ਸਾਬਕਾ CM ਚੰਨੀ ਤੋਂ ਵਿਜੀਲੈਂਸ ਕਰੇਗੀ 13 ਜੂਨ ਨੂੰ ਪੁੱਛਗਿੱਛ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਵਿਜੀਲੈਂਸ ਵਿਭਾਗ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਤੋਂ ਪੁੱਛਗਿੱਛ ਕਰੇਗਾ। ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਨੇ ਚੰਨੀ ਨੂੰ 13 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਵਿਜੀਲੈਂਸ ਵਿਭਾਗ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਚੰਨੀ ਨੂੰ ਆਪਣੇ ਸਾਰੇ ਵਾਧੂ […]

Continue Reading

ਕਿਸਾਨਾਂ ਨੂੰ 21 ਜੂਨ ਤੋਂ ਪਹਿਲਾਂ ਝੋਨਾ ਨਾ ਲਗਾਉਣ ਦੀ ਅਪੀਲ

ਝੋਨਾ ਲਗਾਉਣ ਲਈ 21 ਜੂਨ ਤੋਂ ਦਿੱਤੀ ਜਾਵੇਗੀ ਬਿਜਲੀ ਸਪਲਾਈ-ਮੁੱਖ ਖੇਤੀਬਾੜੀ ਅਫ਼ਸਰ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 9 ਜੂਨ 2023 : ਮੁੱਖ ਖੇਤੀਬਾੜੀ ਅਫਸਰ,  ਡਾ. ਸਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪੰਜਾਬ ਪ੍ਰੀਵੈਨਸ਼ਨ ਆਫ ਸਬ-ਸੁਆਇਲ ਵਾਟਰ ਐਕਟ, 2009 ਤਹਿਤ ਨੋਟੀਫਿਕੇਸ਼ਨ ਜਾਰੀ ਕਰਦਿਆਂ ਜ਼ਿਲ੍ਹੇ ਵਿੱਚ ਝੋਨੇ ਦੀ ਲੁਆਈ ਲਈ 21 ਜੂਨ, 2023 […]

Continue Reading

CM ਮਾਨ ਨੇ ਭਲਕੇ ਮਾਨਸਾ ‘ਚ ਸੱਦੀ ਕੈਬਨਿਟ ਦੀ ਬੈਠਕ, ਕੱਚੇ ਮੁਲਾਜ਼ਮਾਂ ਨੂੰ ਲੈ ਕੇ ਹੋ ਸਕਦੈ ਵੱਡਾ ਐਲਾਨ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਯਾਨੀ 10 ਜੂਨ ਨੂੰ ਕੈਬਨਿਟ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਜ਼ਿਲ੍ਹਾ ਮਾਨਸਾ ਵਿਚ ਰੱਖੀ ਗਈ ਹੈ। ਮੀਟਿੰਗ ਬਾਰੇ ਅਜੇ ਤੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ ਪਰ ਇਹ ਉਮੀਦ ਹੈ ਕਿ ਮੀਟਿੰਗ ਵਿਚ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਕੋਈ ਵੱਡਾ ਐਲਾਨ […]

Continue Reading

ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਨੂੰ ਵੱਡਾ ਝਟਕਾ, SC ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਨ ਦੇ ਪਿਤਾ ‘ਤੇ ਮੁਸ਼ਕਿਲਾਂ ਦੇ ਬੱਦਲ ਮੰਡਰਾ ਰਹੇ ਹਨ ਕਿਉਕਿ ਅੰਮ੍ਰਿਤ ਮਾਨ ਦੇ ਪਿਤਾ ਸਰਬਜੀਤ ਸਿੰਘ ਮਾਨ ‘ਤੇ ਜਾਤੀ ਦਾ ਝੂਠਾ ਸਰਟੀਫਿਕੇਟ ਬਣਾਉਣ ਦਾ ਇਲਜ਼ਾਮ ਲੱਗੇ ਹਨ।ਇਸੇ ਮਾਮਲੇ ਨੂੰ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ। ਐਨ.ਸੀ.ਐਸ.ਸੀ ਦੇ ਚੇਅਰਮੈਨ ਵਿਜੇ […]

Continue Reading

ਮੁੱਖ ਮੰਤਰੀ ਕੋਲ ਰੱਖਾਂਗੇ ਮਾਨਸਾ ਦੇ ਪਿੰਡਾਂ ਅਤੇ ਸ਼ਹਿਰਾਂ ਲਈ ਗ੍ਰਾਂਟਾ ਦੇ ਗੱਫਿਆਂ ਦੀ ਮੰਗ

50 ਲੱਖ ਤੋਂ 1 ਕਰੋੜ ਰੁਪਏ ਪ੍ਰਤੀ ਪਿੰਡ ਲਈ ਰੱਖਾਂਗੇ ਮੰਗ : ਚੇਅਰਮੈਨ ਅੱਕਾਂਵਾਲੀ ਬਿਊਰੋ, ਪ੍ਰਾਈਮ ਪੋਸਟ ਪੰਜਾਬ / ਦਵਿੰਦਰ ਕੋਹਲੀ ਮਾਨਸਾ, 9 ਜੂਨ 2023 : ਕੱਲ੍ਹ  10 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕੈਬਨਿਟ ਮੰਤਰੀਆਂ ਸਮੇਤ ਮਾਨਸਾ ਵਿਖੇ ਕੈਬਨਿਟ ਮੀਟਿੰਗ ਕਰਨ ਲਈ ਪਹੁੰਚ ਰਹੇ ਹਨ। ਇਸ ਵਿੱਚ ਮਾਨਸਾ ਜਿਲ੍ਹੇ ਦੇ […]

Continue Reading

ਪੰਜਾਬ ‘ਚ ਬਣੇਗੀ ਡਿਜੀਟਲ ਜੇਲ੍ਹ, ਖਤਰਨਾਕ ਅਪਰਾਧੀ ਇਸੇ ਜੇਲ੍ਹ ‘ਚ ਰੱਖੇ ਜਾਣਗੇ : CM ਭਗਵੰਤ ਮਾਨ 

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਸੰਗਰੂਰ : ਪੰਜਾਬ ਦੇ ਮੁੱਖ਼ ਮੰਤਰੀ ਭਗਵੰਤ ਮਾਨ ਸੰਗਰੂਰ ਪਹੁੰਚੇ। ਇੱਥੇ ਉਨ੍ਹਾਂ ਨੇ ਟ੍ਰੇਨਿੰਗ ਪੂਰੀ ਕਰ ਚੁੱਕੇ 200 ਤੋਂ ਵੱਧ ਜੇਲ੍ਹ ਵਾਰਡਨਾਂ ਦੀ ਪਰੇਡ ਤੋਂ ਸਲਾਮੀ ਲਈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਲੁਧਿਆਣਾ ਵਿੱਚ ਡਿਜੀਟਲ ਜੇਲ੍ਹ ਬਣਾਈ ਜਾਏਗੀ। ਇਸ ਲਈ ਕੇਂਦਰ ਸਰਕਾਰ ਤੋਂ 100 ਕਰੋੜ ਰੁਪਇਆ ਮਨਜੂਰ […]

Continue Reading

ਸਾਬਕਾ CM ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਹੋਰ ਵਧੀਆਂ

ਪੰਜਾਬ ਵਿਜੀਲੈਂਸ ਵੱਲੋਂ ਭਾਣਜੇ ਹਨੀ ਨੂੰ ਉਸ ਸਮੇਂ ਦਿੱਤੀਆਂ VVIP ਸਹੂਲਤਾਂ ਦੀ ਜਾਂਚ ਸ਼ੁਰੂ ਦੋ ਐਸਕਾਰਟ ਵਾਹਨ ਅਤੇ 18 ਤੋਂ 22 ਕਮਾਂਡੋ ਕਰਵਾਏ ਗਏ ਸਨ ਮੁਹੱਈਆ ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 8 ਜੂਨ 2023  : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਜਿੱਥੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲੱਗ ਰਹੇ ਹਨ, ਉੱਥੇ […]

Continue Reading

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪਾਬੰਦੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 6 ਜੂਨ 2023  : ਜ਼ਿਲਾ ਮੈਜਿਸਟ੍ਰੇਟ ਸ਼੍ਰੀ ਟੀ. ਬੈਨਿਥ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ […]

Continue Reading

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 6 ਜੂਨ 2023  : ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਟੀ. ਬੈਨਿਥ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਮਾਨਸਾ ਜ਼ਿਲੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ […]

Continue Reading

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਭੀਖੀ ਦਾ ਚੋਣ ਅਜਲਾਸ

ਬਿਊਰੋ, ਪ੍ਰਾਈਮ ਪੋਸਟ ਪੰਜਾਬ / ਦਵਿੰਦਰ ਕੋਹਲੀ ਮਾਨਸਾ, 6 ਜੂਨ 2023 : ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ ਨੰਬਰ 295 ਬਲਾਕ ਭੀਖੀ ਜਿਲ੍ਹਾਂ ਮਾਨਸਾ ਦੀ ਚੋਣ ਇਜਲਾਸ ਸੈਫਰਨ ਰੈਸਟੋਰੈਂਟ ਵਿਚ ਕੀਤੀ ਗਈ ਏਹ ਚੋਣ ਸੂਬਾ ਮੀਤ ਪ੍ਰਧਾਨ ਡਾ ਜਸਵੀਰ ਸਿੰਘ ਗੁੜੱਦੀ ਤੇ ਜਿਲ੍ਹਾ ਪ੍ਰਧਾਨ ਡਾ ਹਰਦੀਪ ਸਿੰਘ ਬਰ੍ਹੇ ਦੀ ਅਗਵਾਈ ਹੇਠ ਹੋਈ ਜਿਸ ਵਿਚ ਡਾ ਸੁਨੀਲ ਬਾਂਸਲ […]

Continue Reading