ਚੋਰੀ ਦੇ ਕੇਸ ਵਿੱਚ ਫੜੇ ਨੌਜਵਾਨ ਨੇ ਥਾਣਾ ਨਥਾਣਾ ਵਿੱਚ ਲਿਆ ਫਾਹਾ
ਸੰਕੇਤਕ ਫੋਟੋ
Continue Readingਸੱਚੀ ਸੋਚ ਸਪੱਸ਼ਟ ਨੀਤੀ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ਨਿਊਜ਼ ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੂੰਝਾਫੇਰ ਜਿੱਤ ਤੋਂ ਬਾਅਦ ਭਗਵੰਤ ਮਾਨ ਦੇ ਸਿਰ ਮੁੱਖ ਮੰਤਰੀ ਦਾ ਤਾਜ ਸਜਣ ਜਾ ਰਿਹਾ ਹੈ । ਭਗਵੰਤ ਮਾਨ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਨਵਾਂਸ਼ਹਿਰ ਦੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਭਗਵੰਤ ਮਾਨ ਸੂਬੇ ਦੀ ਸੱਤਾ ਸੰਭਾਲਦੇ […]
Continue Readingਬਿਊਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼ ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਚੋਣਾਂ ਤੋਂ ਪਹਿਲਾਂ ਨਵੀਂ ਬਣਾਈ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ 5 ਰਾਜਾਂ ਵਿੱਚ ਪਿਛਲੇ ਦਿਨੀਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਮਾੜੇ ਪ੍ਰਦਰਸ਼ਨ ਲਈ ਗਾਂਧੀ ਪਰਿਵਾਰ ਨੂੰ ਜਿ਼ੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ […]
Continue Readingਪੁਲਿਸ ਨੇ 376 ਅਤੇ ਪੋਸਕੋ ਐਕਟ ਅਧੀਨ ਕੀਤਾ ਮਾਮਲਾ ਦਰਜ ਸੰਜੀਵ ਜਿੰਦਲ , ਪ੍ਰਾਈਮ ਪੋਸਟ ਪੰਜਾਬ ਨਿਊਜ਼ ਪੰਜਾਬ ਵਿੱਚ ਬੱਚੀਆਂ ਦੇ ਅਪਰਾਧਿਕ ਮਾਮਲੇ ਘਟਣ ਦਾ ਨਾਮ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਬਠਿੰਡਾ ਦੀ ਮਾਨਸਾ ਰੋਡ ਤੇ ਸਥਿਤ ਇੱਕ ਕਲੋਨੀ ਵਿੱਚ ਨਾਬਾਲਗ ਲੜਕੇ ਵੱਲੋਂ ਪਰਵਾਸੀ ਪਰਿਵਾਰ ਦੀ ਦੋ ਸਾਲਾਂ ਦੀ ਬੱਚੀ ਨੂੰ ਆਪਣੀ ਹਵਸ ਦਾ […]
Continue Readingਬਿਉੂਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼ ਸੰਯੁਕਤ ਕਿਸਾਨ ਮੋਰਚੇ ਨੇ ਇਕ ਵਾਰ ਫਿਰ ਅੰਦੋਲਨ ਦਾ ਬਿਗੁਲ ਵਜਾਉਣ ਦਾ ਫ਼ੈਸਲਾ ਲਿਆ ਹੈ। ਸਰਕਾਰ ’ਤੇ ਐੱਮ. ਐੱਸ.ਪੀ. ਗਾਰੰਟੀ ਕਾਨੂੰਨ ਸਮੇਤ ਸਾਰੀਆਂ ਮੰਗਾਂ ’ਤੇ ਅਮਲ ਨਾ ਕਰਨ ਦਾ ਦੋਸ਼ ਲਾਉਂਦੇ ਹੋਏ ਐਲਾਨ ਕੀਤਾ ਹੈ ਕਿ 11 ਤੋਂ 17 ਅਪ੍ਰੈਲ ਤੱਕ ਪੂਰੇ ਦੇਸ਼ ’ਚ ਐੱਮ.ਐੱਸ.ਪੀ. ਗਾਰੰਟੀ ਹਫ਼ਤਾ ਮੁਹਿੰਮ ਚਲਾਈ ਜਾਵੇਗੀ। […]
Continue Readingਬਿਉੂਰੋ, ਪ੍ਰਈਮ ਪੋਸਟ ਪੰਜਾਬ ਨਿਊਜ਼ ਚੰਡੀਗੜ੍ਹ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਦੇ ਅਸਤੀਫੇ ਮੰਗੇ ਹਨ। ਉਨ੍ਹਾਂ ਨੂੰ ਪ੍ਰਦੇਸ਼ ਕਾਂਗਰਸ ਦੇ ਪੁਨਰਗਠਨ ਲਈ ਆਪਣੇ ਅਸਤੀਫੇ ਸੌਂਪਣ ਲਈ ਕਿਹਾ ਹੈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ ਹੈ।ਰਣਦੀਪ ਸੂਰਜੇਵਾਲਾ ਨੇ ਟਵੀਟ ਜਾਰੀ ਕਰਦੇ ਹੋਏ […]
Continue Readingਵੱਖ-ਵੱਖ ਮਾਰਕਿਟ ਕਮੇਟੀਆਂ ਦੇ ਕੁੱਲ 117 ਖਰੀਦ ਕੇਂਦਰ ਘੋਸ਼ਿਤ ਪ੍ਰਾਈਮ ਪੋਸਟ ਪੰਜਾਬ ਨਿਊਜ਼ ਰੋਹਿਨ ਜਿੰਦਲ/ ਸੰਜੀਵ ਜਿੰਦਲ ਮਾਨਸਾ, 15 ਮਾਰਚ 2022 : ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਐਫ.ਸੀ.ਆਈ., ਮੰਡੀ ਬੋਰਡ, ਖੇਤੀਬਾੜੀ ਵਿਭਾਗ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਸਬੰਧੀ […]
Continue Readingਪ੍ਰਾਈਮ ਪੋਸਟ ਪੰਜਾਬ ਨਿਊਜ਼ ਰੋਹਿਨ ਜਿੰਦਲ/ ਸੰਜੀਵ ਜਿੰਦਲ ਮਾਨਸਾ, 15 ਮਾਰਚ 2022 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਬਲਿਕ ਹਿੱਤ ਵਿਚ ਹੁਕਮ ਜਾਰੀ ਕੀਤਾ ਹੈ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਅੰਦਰ ਜ਼ਿਲ੍ਹਾ ਮੈਨੇਜ਼ਰ, ਐਫ.ਸੀ.ਆਈ. ਬਠਿੰਡਾ ਦੀ ਪ੍ਰਵਾਨਗੀ ਤੋਂ ਬਿਨਾਂ […]
Continue Readingਬਿਊਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼ ਚੰਡੀਗੜ੍ਹ ਪੀਜੀਆਈ ਦੀ ਡਾਕਟਰ ‘ਨੂੰ ਫੇਸਬੁੱਕ ‘ਤੇ ਵਿਦੇਸ਼ੀ ਡਾਕਟਰ ਨਾਲ ਦੋਸਤੀ ਕਾਰਨ ਪਿਆ ਮਹਿੰਗਾ। ਪੀਜੀਆਈ ਦੇ ਮਨੋਰੋਗ ਵਿਭਾਗ ਦੇ ਸੀਨੀਅਰ ਡਾਕਟਰ ਸਵਪਨਜੀਤ ਸਾਹੂ ਤੋਂ ਫੇਸਬੁੱਕ ‘ਤੇ ਦੋਸਤੀ ਦੇ ਨਾਂ ‘ਤੇ 2.75 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ। ਸ਼ਿਕਾਇਤ ਵਿੱਚ ਡਾਕਟਰ ਸਾਹੂ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਮਹੀਨੇ ਪਹਿਲਾਂ […]
Continue Readingਬਿਉੂਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼ ਚੰਡੀਗੜ੍ਹ : ਭਗਵੰਤ ਮਾਨ ਕੱਲ੍ਹ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣਗੇ । ਇਸ ਸਬੰਧ ਵਿੱਚ ਜ਼ੋਰਾਂ ‘ਤੇ ਤਿਆਰੀਆਂ ਚੱਲ ਰਹੀਆਂ ਹਨ। ਸਮਾਗਮ ਲਈ 100 ਏਕੜ ‘ਚ ਪੰਡਾਲ ਲਗਾਇਆ ਜਾ ਰਿਹਾ ਹੈ। 2 ਲੱਖ ਲੋਕਾਂ ਦੇ ਪਹੁੰਚਣ ਦੀ ਉਮੀਦ ਦੱਸੀ ਜਾ ਰਹੀ ਹੈ। […]
Continue Reading