਝੰਡੇ ਨੂੰ ਲਹਿਰਾਇਆ ਗਿਆ ਅਤੇ ਸਲੂਟ ਦੇ ਕੇ ਸਨਮਾਨ ਦਿੱਤਾ […]

Continue Reading

ਮਾਨਸਾ : 7 ਸਾਲ ਦੀ ਸਜ਼ਾ ਸੁਣਦੇ ਹੀ ਵਿਅਕਤੀ ਨੇ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਲ ਤੋਂ ਮਾਰੀ ਛਾਲ, ਹਾਲਤ ਗੰਭੀਰ

ਸੰਜੀਵ ਜਿੰਦਲ ਮਾਨਸਾ 15 ਅਗਸਤ : ਮਾਨਸਾ ਵਿੱਚ ਇੱਕ ਦੋਸ਼ੀ ਨੇ ਵੀਰਵਾਰ ਨੂੰ ਮਾਨਯੋਗ ਅਦਾਲਤ ਵੱਲੋਂ ਸਜ਼ਾ ਸੁਣਾਉਣ ਤੋਂ ਬਾਅਦ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।  ਪਿੰਡ ਬੀਰੇਵਾਲਾ ਡੋਗਰਾ ਦੇ ਗੁਰਤੇਜ ਸਿੰਘ ਨੂੰ ਅਗਵਾ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ। ਅਦਾਲਤ ਨੇ ਗੁਰਤੇਜ ਨੂੰ ਧਾਰਾ 363 ਅਤੇ 376 ਤਹਿਤ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ। […]

Continue Reading

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਪਾਬੰਦੀ ਦੇ ਹੁਕਮ ਕੀਤੇ ਜਾਰੀ

ਸੰਜੀਵ ਜਿੰਦਲ ਮਾਨਸਾ, 14 ਅਗਸਤ : ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-2 ਸ਼ਾਖਾ) ਪੰਜਾਬ ਸਰਕਾਰ ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ਦੀ ਰੌਸ਼ਣੀ ਵਿੱਚ ਜਿ਼ਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ […]

Continue Reading