Category: ਪੰਜਾਬ
-

ਵੁਆਇਸ ਆਫ ਮਾਨਸਾ ਨੇ ਅਵਾਰਾ ਪਸ਼ੂਆਂ ਦੇ ਹੱਲ ਅਤੇ ਸ਼ਹਿਰ ਵਿੱਚ ਜਨਤਕ ਪਖਾਨਿਆ ਦੀ ਕੀਤੀ ਮੰਗ
ਸਮੱਸਿਆਵਾਂ ਦੇ ਹੱਲ ਤੱਕ ਉਪਰਾਲੇ ਕਰਦੇ ਰਹਾਂਗੇ : ਡਾ ਜਨਕ ਰਾਜ ਸਿੰਗਲਾ ਸੰਜੀਵ ਜਿੰਦਲ ਮਾਨਸਾ, 29 ਜਨਵਰੀ :ਵੁਆਇਸ ਆਫ ਮਾਨਸਾ ਦੇ ਵਫ਼ਦ ਨੇ ਸੰਸਥਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮਾਨਸਾ ਨਾਲ ਮੁਲਾਕਾਤ ਕਰਕੇ ਸ਼ਹਿਰ ਦੇ ਗੰਭੀਰ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਸੰਸਥਾ ਦੇ ਮੈਂਬਰ ਡਾ. ਲਖਵਿੰਦਰ…
-

49 ਕਰੋੜ 52 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਹਲਕੇ ਦੇ ਵਿਕਾਸ ਕਾਰਜਾਂ ਲਈ ਹਮੇਸ਼ਾ ਤਤਪਰ ਹਾਂ-ਵਿਧਾਇਕ ਸੰਜੀਵ ਜਿੰਦਲ ਸਰਦੂਲਗੜ੍ਹ/ਮਾਨਸਾ, 29 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਦੇ ਯਤਨਾ ਸਦਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਹਲਕਾ ਸਰਦੂਲਗੜ੍ਹ ਵਿਖੇ 49 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ।…
-

ਅਸ਼ੀਰਵਾਦ ਸਕੀਮ ਲਈ ਹੁਣ ਸੇਵਾ ਕੇਂਦਰਾਂ ਵਿੱਚ ਹੋਵੇਗਾ ਅਪਲਾਈ
ਪੰਜਾਬ ਸਰਕਾਰ ਨੇ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜਿਆ ਅਸ਼ੀਰਵਾਦ ਸਕੀਮ ਤਹਿਤ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਕਰਵਾਈ ਜਾਂਦੀ ਹੈ ਮੁਹਈਆ ਸੰਜੀਵ ਜਿੰਦਲ ਮਾਨਸਾ, 29 ਜਨਵਰੀ : ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ, ਸੁਚਾਰੂ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ ਅਤੇ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ…
-

ਮਾਨਸਾ : ਸਾਬਕਾ ਸਰਪੰਚ ਦੇ ਕਤਲ ਵਿੱਚ ਸ਼ਾਮਿਲ ਵਿਅਕਤੀਆਂ ਨੂੰ ਕੁੱਝ ਹੀ ਘੰਟਿਆਂ ਅੰਦਰ ਕੀਤਾ ਕਾਬੂ
ਸੰਜੀਵ ਜਿੰਦਲ ਮਾਨਸਾ 28 ਜਨਵਰੀ : SSP ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋ ਮਿਤੀ 24.01.2026 ਨੂੰ ਪਿੰਡ ਖਿੱਲਣ ਵਿਖੇ ਦਿਨ ਦਿਹਾੜੇ ਹੋਏ ਸਾਬਕਾ ਸਰਪੰਚ ਦੇ ਕਤਲ ਦੇ ਦੋਸ਼ੀਆਂ ਨੂੰ ਕੁਝ ਹੀ ਘੰਟਿਆ ਦੇ ਅੰਦਰ ਅੰਦਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਿਸ ਤੇ ਸ਼੍ਰੀ ਪਰਦੀਪ ਸੰਧੂ (ਸਥਾਨਿਕ) ਵੱਲੋਂ ਜਾਣਕਾਰੀ…
-

ਮਾਨਸਾ : ਦੋ ਕਾਰਾਂ ਦੀ ਟੱਕਰ, ਪਤੀ-ਪਤਨੀ ਸਮੇਤ 3 ਦੀ ਮੌਤ, ਇੱਕ ਜ਼ਖ਼ਮੀ
ਸੰਜੀਵ ਜਿੰਦਲ ਮਾਨਸਾ, 27 ਜਨਵਰੀ : ਮਾਨਸਾ ਜ਼ਿਲ੍ਹੇ ਵਿੱਚ ਦੋ ਸਵਿਫਟ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਹਾਦਸੇ ਵਿੱਚ ਹਰਿਆਣਾ ਦੇ ਪਤੀ-ਪਤਨੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਪਟਿਆਲਾ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਜੋੜੇ ਦੀ ਪਛਾਣ…
-

ਲੰਬੇ ਸਮੇਂ ਤੋਂ ਮੰਗਾਂ ਨਾ ਮੰਨਣ ਕਾਰਨ ਬੈਂਕ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਸੰਜੀਵ ਜਿੰਦਲ ਮਾਨਸਾ, 27 ਜਨਵਰੀ : ਯੂਨਾਈਟਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ’ਤੇ 5 ਡੇਜ਼ ਬੈਂਕਿੰਗ ਦੀ ਪਿਛਲੇ ਲੰਬੇ ਸਮੇਂ ਤੋਂ ਪੈਂਡਿੰਗ ਮੰਗ ਨੂੰ ਲੈ ਕੇ ਰੋਸ ਵਜੋਂ ਅੱਜ ਦੇਸ਼ ਭਰ ਵਿੱਚ ਸਾਰੇ ਬੈਂਕ ਕਰਮਚਾਰੀਆਂ ਨੇ ਹੜਤਾਲ ਕੀਤੀ। ਇਸੇ ਹੜਤਾਲ ਦੇ ਤਹਿਤ ਅੱਜ ਮਾਨਸਾ ਵਿੱਚ ਵੀ ਵਾਟਰ ਵਰਕਸ ਰੋਡ ’ਤੇ ਸਾਰੇ ਬੈਂਕ ਮੁਲਾਜ਼ਮਾਂ ਨੇ ਜ਼ਬਰਦਸਤ…
-

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ ‘ਚ ਲਹਿਰਾਇਆ ਕੌਮੀ ਝੰਡਾ
ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਕੀਤਾ ਸਿਜਦਾ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ ਵੱਖ ਵੱਖ ਵਿਭਾਗਾਂ ਨੇ ਕੱਢੀਆਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਸਕੂਲੀ ਬੱਚਿਆਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਸੰਜੀਵ ਜਿੰਦਲ ਮਾਨਸਾ, 26 ਜਨਵਰੀ : ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ…
-

ਨਹਿਰੂ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਦਾ 2 ਕਿਲੋਮੀਟਰ ਦਾ ਏਰੀਆ ‘ਨੋ ਡਰੋਨ ਜ਼ੋਨ ਘੋਸ਼ਿਤ’
26 ਜਨਵਰੀ ਨੂੰ ਖੇਡ ਸਟੇਡੀਅਮ ਦੇ 2 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ ਉਡਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਸੰਜੀਵ ਜਿੰਦਲ ਮਾਨਸਾ, 24 ਜਨਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ, 2026 ਨੂੰ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ…
-

ਮੁੱਖ ਮੰਤਰੀ ਸਿਹਤ ਯੋਜਨਾ: ਜ਼ਿਲ੍ਹਾ ਮਾਨਸਾ ‘ਚ ਸਿਹਤ ਕਾਰਡ ਦੀ ਰਜਿਸਟ੍ਰੇਸ਼ਨ ਸ਼ੁਰੂ
ਪੰਜਾਬ ਦੇ ਵਸਨੀਕ ਹਰ ਪਰਿਵਾਰ ਨੂੰ ਮਿਲੇਗੀ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਸੰਜੀਵ ਜਿੰਦਲ ਮਾਨਸਾ/ਸਰਦੂਲਗੜ੍ਹ/ਬੁਢਲਾਡਾ, 24 ਜਨਵਰੀ : ਜ਼ਿਲ੍ਹਾ ਮਾਨਸਾ ਵਿੱਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਦੇਣ ਲਈ ਸਿਹਤ ਕਾਰਡ ਦੀ ਰਜਿਸਟ੍ਰੇਸ਼ਨ ਸਬ ਡਵੀਜ਼ਨ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਤੋਂ ਅੱਜ ਸ਼ੁਰੂ ਹੋ…
-

DAV ਸਕੂਲ ਮਾਨਸਾ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ਸੰਜੀਵ ਜਿੰਦਲ ਮਾਨਸਾ, 24 ਜਨਵਰੀ : ਡੀ.ਏ.ਵੀ. ਪਬਲਿਕ ਸਕੂਲ ਮਾਨਸਾ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਬਸੰਤ ਪੰਚਮੀ ਨਾਲ ਸੰਬੰਧਿਤ ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਬਸੰਤ ਰੁੱਤ ਅਤੇ ਮਾਂ ਸਰਸਵਤੀ ਦੀ ਮਹਿਮਾ ਦਾ ਵਰਣਨ ਕੀਤਾ ਗਿਆ। ਸਮਾਗਮ ਦੌਰਾਨ ਬੱਚਿਆਂ ਨੇ ਰੰਗ-ਬਿਰੰਗੀਆਂ ਪਤੰਗਾਂ…
You May Have Missed










