ਬਰਸਾਤ ਕਾਰਨ ਹੋਏ ਨੁਕਸਾਨ ਦੀ ਭਰਪਾਈ ਅਤੇ ਭਾਜਪਾ ਸੇਵਾ ਕੈਂਪਾਂ ‘ਤੇ ਲਗਾਈ ਰੋਕ ਹਟਾਉਣ ਲਈ ਦਿੱਤਾ ਮੰਗ ਪੱਤਰ

ਸੰਜੀਵ ਜਿੰਦਲ ਮਾਨਸਾ, 27 ਅਗਸਤ  :  ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਅਤੇ ਜ਼ਿਲਾ ਪ੍ਰਧਾਨ ਗੋਮਾ ਰਾਮ ਦੀ ਅਗਵਾਈ ਹੇਠ ਅੱਜ ਭਾਜਪਾ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ  ਨਵਜੋਤ ਕੌਰ ਨੂੰ ਇੱਕ ਮੰਗ ਪੱਤਰ ਦੇ ਕੇ ਮੀਂਹਾਂ ਨਾਲ ਹੋਏ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਤੇ ਭਾਜਪਾ ਵੱਲੋਂ ਲਗਾਏ ਜਾ ਰਹੇ ਕੈਂਪਾਂ ਤੇ ਰੋਕ […]

Continue Reading

ਪੰਜਾਬ ਕਾਂਗਰਸ ਵਿੱਚ ਘਮਸਾਨ : ‘ਰਾਣਾ ਅਤੇ ਰਾਵਣ ਵਿੱਚ ਕੋਈ ਫ਼ਰਕ ਨਹੀਂ ‘: ਵਿਧਾਇਕ ਜ਼ੀਰਾ ਨੇ ਰਾਣਾ ਗੁਰਜੀਤ ਸਿੰਘ ਨੂੰ ਕਿਹਾ ਰਾਵਣ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਫਿਰੋਜ਼ਪੁਰ ਕਾਂਗਰਸ ਦੇ ਜ਼ਿਲ੍ਹਾ ਮੁਖੀ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ‘ਤੇ ਤਿੱਖਾ ਹਮਲਾ ਕੀਤਾ ਅਤੇ ਉਨ੍ਹਾਂ ਦੀ ਤੁਲਨਾ ਰਾਵਣ ਨਾਲ ਕੀਤੀ। ਜਿਸ ਕਾਰਨ ਕਾਂਗਰਸ ਵਿੱਚ ਹੰਗਾਮਾ ਹੋਇਆ ਹੈ। ਸੁਖਪਾਲ ਖਹਿਰਾ ਅਤੇ ਨਵਤੇਜ ਚੀਮਾ ਤੋਂ ਬਾਅਦ, ਹੁਣ ਰਾਣਾ ਦੇ ਵਿਰੋਧੀਆਂ ਵਿੱਚ ਕੁਲਬੀਰ ਜ਼ੀਰਾ ਦਾ […]

Continue Reading

ਰੁਆ ਗਿਆ ਸਭ ਨੂੰ ਹਸਾਉਣ ਵਾਲਾ…’ ਭੱਲਾ ਘਰ ਪਹੁੰਚੀਆਂ ਗਿੱਪੀ ਗਰੇਵਾਲ, ਪ੍ਰੀਤ ਹਰਪਾਲ ਸਣੇ ਕਈ ਮਸ਼ਹੂਰ ਹਸਤੀਆਂ

‘ ਪੱਤਰ ਪ੍ਰੇਰਕ, ( ਬਿਊਰੋ ਪ੍ਰਾਈਮ ਪੋਸਟ ਪੰਜਾਬ ) ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਸ਼ੁੱਕਰਵਾਰ ਸਵੇਰੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਜਸਵਿੰਦਰ ਭੱਲਾ (65 ਸਾਲ) ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਭੱਲਾ ਮੋਹਾਲੀ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੇ ਸਨ। ਉਨ੍ਹਾਂ ਦੀ ਮੌਤ ਤੋਂ ਬਾਅਦ, ਪੋਲੀਵੁੱਡ ਇੰਡਸਟਰੀ […]

Continue Reading

ਜਾਣਕਾਰੀ ਅਤੇ ਪ੍ਰਹੇਜ਼ ਹੀ ਏਡਜ਼ ਦਾ ਇਲਾਜ਼ ਹੈ : ਸਿਵਲ ਸਰਜਨ

ਨੁੱਕੜ ਨਾਟਕ ਰਾਹੀਂ ਏਡਜ਼ ਸਬੰਧੀ ਸਕੂਲਾਂ ਅਤੇ ਜਨਤਕ ਥਾਵਾਂ ‘ਤੇ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ  ਮਾਨਸਾ, 22 ਅਗਸਤ ( ਸੰਜੀਵ ਜਿੰਦਲ ) :ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਆਦੇਸ਼ਾਂ ‘ਤੇ ਏਡਜ਼ ਦੀ ਬਿਮਾਰੀ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ  ਵੱਲੋਂ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਅਧੀਨ ਗਾਂਧੀ ਸਕੂਲ ਮਾਨਸਾ ਅਤੇ ਬਸ ਸਟੈਂਡ ਮਾਨਸਾ ਵਿਖੇ ਨੁਕੜ ਨਾਟਕ ਕਰਵਾਇਆ ਗਿਆ। ਸਿਵਲ ਸਰਜਨ ਨੇ […]

Continue Reading

ਨਵਜੋਤ ਕੌਰ ਨੇ ਬਤੌਰ ਡਿਪਟੀ ਕਮਿਸ਼ਨਰ ਮਾਨਸਾ ਅਹੁਦਾ ਸੰਭਾਲਿਆ

ਸਰਕਾਰ ਦੀਆਂ ਮੁਹਿੰਮਾਂ ਨੂੰ ਪਹਿਲਕਦਮੀ ਨਾਲ ਅਮਲ ਵਿਚ ਲਿਆਂਦਾ ਜਾਵੇਗਾ-ਨਵਜੋਤ ਕੌਰ ਸੰਜੀਵ ਜਿੰਦਲ ਮਾਨਸਾ, 22 ਅਗਸਤ 2025: ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ ਵੱਖ ਮੁਹਿੰਮਾਂ ਨੂੰ ਪਹਿਲਕਦਮੀ ਨਾਲ ਅਮਲ ਵਿਚ ਲਿਆਂਦਾ ਜਾਵੇਗਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀਮਤੀ ਨਵਜੋਤ ਕੌਰ ਵੱਲੋਂ ਬਤੌਰ ਡਿਪਟੀ ਕਮਿਸ਼ਨਰ ਮਾਨਸਾ ਵਿਖੇ ਆਪਣਾ ਅਹੁਦਾ ਸੰਭਾਲਣ ਮੌਕੇ ਕੀਤਾ। ਸ੍ਰੀਮਤੀ ਨਵਜੋਤ ਕੌਰ 2018 ਬੈਚ ਦੇ […]

Continue Reading

ਦੁਖਦ ਖ਼ਬਰ : ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ, ਮਨੋਰੰਜਨ ਜਗਤ ਵਿੱਚ ਸੋਗ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਦੇਹਾਂਤ ਹੋ ਗਿਆ ਹੈ। ਪਤਾ ਲੱਗਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਬੇਹੱਦ ਬੀਮਾਰ ਸਨ, ਜਿਸ ਕਾਰਨ ਉਹਨਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਹਾਲਾਤ ਖ਼ਰਾਬ ਹੋਣ ਕਾਰਨ ਅੱਜ ਉਹਨਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ 65 ਸਾਲ ਦੀ ਉਮਰ ‘ਚ […]

Continue Reading

ਸੈਕਸੂਅਲ ਹਰਾਸਮੈਂਟ ਸਬੰਧੀ 1091 ਜਾਂ 181 ‘ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ

ਮਹਿਲਾਵਾਂ ਨੂੰ ਸੁਰੱਖਿਅਤ ਤੇ ਸਨਮਾਨਯੋਗ ਵਾਤਾਵਰਣ ਮੁਹੱਈਆ ਕਰਵਾਉਣਾ ਹਰ ਸੰਸਥਾ ਦਾ ਫਰਜ਼-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਜੀਵ ਜਿੰਦਲ ਮਾਨਸਾ, 21 ਅਗਸਤ : ਕੰਮਕਾਜ ਵਾਲੀਆਂ ਥਾਵਾਂ, ਸਕੂਲ, ਕਾਲਜਾਂ, ਦਫ਼ਤਰ ਜਾਂ ਜਨਤਕ ਥਾਵਾਂ ‘ਤੇ ਮਹਿਲਾ ਨਾਲ ਛੇੜਛਾੜ, ਅਣਚਾਹੀ ਹਰਕਤ ਆਦਿ ਸੈਕਸੂਅਲ ਹਰਾਸਮੈਂਟ ਦੀ ਸ਼੍ਰੇਣੀ ਵਿਚ ਆਉਂਦੀ ਹੈ ਅਤੇ ਇਹ ਇਕ ਗੰਭੀਰ ਅਪਰਾਧ ਹੈ ਅਤੇ ਅਜਿਹਾ ਕਰਨ ਵਾਲੇ ਖਿਲਾਫ ਕਾਨੂੰਨੀ […]

Continue Reading

ਪੰਜਾਬ ‘ਚ ‘ਆਪ’ ਤੇ ਬੀਜੇਪੀ ਵਿਚਾਲੇ ਛਿੜੀ ਜੰਗ, ਕੇਂਦਰੀ ਯੋਜਨਾਵਾਂ ਬਾਰੇ ਕੈਂਪ ਲਾਉਣ ਜਾ ਰਹੇ ਭਾਜਪਾ ਆਗੂ ਹਿਰਾਸਤ ’ਚ ਲਏ

ਸੰਜੀਵ ਜਿੰਦਲ ਮਾਨਸਾ / ਸਰਦੂਲਗੜ੍ਹ, 21 ਅਗਸਤ : ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਯੋਜਨਾਵਾਂ ਦੀ ਜਾਣਕਾਰੀ ਸਬੰਧੀ ਕੈਂਪ ਲਗਾਉਣ ਜਾ ਰਹੇ ਭਾਜਪਾ ਆਗੂ ਅਤੇ ਕਾਰਕੁਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਕਰੰਡੀ, ਫੱਤਾ ਮਾਲੋਕਾ ਮੰਡਲ ਪ੍ਰਧਾਨ ਸੁਖਵਿੰਦਰ ਸਿੰਘ, ਤੋਂ ਇਲਾਵਾ […]

Continue Reading

ਖੇਡਾਂ ਵਤਨ ਪੰਜਾਬ ਦੀਆਂ-2025 ਦੀ ਮਸ਼ਾਲ ਦਾ ਮਾਨਸਾ ‘ਚ ਭਰਵਾਂ ਸਵਾਗਤ

ਖੇਡਾਂ ਵਤਨ ਪੰਜਾਬ ਦੀਆਂ ‘ਚ ਭਾਗ ਲੈ ਕੇ ਖਿਡਾਰੀ ਵਿਸ਼ਵ ਪੱਧਰ ‘ਤੇ ਖੱਟ ਰਹੇ ਨੇ ਨਾਮਣਾ-ਡਿਪਟੀ ਕਮਿਸ਼ਨਰ ਹਰ ਉਮਰ ਵਰਗ ਦੇ ਖਿਡਾਰੀਆਂ ਲਈ ਸ਼ਾਨਦਾਰ ਪਲੇਟਫਾਰਮ ਹੈ ”ਖੇਡਾਂ ਵਤਨ ਪੰਜਾਬ ਦੀਆਂ”-ਕੁਲਵੰਤ ਸਿੰਘ 29 ਅਗਸਤ ਨੂੰ ਹੁਸ਼ਿਆਰਪੁਰ ਵਿੱਚ ਹੋਵੇਗਾ ਉਦਘਾਟਨੀ ਸਮਾਰੋਹ-ਡਿਪਟੀ ਕਮਿਸ਼ਨਰ ਮਾਨਸਾ, 20 ਅਗਸਤ ( ਸੰਜੀਵ ਜਿੰਦਲ ) : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ […]

Continue Reading

ਕੇਂਦਰ ਸਰਕਾਰ ਦਾ ਪੰਜਾਬ ਨੂੰ ਗੱਫਾ, ਬਾਰਡਰ ਏਰੀਆ ਵਿਕਾਸ ਫੰਡ ਲਈ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ 

ਬਿਊਰੋ ਪ੍ਰਾਈਮ ਪੋਸਟ ਪੰਜਾਬ  ਕੇਂਦਰ ਸਰਕਾਰ ਨੇ ਪੰਜਾਬ ਲਈ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਰਡਰ ਏਰੀਆ ਵਿਕਾਸ ਫੰਡ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਅਜਿਹੀ ਸਥਿਤੀ ਵਿੱਚ, ਹੁਣ ਪੰਜਾਬ ਦੇ ਵਿਕਾਸ ਕਾਰਜ ਤੇਜ਼ੀ ਨਾਲ ਹੋਣਗੇ। ਕੇਂਦਰ ਸਰਕਾਰ ਪੰਜਾਬ ਪ੍ਰਤੀ ਦਿਆਲੂ ਰਹੀ ਹੈ। ਕੇਂਦਰ ਨੇ […]

Continue Reading