ਮੰਤਰੀ ਮੀਤ ਹੇਅਰ ਦੀ ਅੱਜ ਹੋਵੇਗੀ ਮੰਗਣੀ, 7 ਨੂੰ ਹੋਵੇਗਾ ਵਿਆਹ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਦੀ ਮੰਗਣੀ ਅੱਜ ਹੈ। ਮੀਤ ਹੇਅਰ ਆਪਣੇ ਜੀਵਨ ਦਾ ਨਵਾਂ ਸਫ਼ਰ ਸ਼ੁਰੂ ਕਰਨ ਜਾ ਰਹੇ ਹਨ। ਉਹਨਾਂ ਦੀ ਮੰਗਣੀ ਭਲਕੇ ਮੇਰਠ ਵਿਚ ਹੋਵੇਗੀ ਤੇ 7 ਨਵੰਬਰ ਨੂੰ ਵਿਆਹ ਹੋਵੇਗਾ। ਮੀਤ ਹੇਅਰ ਦੀ ਮੰਗੇਤਰ ਦਾ ਨਾਮ ਡਾ. ਗੁਰਵੀਨ ਕੌਰ ਹੈ। ਮਿਲੀ ਜਾਣਕਾਰੀ ਅਨੁਸਾਰ ਮੀਤ ਹੇਅਰ ਨਵੰਬਰ […]
Continue Reading