Category: ਪੰਜਾਬ
-

ਮਾਨਸਾ : ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ
ਸੰਜੀਵ ਜਿੰਦਲ ਮਾਨਸਾ : ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਸ਼ੁੱਕਰਵਾਰ ਰਾਤ ਨੂੰ ਮਾਨਸਾ ਕੈਂਚੀਆਂ ਤੇ ਉਸਦੀ ਕਾਰ ਇੱਕ ਕੈਂਟਰ ਨਾਲ ਟਕਰਾ ਗਈ। ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਕੈਂਟਰ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।…
-

ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸ਼ਲਾਘਾਯੋਗ ਕਾਰਜ ਕਰਨ ਵਾਲੇ ਸਟੇਟ ਅਵਾਰਡ ਲਈ ਵਿਚਾਰੇ ਜਾਣਗੇ-ਡਿਪਟੀ ਕਮਿਸ਼ਨਰ
ਸਮਾਜਿਕ ਸੁਰੱਖਿਆ ਵਿਭਾਗ ਵਿਖੇ 25 ਨਵੰਬਰ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਨੇ ਫਾਰਮ ਸੰਜੀਵ ਜਿੰਦਲ ਮਾਨਸਾ, 21 ਨਵੰਬਰ : ਫਿਜ਼ੀਕਲ ਹੈਂਡੀਕੈਪ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿੰਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈ ਹੋਣ ਨੂੰ ਸਟੇਟ ਅਵਾਰਡ 2025-26 ਲਈ ਪੰਜਾਬ ਸਰਕਾਰ ਵੱਲੋਂ ਵਿਚਾਰਿਆ ਜਾਣਾ ਹੈ। ਇਹ ਜਾਣਕਾਰੀ ਡਿਪਟੀ ਕਮਿਸਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਦਿੱਤੀ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਟੇਟ ਅਵਾਰਡ ਨਾਲ ਸਨਮਾਨਿਤ ਹੋਣ ਲਈ ਨਿਰਧਾਰਤ ਫਾਰਮ ਪ੍ਰਾਪਤ ਕਰਨ ਅਤੇ…
-

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਨਵੰਬਰ ਨੂੰ
ਸੰਜੀਵ ਜਿੰਦਲ ਮਾਨਸਾ, 21 ਨਵੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 24 ਨਵੰਬਰ 2025 ਦਿਨ ਸੋਮਵਾਰ ਨੂੰ ‘ਮੁਥੂਟ ਮਾਈਕ੍ਰੋਫਿਨ ਲਿਮਟਿਡ’ ਵੱਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ…
-

ਮਾਨਸਾ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਤੋਂ 21 ਨਵੰਬਰ ਨੂੰ ਰਵਾਨਾ ਹੋਣਗੀਆਂ ਬੱਸਾਂ
ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ, ਪ੍ਰਬੰਧਾਂ ਦਾ ਜਾਇਜ਼ਾ ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਦੇ ਕਰਵਾਏ ਜਾਣਗੇ ਦਰਸ਼ਨ ਸੰਜੀਵ ਜਿੰਦਲ ਮਾਨਸਾ, 18 ਨਵੰਬਰ : ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਤੋਂ 21 ਨਵੰਬਰ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ…
-

ਪੰਜਾਬ ਸਰਕਾਰ ਦਾ ਅਵਾਰਾ ਪਸ਼ੂਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ਦੇ ਹੱਲ ਲਈ ਸ਼ਲਾਘਾਯੋਗ ਕਦਮ, ਪੰਜਾਬ ਸਰਕਾਰ ਦੀ ਇਤਿਹਾਸਕ ਮੁਹਿੰਮ ਸ਼ੁਰੂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ: ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ, ਪੰਜਾਬ ਸਰਕਾਰ ਨੇ ਅਵਾਰਾ ਪਸ਼ੂਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ਦੇ ਹੱਲ ਲਈ ਇੱਕ ਤਾਲਮੇਲ ਵਾਲਾ ਰਾਜ-ਪੱਧਰੀ ਕਾਰਜ ਯੋਜਨਾ ਸ਼ੁਰੂ ਕੀਤੀ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਹੁਣ ਜਾਨਵਰਾਂ ਪ੍ਰਤੀ ਬੇਰਹਿਮੀ ਰੋਕਥਾਮ ਐਕਟ ਦੇ ਸੋਧ ਬਿੱਲ ‘ਤੇ ਬਹਿਸ ਦੌਰਾਨ…
-

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 19 ਨਵੰਬਰ ਨੂੰ
ਸੰਜੀਵ ਜਿੰਦਲ ਮਾਨਸਾ, 17 ਨਵੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 19 ਨਵੰਬਰ ਦਿਨ ਬੁੱਧਵਾਰ ਨੂੰ ਏ.ਵੀ.ਸੀ. ਮੋਟਰਜ਼ ਮਹਿੰਦਰਾ ਵੱਲੋਂ ਡਿਜ਼ੀਟਲ ਮਾਰਕੀਟਿੰਗ (2), ਮੈਨੇਜ਼ਰ (2), ਸੇਲਜ਼ ਕਨਸਲਟੰਟ (5), ਟੀਮ ਲੀਡਰ (2), ਰਿਸੈਪਸ਼ਲਿਸਟ (2), ਐਚ.ਆਰ. ਮੈਨੇਜ਼ਰ (1), ਫਾਈਨਾਂਸ ਮੈਨੇਜ਼ਰ (1), ਸਰਵਿਸ ਮੈਨੇਜ਼ਰ (2), ਸਰਵਿਸ ਐਡਵਾਇਜ਼ਰ (4) ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ…
-

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ : ਮਾਨਸਾ ‘ਚ 20 ਨਵੰਬਰ ਨੂੰ ਹੋਵੇਗਾ ‘ਰੌਸ਼ਨੀ ਅਤੇ ਆਵਾਜ਼’ ਪ੍ਰੋਗਰਾਮ : ਡਿਪਟੀ ਕਮਿਸ਼ਨਰ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਸਟੇਡੀਅਮ ਵਿੱਚ ਸ਼ਾਮ 6 ਵਜੇ ਹੋਵੇਗਾ ਪ੍ਰੋਗਰਾਮ ਜ਼ਿਲ੍ਹੇ ਦੀ ਸੰਗਤ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਸੰਜੀਵ ਜਿੰਦਲਮਾਨਸਾ, 17 ਨਵੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਰੌਸ਼ਨੀ ਅਤੇ ਆਵਾਜ਼” ਪ੍ਰੋਗਰਾਮ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਚ 20 ਨਵੰਬਰ…
-

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਬਿਨਾਂ ਪ੍ਰਵਾਨਗੀ ਦੇ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚ ਤੇ ਪੰਚ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਸਰਕਾਰ ਵੱਲੋਂ ਸਰਪੰਚਾਂ ਤੇ ਪੰਚਾਂ ਨੂੰ ਲੈ ਕੇ ਨਵੀਂ ਨੀਤੀ ਲਿਆਂਦੀ ਗਈ ਹੈ ਜਿਸ ਤਹਿਤ ਬਿਨਾਂ ਪ੍ਰਵਾਨਗੀ ਦੇ ਵਿਦੇਸ਼ ਨਹੀੰ ਜਾ ਸਕਣਗੇ। ਇਸ ਨੀਤੀ ਤਹਿਤ ਸਰਪੰਚਾਂ ਜਾਂ ਪੰਚਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਬਾਕਾਇਦਾ ਸਮਰੱਥ ਅਥਾਰਟੀ ਤੋਂ ਪ੍ਰਵਾਨਗੀ ਲੈਣੀ ਪਵੇਗੀ ਜਿਸ ਤਰ੍ਹਾਂ ਸਰਕਾਰੀ ਮੁਲਾਜ਼ਮ ਤੇ ਅਧਿਕਾਰੀ ਲੀਵ ਲੈਂਦੇ ਹਨ ਉਸੇ…
-

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 14 ਨਵੰਬਰ ਨੂੰ ਲੱਗੇਗਾ ਪਲੇਸਮੈਂਟ ਕੈਂਪ
ਸੰਜੀਵ ਜਿੰਦਲ ਮਾਨਸਾ, 12 ਨਵੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 14 ਨਵੰਬਰ 2025 ਦਿਨ ਸ਼ੁੱਕਰਵਾਰ ਨੂੰ ”ਦਵਾਰਾ ਕੇ.ਜੀ.ਐਫ.ਸੀ. ਪ੍ਰਾਈਵੇਟ ਲਿਮਟਡ” (Dvara KGFS Pvt. Ltd.) ਵੱਲੋਂ ਵੈਲਥ ਮੈਨੇਜ਼ਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ…
-

ਕਾਂਗਰਸ ਨੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ ਪਰ ਮਾਨਸਾ ਦੀ ਪ੍ਰਧਾਨਗੀ ਭੰਬਲਭੂਸੇ ‘ਚ, ਪੜ੍ਹੋ ਵੇਰਵਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਹਾਈਕਮਾਂਡ ਵੱਲੋਂ 27 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ।
You May Have Missed










