ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
ਸੰਜੀਵ ਜਿੰਦਲ ਮਾਨਸਾ, 9 ਅਕਤੂਬਰ 2023 :ਜ਼ਿਲ੍ਹਾ ਮੈਜਿਸਟਰੇਟ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਫੌਜਦਾਰੀ ਦੰਡ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਅਤੇ ਨਾੜ੍ਹ ਨੂੰ ਅੱਗ ਲਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਕਿਹਾ ਗਿਆ ਹੈ […]
Continue Reading