ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ  ਦੇ ਹੁਕਮ ਜਾਰੀ

ਮਾਨਸਾ, 31 ਮਈ ( ਸੰਜੀਵ ਜਿੰਦਲ ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ […]

Continue Reading

ਆਪਰੇਸ਼ਨ ਸ਼ੀਲਡ  : ਅੱਜ ਫਿਰ ਵੱਜਣਗੇ ਸਾਇਰਨ, ਹੋਵੇਗਾ ਬਲੈਕਆਊਟ 

ਬਿਊਰੋ,  ਪ੍ਰਾਈਮ ਪੋਸਟ ਪੰਜਾਬ ਆਪ੍ਰੇਸ਼ਨ ਸਿੰਦੂਰ ਵਿੱਚ ਵੱਡੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਪਾਕਿਸਤਾਨ ਹੁਣ ਦਹਿਸ਼ਤ ਵਿੱਚ ਹੈ। ਭਾਰਤ ਨੇ ਆਪਣੀਆਂ ਕਿਸੇ ਵੀ ਨਾਪਾਕ ਗਤੀਵਿਧੀਆਂ ਦਾ ਜਵਾਬ ਦੇਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ, ਆਪ੍ਰੇਸ਼ਨ ਸ਼ੀਲਡ। ਅੱਜ, ਦੇਸ਼ ਦੇ ਪੰਜ ਸਰਹੱਦੀ ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਇਸ ਆਪ੍ਰੇਸ਼ਨ ਦੇ ਤਹਿਤ ਸਿਵਲ […]

Continue Reading

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਅੰਤ ਤੱਕ ਜਾਰੀ ਰਹੇਗੀ ਨਸ਼ਾ ਵਿਰੋਧੀ ਮੁਹਿੰਮ : ਡਾ. ਵਿਜੈ ਸਿੰਗਲਾ

ਪਿੰਡ ਖੀਵਾ ਕਲਾਂ, ਖੀਵਾ ਖੁਰਦ ਅਤੇ ਖੀਵਾ ਦਿਆਲੂ ਵਾਲਾ ਵਿਖੇ ਕਰਵਾਇਆ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਮਾਨਸਾ, 30 ਮਈ ( ਸੰਜੀਵ ਜਿੰਦਲ )  : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਨ ਸਭਾਵਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਸਾਰਥਕ ਨਤੀਜੇ ਸਾਹਮਣੇ ਆ […]

Continue Reading

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਮਾਨਸਾ, 30 ਮਈ ( ਸੰਜੀਵ ਜਿੰਦਲ ) : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ […]

Continue Reading

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਮਾਨਸਾ, 30 ਮਈ ( ਸੰਜੀਵ ਜਿੰਦਲ ) : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ […]

Continue Reading

ਪ੍ਰੈਗਾਬਲਿਨ 75 mg ਤੋਂ ਵੱਧ ਮਾਤਰਾ ਦੇ ਕੈਪਸੂਲ ਦੀ  ਵਿਕਰੀ ’ਤੇ ਲਗਾਈ ਪਾਬੰਦੀ

ਮਾਨਸਾ, 30 ਮਈ ( ਸੰਜੀਵ ਜਿੰਦਲ ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ […]

Continue Reading

ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਇੰਡਸਟਰੀਜ਼ ਨੂੰ ਬਿਜਲੀ ਕਰ ਤੋਂ ਛੋਟ ਦੇਣ ਸਬੰਧੀ ਯੋਗਤਾ ਸਰਟੀਫਿਕੇਟ ਵੰਡੇ

ਸੰਜੀਵ ਜਿੰਦਲ ਮਾਨਸਾ, 29 ਮਈ : ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਉਦਯੋਗ ਕੇਂਦਰ ਮਾਨਸਾ ਵੱਲੋਂ ਮੈਸ.ਅੰਬੇ ਫੂਡਜ਼ ਅਤੇ ਸ੍ਰੀ ਗਨੇਸ਼ ਬਾਇਊਫਿਊਲਜ਼ ਇੰਡਸਟਰੀਜ਼, ਮਾਨਸਾ ਨੂੰ ਆਈ.ਬੀ.ਡੀ.ਪਾਲਿਸੀ-2022 ਦੇ ਅਧੀਨ ਬਿਜਲੀ ਕਰ ਤੋਂ ਛੋਟ ਦੇਣ ਸਬੰਧੀ ਯੋਗਤਾ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਜਨਰਲ ਮੈਨੇਜਰ ਸ੍ਰ. ਸੁਤੰਤਰਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ […]

Continue Reading

ਅੱਜ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਹੈ, ਪ੍ਰਸੰਸ਼ਕਾਂ ਦੇ ਦਿਲਾਂ ਵਿੱਚ ਉਹ ਅੱਜ ਵੀ ਜਿਉਂਦਾ ਹੈ 

ਮਾਨਸਾ, 29 ਮਈ ( ਸੰਜੀਵ ਜਿੰਦਲ ) : ਪੰਜਾਬੀ ਸੰਗੀਤ ਜਗਤ ਦੇ ਚਮਕਦੇ ਸਿਤਾਰੇ ਅਤੇ ਨੌਜਵਾਨਾਂ ਦੀ ਆਵਾਜ਼ ਸਿੱਧੂ ਮੂਸੇਵਾਲਾ ਨੂੰ ਅੱਜ ਉਨ੍ਹਾਂ ਦੀ ਤੀਜੀ ਬਰਸੀ ‘ਤੇ ਦੇਸ਼ ਅਤੇ ਦੁਨੀਆ ਭਰ ਵਿੱਚ ਯਾਦ ਕੀਤਾ ਜਾ ਰਿਹਾ ਹੈ। 29 ਮਈ 2022 ਨੂੰ ਉਨ੍ਹਾਂ ਦੇ ਦੁਖਦਾਈ ਕਤਲ ਨੇ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਨੂੰ ਸਗੋਂ ਲੱਖਾਂ ਪ੍ਰਸ਼ੰਸਕਾਂ ਨੂੰ […]

Continue Reading

ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਨਾਲ ਡਿਪਟੀ ਕਮਿਸ਼ਨਰ ਅਤੇ SSP ਨੇ ਆਪਣਾ ਇਕ ਦਿਨ ਬਿਤਾਇਆ, ਪ੍ਰਸ਼ਾਸਕੀ  ਕੰਮਕਾਜ ਤੋਂ ਕਰਵਾਇਆ ਜਾਣੂ

ਉੱਚ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਆਪਣੀ ਸਵੈ ਇੱਛਾ ਮੁਤਾਬਿਕ ਕਰੀਅਰ ਦੀ ਚੋਣ ਕਰਨ ਦੀ ਦਿੱਤੀ ਸਲਾਹ ਮਾਨਸਾ, 27 ਮਈ ( ਸੰਜੀਵ ਜਿੰਦਲ ) : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ” ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੇ ਅੱਜ ਉੱਚ ਅਧਿਕਾਰੀਆਂ […]

Continue Reading

ਮਾਨਸਾ ਪੁਲਿਸ ਵੱਲੋਂ ਵੱਖ-ਵੱਖ ਜੁਰਮਾਂ ਤਹਿਤ ਜਬਤ ਸਰਕਾਰ 49 ਵਹੀਕਲਾਂ ਦਾ ਜਾਬਤੇ ਅਨੁਸਾਰ ਕੀਤਾ ਗਿਆ ਨਿਪਟਾਰਾ : SSP

ਮਾਨਸਾ, 27 ਮਈ ( ਸੰਜੀਵ ਜਿੰਦਲ ) : ਐਸਐਸਪੀ ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਨੇ  ਦੱਸਿਆ ਕਿ ਸ੍ਰੀ ਗੌਰਵ ਯਾਦਵ, ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਸਾ ਪੁਲਿਸ ਵੱਲੋਂ ਪੈਡਿੰਗ ਕੰਮਕਾਜ ਦਾ ਜਾਬਤੇ ਅਨੁਸਾਰ ਨਿਪਟਾਰਾ ਕਰਦਿਆਂ ਕੰਮਕਾਜ ਵਿੱਚ ਪ੍ਰਗਤੀ ਲਿਆਉਣ ਲਈ ਮੁਹਿੰੰਮ ਵਿੱਢੀ ਗਈ ਹੈ।  ਐਨ.ਡੀ.ਪੀ.ਐਸ. ਐਕਟ, 102 ਸੀ.ਆਰ.ਪੀ.ਸੀ., 25 ਪੁਲਿਸ ਐਕਟ, […]

Continue Reading