Visitor : Visitor
October 30, 2026

ਪੰਜਾਬ

ਲੋਕਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ ਸੰਜੀਵ ਜਿੰਦਲ ਮਾਨਸਾ,2 ਸਤੰਬਰ :ਖੇਤੀਬਾੜੀ ਮੁਲਾਜ਼ਮ ਐਕਸ਼ਨ ਕਮੇਟੀ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮਾਨਸਾ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਡਿਪਟੀ ਕਮਿਸ਼ਨਰ ਨੂੰ 11 ਹਜ਼ਾਰ ਰੁਪਏ ਦਾ ਚੈਂਕ ਸੌਂਪਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ  ਮਾਨਸਾ  ਨਵਜੋਤ ਕੌਰ ਆਈ.ਏ.ਐਸ. ਨੇ ਖੇਤੀਬਾੜੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ  ਕਿ ਇਸ  ਮੁਸ਼ਕਿਲ ਦੀ ...
Visitor : Visitor