ਅੰਮ੍ਰਿਤਸਰ ਚ ਬੰਬ ਬਲਾਸਟ, ਇੱਕ ਵਿਅਕਤੀ  ਦੇ ਉੱਡੇ ਚੀਥੜੇ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ ‘ਤੇ ਡੀਸੈਂਟ ਐਵੇਨਿਊ ਦੇ ਬਾਹਰ ਧਮਾਕਾ ਹੋਇਆ ਹੈ। ਇਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਿਸ ਅਨੁਸਾਰ ਮ੍ਰਿਤਕ ਦੇ ਕਿਸੇ ਅੱਤਵਾਦੀ ਸੰਗਠਨ ਨਾਲ ਸਬੰਧ ਸਨ। ਜਾਣਕਾਰੀ ਅਨੁਸਾਰ ਇਹ ਧਮਾਕਾ ਮੰਗਲਵਾਰ ਸਵੇਰੇ ਮਜੀਠਾ ਰੋਡ ਬਾਈਪਾਸ ‘ਤੇ ਡੀਸੈਂਟ ਐਵੇਨਿਊ ਦੇ ਬਾਹਰ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ […]

Continue Reading

ਕਿਸਾਨਾਂ ਵੱਲੋਂ ਸਾਉਣੀ ਦੌਰਾਨ ਅਣ-ਅਧਿਕਾਰਿਤ/ਹਾਈਬ੍ਰਿਡ ਝੋਨੇ ਦੇ ਬੀਜਾਂ ਦੀ ਬਿਜਾਈ ਨਾ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫਸਰ

ਮਾਨਸਾ, 26 ਮਈ ( ਸੰਜੀਵ ਜਿੰਦਲ )  :ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਕਿਸਾਨਾਂ ਨੂੰ ਸਾਉਣੀ 2025 ਦੌਰਾਨ ਝੋਨੇ ਦੇ ਪੂਸਾ 44 ਅਤੇ ਕਿਸੇ ਵੀ ਪ੍ਰਕਾਰ ਦੇ ਅਣ-ਅਧਿਕਾਰਿਤ/ਹਾਈਬ੍ਰਿਡ ਬੀਜਾਂ ਦੀ ਬਿਜਾਈ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਬੀਜ ਬਿਨਾਂ ਕਿਸੇ ਲਾਇਸੰਸ ਦੇ ਕਿਸਾਨਾਂ ਨੂੰ ਵੇਚਿਆਂ ਜਾਦਾ ਹੈ ਅਤੇ ਇਸ […]

Continue Reading

ਨਸ਼ਾ ਮੁਕਤ ਸਮਾਜ ਲਈ ਜਨਤਕ ਭਾਗੀਦਾਰੀ ਦੀ ਮਹੱਤਵਪੂਰਣ ਲੋੜ : ਵਿਧਾਇਕ ਗੁਰਪ੍ਰੀਤ ਬਣਾਂਵਾਲੀ

ਪਿੰਡਾਂ ਦੇ ਲੋਕ ਨਸਿ਼ਆਂ ਖਿਲਾਫ਼ ਲਾਮਬੰਦ ਹੋਣ—ਵਿਧਾਇਕ ਬੁੱਧ ਰਾਮ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ਲੋਕ—ਵਿਧਾਇਕ ਵਿਜੈ ਸਿੰਗਲਾ ਮਾਨਸਾ, 25 ਮਈ ( ਸੰਜੀਵ ਜਿੰਦਲ ) : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਮਾਨਸਾ ਬੁਢਲਾਡਾ ਅਤੇ ਸਰਦੂਲਗੜ੍ਹ ਦੇ ਵਿਧਾਇਕਾਂ ਵੱਲੋਂ ਮਾਨਸਾ ਜਿ਼ਲ੍ਹੇ ਦੇ ਪਿੰਡਾਂ ਤਾਮਕੋਟ, […]

Continue Reading

ਪੰਜਾਬ ‘ਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਰਕਾਰ ਦੀ ਮੁਹਿੰਮ ਬਣੀ ਲੋਕ ਲਹਿਰ : ਪ੍ਰਿੰਸੀਪਲ ਬੁੱਧ ਰਾਮ

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਕੱਸਿਆ ਸ਼ਿਕੰਜਾ-ਡਾ. ਵਿਜੈ ਸਿੰਗਲਾ ਨਸ਼ੇ ਦਾ ਕਾਰੋਬਾਰ ਕਰਨ ਵਾਲਾ ਕੋਈ ਵੀ ਵਿਅਕਤੀ ਬਖ਼ਸ਼ਿਆ ਨਹੀਂ ਜਾਵੇਗਾ-ਗੁਰਪ੍ਰੀਤ ਸਿੰਘ ਬਣਾਂਵਾਲੀ ਸੰਜੀਵ ਜਿੰਦਲ ਮਾਨਸਾ, 24 ਮਈ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਬੁਢਲਾਡਾ, ਮਾਨਸਾ ਅਤੇ […]

Continue Reading

ਮਾਨਸਾ ਵਿਖੇ ਕੌਮੀ ਲੋਕ ਅਦਾਲਤ ਚ ਹੁਣ ਤੱਕ ਸਭ ਤੋਂ ਵਧੇਰੇ 76.18 ਫੀਸਦੀ ਕੇਸਾਂ ਦਾ ਹੋਇਆ ਨਿਪਟਾਰਾ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ

ਕੌਮੀ ਲੋਕ ਅਦਾਲਤ ਵਿੱਚ 10872 ਕੇਸਾਂ ਦਾ ਕੀਤਾ ਨਿਪਟਾਰਾ 11,55,66,927/- ਰੁਪਏ ਦੇ ਅਵਾਰਡ ਕੀਤੇ ਪਾਸ ਮਾਨਸਾ, 24 ਮਈ ( ਸੰਜੀਵ ਜਿੰਦਲ ) :  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮਨਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ. ਰਾਜਵਿੰਦਰ ਕੌਰ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ ਅਤੇ ਬੁਢਲ਼ਾਡਾ […]

Continue Reading

ਬਠਿੰਡਾ ਵਿੱਚ ਪੰਜਾਬ ਮੇਲ ਐਕਸਪ੍ਰੈਸ ਨੂੰ ਪਟੜੀ ਤੋਂ ਉਤਾਰਨ ਦੀ ਸਾਜ਼ਿਸ਼ ਅਸਫਲ, ਦੋਸ਼ੀ ਨਿਕਲਿਆ ਮਾਨਸਾ ਦਾ, ਗ੍ਰਿਫਤਾਰ 

ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਠਿੰਡਾ ਵਿੱਚ ਰੇਲਗੱਡੀ ਨੂੰ ਪਟੜੀ ਤੋਂ ਉਤਾਰਨ ਦੀ ਸਾਜ਼ਿਸ਼ ਅਸਫਲ ਹੋ ਗਈ ਹੈ। ਬਠਿੰਡਾ ਰੇਲਵੇ ਟਰੈਕ ‘ਤੇ ਇੱਕ ਲੋਹੇ ਦਾ ਮੰਜਾ ਰੱਖਿਆ ਗਿਆ ਸੀ। ਟਰੈਕ ‘ਤੇ ਮੰਜਾ ਰੱਖ ਕੇ ਪੰਜਾਬ ਮੇਲ ਨੂੰ ਉਲਟਾਉਣ ਦੀ ਕੋਸ਼ਿਸ਼ ਕੀਤੀ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਜੀਆਰਪੀ ਪੁਲਿਸ ਨੇ ਮੁਸਤੈਦੀ ਦਿਖਾਈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ […]

Continue Reading

ਨਾਬਾਰਡ ਵੱਲੋਂ ਮਾਨਸਾ ਵਿਖੇ ਖੋਲ੍ਹੇ ਦਫ਼ਤਰ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਮਾਨਸਾ, 23 ਮਈ ( ਸੰਜੀਵ ਜਿੰਦਲ ) : ਰਾਸ਼ਟਰੀ ਖੇਤੀਬਾੜੀ ਅਤੇ ਪਿੰਡ ਵਿਕਾਸ ਬੈਂਕ (ਨਾਬਾਰਡ), ਜੋ ਕਿ ਇੱਕ ਸਿਖਰ ਪੱਧਰੀ ਵਿਕਾਸ ਅਤੇ ਵਿੱਤੀ ਸੰਸਥਾ ਹੈ, ਨੇ ਆਪਣਾ ਦਫ਼ਤਰ ਮਾਨਸਾ ਵਿਖੇ ਖੋਲ੍ਹ ਲਿਆ ਹੈ, ਜਿਸ ਦਾ ਅੱਜ ਉਦਘਾਟਨ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਾਬਾਰਡ ਕੋਲ ਪਹਿਲਾਂ ਬਠਿੰਡਾ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ : ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੂਰੀ CIA ਟੀਮ ਗ੍ਰਿਫ਼ਤਾਰ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਫਗਵਾੜਾ ਦੇ ਪੁਲਿਸ ਵਿਭਾਗ ਤੋਂ ਵੱਡੀ ਖ਼ਬਰ ਆਈ ਹੈ। ਦੱਸ ਦੇਈਏ ਕਿ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀਆਈਏ) ਦੀ ਪੂਰੀ ਟੀਮ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ‘ਤੇ ਇੱਕ ਬਦਨਾਮ ਡਰੱਗ ਤਸਕਰ ਹਨੀ ਨੂੰ ਰਿਹਾਅ ਕਰਨ ਲਈ 2.5 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਗ੍ਰਿਫ਼ਤਾਰ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦੇ ਵਿਧਾਇਕਾਂ ਵੱਲੋਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ

ਨੌਜਵਾਨਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਕੀਤੀ ਅਪੀਲ, ਕਿਹਾ ਨੌਜਵਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਕਰ ਸਕਦੇ ਨੇ ਅਹਿਮ ਰੋਲ ਅਦਾ ਮਾਨਸਾ, 22 ਮਈ ( ਸੰਜੀਵ ਜਿੰਦਲ ) :  ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਮਾਨਸਾ ਦੀਆਂ ਤਿੰਨੋਂ ਸਬ-ਡਵੀਜ਼ਨਾਂ ਦੇ ਵਿਧਾਇਕਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡ ਦੇ ਵਸਨੀਕਾਂ ਨਾਲ ਲਗਾਤਾਰ ਮੀਟਿੰਗਾਂ […]

Continue Reading

ਸਾਉਣੀ ਦੀਆਂ ਮੁੱਖ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਝੰਡਾ ਖੁਰਦ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਕਿਸਾਨ ਕਿਸੇ ਵੀ ਤਰ੍ਹਾਂ ਦੇ ਅਣ ਅਧਿਕਾਰਿਤ ਜਾਂ ਹਾਈਬ੍ਰਿਡ ਬੀਜ ਦੀ ਬਿਜਾਈ ਨਾ ਕਰਨ : ਮੁੱਖ ਖੇਤੀਬਾੜੀ ਅਫਸਰ ਮਾਨਸਾ, 22 ਮਈ ( ਸੰਜੀਵ ਜਿੰਦਲ)  :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੇ ਦਿਸ਼ਾ—ਨਿਰਦੇਸ਼ਾ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਰਦੂਲਗੜ੍ਹ ਵੱਲੋਂ ਸਾਉਣੀ ਦੀਆਂ ਮੁੱਖ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਝੰਡਾ ਖੁਰਦ ਵਿਖੇ […]

Continue Reading