ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ, ਸਿਰ ਸੀ 7 ਲੱਖ ਦਾ ਕਰਜ਼

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਸਰਦੂਲਗੜ੍ਹ, 19 ਅਕਤੂਬਰ 2022 : ਪੰਜਾਬ ਵਿੱਚ ਕਿਸਾਨ ਮਜ਼ਦੂਰ ਅਕਸਰ ਹੀ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀਆਂ ਦੇ ਰਾਹ ਪੈ ਰਹੇ ਹਨ । ਅਜਿਹੀ ਹੀ ਇਕ ਮੰਦਭਾਗੀ ਖ਼ਬਰ ਮਾਨਸਾ ਜ਼ਿਲ੍ਹੇ ਦੇ ਪਿੰਡ ਫਤਿਹਪੁਰ ਤੋਂ ਆਈ ਹੈ ।  ਜਿੱਥੇ ਫ਼ਸਲ ਖ਼ਰਾਬ ਹੋਣ ਕਾਰਨ ਪ੍ਰੇਸ਼ਾਨ ਕਿਸਾਨ ਨੇ ਖੁਦਕੁਸ਼ੀ ਕਰ ਲਈ […]

Continue Reading

ਜਲੰਧਰ: ਪਤਨੀ, ਦੋ ਬੱਚਿਆਂ ਤੇ ਸੱਸ-ਸਹੁਰੇ ਨੂੰ ਤੇਲ ਪਾ ਕੇ ਸਾੜਿਆ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਜਲੰਧਰ, 18 ਅਕਤੂਬਰ 2022 : ਲੰਘੀ ਰਾਤ ਇਕ ਬੇਰਹਿਮ ਸ਼ਖਸ ਨੇ ਆਪਣੀ ਪਤਨੀ ਤੇ ਬੱਚਿਆਂ ਸਣੇ ਸੱਸ ਤੇ ਸਹੁਰੇ ਨੂੰ ਅੱਗ ਹਵਾਲੇ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਕਾਲੀ ਸਿੰਘ ਨਾਂ ਦੇ ਵਿਅਕਤੀ ਨੇ ਜਲੰਧਰ ਦੇ ਮਹਿਤਪੁਰ ਦੇ ਪਿੰਡ ਮੱਧੇਪੁਰੂ ਸਥਿਤ ਸੁਹਰੇ ਘਰ ਜਾ ਕੇ ਪਤਨੀ ਪਰਮਜੀਤ ਕੌਰ (28), ਬੇਟਾ ਗੁਰਮੋਹਲ (5), ਬੇਟੀ […]

Continue Reading

ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਮੁਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੀ ਤੁਲਨਾ ਸ਼ਹੀਦ ਏ ਅਜ਼ਾਮ ਭਗਤ ਸਿੰਘ ਨਾਲ ਕਰਕੇ ਕੇਜਰੀਵਾਲ ਨੇ ਸ਼ਹੀਦਾਂ ਦਾ ਅਪਮਾਨ ਕੀਤਾ : ਪਰਮਜੀਤ ਕੌਰ ਗੁਲਸ਼ਨ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 18 ਅਕਤੂਬਰ 2022 : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਅਰਵਿੰਦ ਕੇਜਰੀਵਾਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂ ਮੁਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੀ ਤੁਲਨਾ ਸ਼ਹੀਦ ਏ ਅਜ਼ਾਮ ਭਗਤ ਸਿੰਘ ਨਾਲ ਕੀਤੇ […]

Continue Reading

‘ਬਾਂਹ ਮਰੋੜ ਕੇ ਫਿਰੌਤੀ ਲੈਣ ਦੀ ਕੋਸ਼ਿਸ਼ ਜਾਂ ਰਿਸ਼ਵਤ, ਜਾਂਚ ਦਾ ਵਿਸ਼ਾ’ : ਸੁਨੀਲ ਜਾਖੜ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 17 ਅਕਤੂਬਰ 2022 : ਭਾਜਪਾ ਆਗੂ ਅਤੇ ਸਾਬਕਾ ਸਾਂਸਦ ਸੁਨੀਲ ਜਾਖੜ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਮਾਮਲੇ ਵਿਚ ਵਿਜੀਲੈਂਸ ਅਧਿਕਾਰੀ ਵੱਲੋਂ ਅਰੋੜਾ ਨੂੰ ਆਪਣੇ ਘਰ ਮਿਲਣ ਲਈ ਬੁਲਾਉਣ ‘ਤੇ ਸਵਾਲ ਚਿੰਨ੍ਹ ਖੜ੍ਹੇ ਕਰਦਿਆਂ ਕਿਹਾ ਹੈ ਕਿ ਇਕ ਜਾਂਚ ਅਧਿਕਾਰੀ ਨੇ ਕਿਸ ਮਕਸਦ ਨਾਲ ਉਨ੍ਹਾਂ ਨੂੰ ਘਰ ਬੁਲਾਇਆ, ਇਹ ਵੀ […]

Continue Reading

ਕਿਸਾਨਾਂ ਨੂੰ ਹਾੜੀ ਸੀਜ਼ਨ ਦੌਰਾਨ ਡੀ.ਏ.ਪੀ. ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 17 ਅਕਤੂਬਰ 2022  : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਦੋਰਾਨ ਫ਼ਸਲਾਂ ਦੀ ਬਿਜਾਈ ਲਈ ਲੋੜੀਦੀਆਂ ਖਾਦਾਂ ਅਤੇ ਡੀ.ਏ.ਪੀ. ਦੀ ਕੋਈ ਕਿੱਲਤ ਨਹੀਂ ਰਹੇਗੀ ਅਤੇ ਹਾੜ੍ਹੀ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸਪਲਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਖਾਦਾਂ […]

Continue Reading

ਮਿਠਾਈ ਵਿਕਰੇਤਾਵਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਨੂੰ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਸਾਫ ਸਫਾਈ ਦੇ ਪੁਖ਼ਤਾ ਪ੍ਰਬੰਧ ਰੱਖਣ ਦੇ ਆਦੇਸ਼

ਮਿਲਾਵਟਖੋਰੀ ਕਰਨ ਵਾਲੇ ਦੁਕਾਨਦਾਰਾਂ ਖਿਲਾਫ਼ ਕੀਤੀ ਜਾਵੇਗੀਸਖ਼ਤ ਕਾਰਵਾਈ-ਵਧੀਕ ਡਿਪਟੀ ਕਮਿਸ਼ਨਰ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 17 ਅਕਤੂਬਰ 2022  : ਤਿਉਹਾਰਾਂ ਦੇ ਮੱਦੇਨਜ਼ਰ ਵੱਡੀ ਮਾਤਰਾ ’ਚ ਬਣਨ ਵਾਲੇ ਖਾਦ ਪਦਾਰਥਾਂ ਦੀ ਗੁਣਵੱਤਾ ਅਤੇ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ […]

Continue Reading

ਫਰੀਦਕੋਟ ਦੀ ਮਾਡਰਨ ਜੇਲ੍ਹ ਚੋਂ ਤਲਾਸ਼ੀ ਦੌਰਾਨ ਫਿਰ ਬਰਾਮਦ ਹੋਏ 6 ਮੋਬਾਇਲ ਫੋਨ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਫਰੀਦਕੋਟ, 17 ਅਕਤੂਬਰ 2022 : ਹਮੇਸ਼ਾ ਵਿਵਾਦਾਂ ਚ ਘਿਰੀ ਰਹਿਣ ਵਾਲੀ ਫਰੀਦਕੋਟ ਦੀ ਮਾਡਰਨ ਜ਼ੇਲ੍ਹ ਇੱਕ ਵਾਰ ਫਿਰ ਚਰਚਾ ‘ਚ ਆਈ ਹੈ। ਜਦੋ ਜੇਲ੍ਹ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ 4 ਹਵਾਲਾਤੀਆ ਕੋਲੋ 2 ਮੋਬਾਇਲ ਫੋਨ ਬਰਾਮਦ  ਕੀਤੇ ਗਏ। ਜਦਕਿ 4 ਮੋਬਾਇਲ ਫੋਨ ਲਾਵਾਰਿਸ ਹਾਲਤ ਚ ਬਰਾਮਦ  ਕੀਤੇ ਗਏ। ਜਿਸ ਤੋਂ ਬਾਅਦ ਜ਼ੇਲ੍ਹ […]

Continue Reading

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ ਜਾਰੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 17 ਅਕਤੂਬਰ 2022  : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਉਪਕਾਰ ਸਿੰਘ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ […]

Continue Reading

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 17 ਅਕਤੂਬਰ 2022  : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਉਪਕਾਰ ਸਿੰਘ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ […]

Continue Reading

ਭਰਤੀ ਪ੍ਰੀਖਿਆ ਵਿੱਚ ਨਕਲ ਕਰਦਾ ਸਾਬਕਾ ASI ਦਾ ਮੁੰਡਾ ਗ੍ਰਿਫਤਾਰ, ਭੇਜਿਆ ਨਿਆਇਕ ਹਿਰਾਸਤ ‘ਚ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਪਟਿਆਲਾ, 17 ਅਕਤੂਬਰ 2022 : ਸਵਾਮੀ ਵਿਵੇਕਾਨੰਦ ਕਾਲਜ ਬਨੂੜ ਵਿਚ ਪੁਲਿਸ ਸਿਪਾਹੀ ਭਰਤੀ ਦੀ ਪ੍ਰੀਖਿਆ ਵਿਚ ਨਕਲ ਕਰਦੇ ਹੋਏ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜਿਆ ਗਿਆ ਨੌਜਵਾਨ ਪੰਜਾਬ ਪੁਲਿਸ ਦੇ ਰਿਟਾਇਰ ਏਐੱਸਆਈ ਦਾ ਮੁੰਡਾ ਹੈ, ਜਿਸ ਦੀ ਪਛਾਣ ਕੰਵਰਪਾਲ ਸਿੰਘ ਵਾਸੀ ਬੜਵਾ ਪਿੰਡ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ […]

Continue Reading