ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਅਤੇ ਸਟੰਟਾਂ ਤੇ ਪੂਰਨ ਰੂਪ ਵਿੱਚ ਪਾਬੰਦੀ ਦੇ ਹੁਕਮ
ਸੰਜੀਵ ਜਿੰਦਲ ਮਾਨਸਾ, 6 ਅਪ੍ਰੈਲ 2025 :ਵਧੀਕ ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਆਕਾਸ਼ ਬਾਂਸਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਉਪ […]
Continue Reading