ਹਰ ਗਲੀ ਮੁਹੱਲੇ ਲੋਕ ਲਹਿਰ ਬਣ ਰਹੀ ਹੈ ਸਿੱਖਿਆ ਕਰਾਂਤੀ : ਵਿਧਾਇਕ ਵਿਜੈ ਸਿੰਗਲਾ

ਪਿੰਡ ਅਕਲੀਆ ਦੇ ਸਰਕਾਰੀ ਸਕੂਲਾਂ ’ਚ ਲੱਖਾਂ ਰੁਪਏ ਦੇ ਵੱਖ ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਸੰਜੀਵ ਜਿੰਦਲ  ਮਾਨਸਾ, 9 ਅਪ੍ਰੈਲ :  ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਕਰਾਂਤੀ ਲੋਕ ਲਹਿਰ ਬਣ ਕੇ ਹਰ ਗਲੀ ਮੁਹੱਲੇ ਤੱਕ ਪੁੱਜੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿਚ ਵੱਡੇ ਬਦਲਾਅ ਕੀਤੇ ਜਾ ਰਹੇ ਹਨ ਜਿਸ ਦਾ ਲੋਕਾਂ ਵੱਲੋਂ […]

Continue Reading

ਭਾਰਤ-ਪਾਕਿ ਸਰਹੱਦ ‘ਤੇ IED ਧਮਾਕਾ, ਇੱਕ ਜਵਾਨ ਜ਼ਖਮੀ

ਇਹ ਘਟਨਾ ਗੁਰਦਾਸਪੁਰ ਦੇ ਚੌਟਦਾਨ ਇਲਾਕੇ ਵਿੱਚ ਵਾਪਰੀ, ਜੋ ਕਿ ਪਾਕਿਸਤਾਨ ਸਰਹੱਦ ਨਾਲ ਲੱਗਦੇ ਹੈ। ਬੀਐਸਐਫ ਦੇ ਜਵਾਨ ਰਾਤ ਨੂੰ ਸਰਹੱਦੀ ਵਾੜ ਦੇ ਨੇੜੇ ਗਸ਼ਤ ਕਰ ਰਹੇ ਸਨ। ਉਨ੍ਹਾਂ ਦਾ ਮੁੱਖ ਉਦੇਸ਼ ਖੇਤਰ ਦੀ ਰੱਖਿਆ ਕਰਨਾ ਅਤੇ ਉੱਥੇ ਕੰਮ ਕਰਨ ਵਾਲੇ ਕਿਸਾਨਾਂ, ਸੈਨਿਕਾਂ ਅਤੇ ਰੱਖਿਆ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ, ਕਿਉਂਕਿ ਦਿਨ ਵੇਲੇ […]

Continue Reading

ਜੱਚਾ ਬੱਚਾ ਦੀ ਤੰਦਰੁਸਤੀ ਲਈ ਆਈਐੱਮਏ ਬਚਨਵੱਧ : ਡਾ. ਜਨਕ ਰਾਜ ਸਿੰਗਲਾ

ਸੰਜੀਵ ਜਿੰਦਲ  ਮਾਨਸਾ, 8 ਅਪ੍ਰੈਲ 2025  : ਵਿਸ਼ਵ ਸਿਹਤ ਦਿਵਸ ਦੇ ਮੌਕੇ ’ਤੇ ਆਈਐੱਮਏ ਮਾਨਸਾ ਵੱਲੋਂ ਡਬਲਯੂਐੱਚਓ ਦੀਆਂ ਹਦਾਇਤਾਂ ਅਨੁਸਾਰ ਇੱਕ ਸੈਮੀਨਾਰ ਡਾ. ਰਜਨੀਸ਼ ਚਾਇਲਡ ਕੇਅਰ ਹਸਪਤਾਲ ਵਿੱਚ ਕੀਤਾ ਗਿਆ। ਇਸ ਵਿੱਚ ਆਈਐੱਮਏ ਦੇ ਡਾਕਟਰਾਂ ਤੋਂ ਇਲਾਵਾ 100 ਦੇ ਲੱਗਪਗ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੇ ਹਿੱਸਾ ਲਿਆ।  ਇਸ ਮੌਕੇ ਵਿਸ਼ਵ ਸਿਹਤ ਦਿਵਸ ਦੀ ਮਹੱਤਤਾ […]

Continue Reading

ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਗੈਰ-ਕਾਨੂੰਨੀ ਗਲੂ ਟਰੈਪ ਦੇ ਉਤਪਾਦਨ, ਵਿਕਰੀ ਅਤੇ ਦੁਰਵਰਤੋਂ ਉਪਰ ਲਗਾਈ ਪਾਬੰਦੀ

ਸੰਜੀਵ ਜਿੰਦਲ  ਮਾਨਸਾ, 8 ਅਪ੍ਰੈਲ 2025 : ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ਼੍ਰੀ ਆਕਾਸ਼ ਬਾਂਸਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਅੰਦਰ ਗੈਰ-ਕਾਨੂੰਨੀ ਗਲੂ ਟਰੈਪ ਦੇ ਉਤਪਾਦਨ, ਵਿਕਰੀ ਅਤੇ ਦੁਰਵਰਤੋਂ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਹੁਕਮ ਵਿੱਚ ਉਨ੍ਹਾਂ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਵੀ ਅਦਾਰਾ, […]

Continue Reading

ਜਿਲ੍ਹਾ ਜੇਲ੍ਹ ਦੇ ਕੰਪਲੈਕਸ ਉੱਪਰ ਅਤੇ 500 ਮੀਟਰ ਦੇ ਘੇਰੇ ਅੰਦਰ ‘ਨੋ ਡਰੋਨ ਜ਼ੋਨ’ ਘੋਸ਼ਿਤ

ਮਾਨਸਾ,8 ਅਪ੍ਰੈਲ 2025 ( ਸੰਜੀਵ ਜਿੰਦਲ ) :ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ਼੍ਰੀ ਆਕਾਸ਼ ਬਾਂਸਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ਤੇ ਪੂਰਨ ਪਾਬੰਦੀ ਲਗਾਕੇ ਨੋ ਡਰੋਨ ਜ਼ੋਨ ਘੋਸਿ਼ਤ ਕਰਨ ਸਬੰਧੀ […]

Continue Reading

ਮਾਨਸਾ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਖੁਦ ਨੂੰ ਫਾਹਾ ਲਾਕੇ ਦਿੱਤੀ ਜਾਨ  

ਸੰਜੀਵ ਜਿੰਦਲ  ਮਾਨਸਾ, 8 ਅਪ੍ਰੈਲ 2025 : ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਤੋਂ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਕਿਸਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਕਿਸਾਨ ਨੇ ਕਰਜ਼ੇ ਦੇ ਬੋਝ ਤੋਂ ਤੰਗ ਆ ਕੇ ਫਾਹਾ ਲਾ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਕਿਸਾਨ ਦੀ ਪਛਾਣ ਜਰਨੈਲ ਸਿੰਘ ਵਜੋਂ ਹੋਈ […]

Continue Reading

ਦਰਦਨਾਕ ਹਾਦਸਾ : ਬੇਕਾਬੂ ਕਾਰ ਲੋਹੇ ਦੇ ਖੰਭੇ ਨਾਲ ਟਕਰਾਈ, 3 ਦੀ ਮੌਤ ਇਕ ਦੀ ਹਾਲਤ ਗੰਭੀਰ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਸੰਗਰੂਰ : ਬਠਿੰਡਾ-ਜ਼ੀਰਕਪੁਰ ਕੌਮੀ ਹਾਈਵੇ ‘ਤੇ  ਸਵੇਰੇ ਦਰਦਨਾਕ ਹਾਦਸਾ ਵਾਪਰਿਆ। ਤੇਜ਼ ਰਫਤਾਰ ਸਵਿਫਟ ਡਿਜ਼ਾਇਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਲੋਹੇ ਦੇ ਖੰਭੇ ਨਾਲ ਜਾ ਟਕਰਾਈ।ਟੱਕਰ ਐਨੀ ਜਬਰਦਸਤ ਸੀ ਕਿ 3 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਨੂੰ ਜ਼ਖ਼ਮੀ ਹਾਲਤ ‘ਚ ਸਿਵਲ ਹਸਪਤਾਲ ਸੰਗਰੂਰ ਲਿਜਾਇਆ ਗਿਆ। […]

Continue Reading

ਜਲੰਧਰ ‘ਚ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ, ਸਾਬਕਾ ਮੰਤਰੀ ਵਾਲ-ਵਾਲ ਬਚੇ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਮੰਗਲਵਾਰ ਸਵੇਰੇ 1 ਵਜੇ ਦੇ ਕਰੀਬ ਗ੍ਰਨੇਡ ਹਮਲਾ ਹੋਇਆ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਕਾਲੀਆ ਅਤੇ ਉਸਦੇ ਪਰਿਵਾਰ ਨੂੰ ਕੋਈ ਸਰੀਰਕ ਨੁਕਸਾਨ ਨਹੀਂ ਪਹੁੰਚਿਆ।  ਦੱਸਿਆ ਜਾ ਰਿਹਾ ਹੈ ਕਿ ਇੱਕ ਅਣਜਾਣ ਵਿਅਕਤੀ […]

Continue Reading

ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਦੇ 2 ਗੁਰਗੇ ਅਸਲੇ ਸਮੇਤ ਗ੍ਰਿਫ਼ਤਾਰ 

ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਪੁਲਿਸ ਦੀ AGTF ​​ਨੇ ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗਿਆਂ ਜਸ਼ਨ ਸੰਧੂ ਅਤੇ ਗੁਰਸੇਵਕ ਸਿੰਘ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਇੱਕ .32 ਕੈਲੀਬਰ ਪਿਸਤੌਲ ਅਤੇ 07 ਕਾਰਤੂਸ ਬਰਾਮਦ ਕੀਤੇ ਗਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ […]

Continue Reading

ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਅਤੇ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਵਿਜੈ ਸਿੰਗਲਾ

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਫਫੜੇ ਭਾਈਕੇ ਦੇ ਸਕੂਲਾਂ ਵਿਖੇ ਹਲਕਾ ਵਿਧਾਇਕ ਮਾਨਸਾ ਨੇ ਕੀਤੇ ਕਰੀਬ 21 ਲੱਖ ਰੁਪਏ ਦੇ ਪ੍ਰੋੋਜੈਕਟਾਂ ਦੇ ਉਦਘਾਟਨ ਸਿੱਖਿਆ ਦੇ ਖੇਤਰ ਨੂੰ ਪ੍ਰਫੂਲਿਤ ਕਰਨ ਲਈ ਕਲਾਸ ਰੂਮ, ਬੁਨਿਆਦੀ ਢਾਂਚੇ ਅਤੇ ਡਿਜੀਟਲ ਸਹੂਲਤਾਂ ਦਾ ਕੀਤਾ ਆਧੁਨਿਕੀਕਰਨ : ਵਿਧਾਇਕ ਸੰਜੀਵ ਜਿੰਦਲ  ਮਾਨਸਾ, 7 ਅਪ੍ਰੈਲ  2025 :ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ […]

Continue Reading