Category: Crime
-

ਸਸਪੈਂਡਡ ਪੁਲਿਸ ਵਾਲੇ ਨੇ STF ਦਾ ਨਕਲੀ ਮੁਲਾਜ਼ਮ ਬਣਕੇ ਲੁੱਟੇ 30 ਹਜ਼ਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਨਸ਼ਾ ਵੇਚਣ ਦੇ ਦੋਸ਼ ‘ਚ ਪੰਜਾਬ ਪੁਲਿਸ ਦੇ ਮੁਅੱਤਲ ਪੁਲਿਸ ਅਧਿਕਾਰੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇੱਕ ਨੌਜਵਾਨ ਤੋਂ ਤੀਹ ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਮੁਲਜ਼ਮ ਨੇ ਆਪਣੇ ਆਪ ਨੂੰ ਸਪੈਸ਼ਲ ਟਾਸਕ ਫੋਰਸ (ਐਲਟੀਐਫ) ਦਾ ਮੁਲਾਜ਼ਮ ਦੱਸਿਆ ਹੈ। ਜਦੋਂ ਤੱਕ ਪੀੜਤ ਨੌਜਵਾਨ ਸਮਝ ਪਾਉਂਦਾ, ਮੁਲਜ਼ਮ ਫ਼ਰਾਰ ਹੋ ਚੁੱਕਾ…
-

ਪੁਲਿਸ ਨੇ ਕੀਤੇ 8 ਲੁਟੇਰੇ ਕਾਬੂ, ਮੁਲਜ਼ਮਾਂ ਕੋਲੋਂ ਪਿਸਤੌਲ, ਕਾਰ ਸਣੇ 22 ਮੋਬਾਈਲ ਬਰਾਮਦ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੰਡੀ ਗੋਬਿੰਦਗੜ੍ਹ : ਪੰਜਾਬ ਵਿਚ ਸ਼ਰਾਰਤੀ ਅਨਸਰਾਂ ਲਗਾਤਾਰ ਲੁੱਟ-ਖੋਹ ਦੇ ਵਾਰਦਾਤ ਨੂੰ ਅੰਜ਼ਾਮ ਦੇ ਰਹੇ ਹਨ। ਅਜਿਹੇ ਹੀ ਇਕ ਗਿਰੋਹ ਨੂੰ ਕਾਬੂ ਕਰਨ ਵਿਚ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ। ਫਤਿਹਗੜ੍ਹ ਸਾਹਿਬ ਦੇ ਕਸਬਾ ਮੰਡੀ ਗੋਬਿੰਦਗੜ੍ਹ ‘ਚ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਇਕ ਗਿਰੋਹ ਦੇ 8 ਮੈਂਬਰਾਂ ਨੂੰ ਕਾਬੂ ਕੀਤਾ ਗਿਆ…
-

ਪੰਜਾਬ ਪੁਲਿਸ ਦੇ ਇੱਕ ਇੰਸਪੈਕਟਰ, ਸਾਬਕਾ ਸਰਪੰਚ ਸਣੇ 4 ਲੋਕਾਂ ‘ਤੇ ਠੱਗੀ ਦੇ ਦੋਸ਼ਾਂ ਤਹਿਤ ਮਾਮਲਾ ਦਰਜ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੋਗਾ : ਮੋਗਾ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ ਇੱਕ ਇੰਸਪੈਕਟਰ ਪੁਸ਼ਪਿੰਦਰ ਸਿੰਘ, ਇੱਕ ਸਾਬਕਾ ਸਰਪੰਚ ਸਣੇ 4 ਲੋਕਾਂ ‘ਤੇ 15,50000 ਰੁਪਏ ਦੀ ਠੱਗੀ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਸਦਰ ਦੀ ਪੁਲਿਸ ਵੱਲੋਂ Prevention of Corruption Act 7, 13 (2) ਅਤੇ ਆਈ ਪੀ ਸੀ ਧਾਰਾ 420, 406 ਦੇ…
-

ਸ਼ਰਮਸਾਰ ਘਟਨਾ : 18 ਸਾਲ ਦੇ ਲੜਕੇ ਨੇ ਡੇਢ ਸਾਲ ਦੀ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਇੱਥੋਂ ਦੇ ਪਿੰਡ ਬੱਡੇਵਾਲ ‘ਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਉਸ ਸਮੇਂ ਸਾਹਮਣੇ ਆਈ, ਜਦੋਂ ਇਕ 17-18 ਸਾਲ ਦੇ ਲੜਕੇ ਨੇ ਡੇਢ ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ। ਜਾਣਕਾਰੀ ਅਨੁਸਾਰ ਰਾਜਾ ਨਾਮਕ ਲੜਕਾ ਪਿੰਡ ਬੱਡੇਵਾਲ ਦੀ ਰਹਿਣ ਵਾਲੀ ਡੇਢ ਸਾਲ ਦੀ ਬੱਚੀ ਨੂੰ ਕੁਝ ਖਾਣ ਦੇ ਬਹਾਨੇ ਆਪਣੇ ਨਾਲ ਲੈ…
-

15 ਲੱਖ ਰਿਸ਼ਵਤ ਲੈਂਦਾ PSPCL ਦਾ ਵਧੀਕ ਸੁਪਰਡੈਂਟ ਇੰਜਨੀਅਰ ਵਿਜੀਲੈਂਸ ਨੇ ਰੰਗੇ ਹੱਥੀ ਕੀਤਾ ਕਾਬੂ, 20 ਲੱਖ ਦੀ ਹੋਰ ਕੀਤੀ ਸੀ ਮੰਗ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜਲੰਧਰ ਦੇ ਬਿਜਲੀ ਵਿਭਾਗ ਵਿੱਚ ਤਾਇਨਾਤ ਇੱਕ ਅਧਿਕਾਰੀ ‘ਤੇ ਸ਼ਿਕੰਜਾ ਕਸਿਆ ਹੈ। ਵਿਜੀਲੈਂਸ ਬਿਊਰੋ ਨੇ ਜਲੰਧਰ ਵਿੱਚ ਤਾਇਨਾਤ PSPCL ਦੇ ਵਧੀਕ ਸੁਪਰਡੈਂਟ ਇੰਜਨੀਅਰ (ਏਐਸਈ) ਸੁਖਵਿੰਦਰ ਸਿੰਘ ਮੁਲਤਾਨੀ ਨੂੰ 15 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ…
-

PSPCL ਦਾ ਜੇਈ 20 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ : ਬਿਜਲੀ ਮੀਟਰ ਅਤੇ ਟਰਾਂਸਫਾਰਮਰ ਲਗਾਉਣ ਦੇ ਬਦਲੇ ਮੰਗੇ ਪੈਸੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ PSPCL ਦੇ ਜੂਨੀਅਰ ਇੰਜੀਨੀਅਰ ਬਖਸ਼ੀਸ਼ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਜੇਈ ਬਖਸ਼ੀਸ਼ ਸਿੰਘ ਪੀ.ਐਸ.ਪੀ.ਸੀ.ਐਲ ਸਬ ਸਟੇਸ਼ਨ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੀ। ਉਨ੍ਹਾਂ ਨੂੰ ਦਲੀਪ ਸਿੰਘ ਵਾਸੀ ਪਿੰਡ…
-

ਮਾਂ ਨੇ ਹੀ ਕੀਤਾ 3 ਦਿਨ ਦੀ ਬੱਚੀ ਦਾ ਕਤਲ : ਜ਼ਿੰਦਾ ਬੱਚੀ ਨੂੰ ਹੀ ਜਮੀਨ ‘ਚ ਦਫ਼ਨਾਇਆ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੋਹਾਲੀ : ਪੰਜਾਬ ਦੇ ਮੋਹਾਲੀ ‘ਚ ਮਾਂ ਨੇ ਖੁਦ ਹੀ ਆਪਣੀ 3 ਦਿਨ ਦੀ ਬੱਚੀ ਦਾ ਕਤਲ ਕਰ ਦਿੱਤਾ। ਮਾਂ ਨੇ ਬੱਚੇ ਨੂੰ ਜ਼ਿੰਦਾ ਦਫ਼ਨਾ ਦਿੱਤਾ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜਿਸ ਤੋਂ ਬਾਅਦ ਨਵਜੰਮੀ ਬੱਚੀ ਨੂੰ ਟੋਆ ਪੁੱਟ ਕੇ ਬਾਹਰ ਕੱਢਿਆ ਗਿਆ। ਜਿਸ ਤੋਂ ਬਾਅਦ ਉਸ…
-

ਆਪ’ ਆਗੂ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਖੰਨਾ, 1 ਫ਼ਰਵਰੀ 2023 : ਖੰਨਾ ਪੁਲਿਸ ਨੇ ਪਿੰਡ ਮਲੌਦ ਤੋਂ ਇੱਕ ਆਮ ਆਦਮੀ ਪਾਰਟੀ ਦੇ ਆਗੂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸਦੇ ਘਰ ‘ਤੇ ਛਾਪੇਮਾਰੀ ਕਰਦੇ ਹੋਏ ਉਥੋਂ 5 ਪਿਸਤੌਲ ਬਰਾਮਦ ਕੀਤੇ ਹਨ। ਦੱਸਿਆ ਗਿਆ ਹੈ ਕਿ ਉਕਤ ਆਗੂ ਦੀ ਇਲਾਕੇ ਦੇ ਕਿਸੇ ਪ੍ਰਧਾਨ ਨਾਲ ਦੁਸ਼ਮਣੀ ਸੀ, ਜਿਸ ਕਾਰਨ ਉਸ…
-

25,000 ਰੁਪਏ ਦੀ ਰਿਸ਼ਵਤ ਲੈਂਦਾ ਬੀਡੀਪੀਓ ਵਿਜੀਲੈਂਸ ਨੇ ਰੰਗੇਂ ਹੱਥੀ ਕੀਤਾ ਕਾਬੂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (BDPO) ਅਸ਼ੋਕ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਨੂੰ ਸਰਪੰਚ ਲਖਵੀਰ…
-

50,000 ਰੁਪਏ ਰਿਸ਼ਵਤ ਲੈਂਦਿਆਂ ਪੱਤਰਕਾਰ ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਪੰਜਾਬ ਦੀ ਪ੍ਰਸਿੱਧ ਅਖ਼ਬਾਰ ਦੇ ਪੱਤਰਕਾਰ ਗਗਨਦੀਪ ਸਿੰਘ ਪਨੈਚ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪ੍ਰੈਸ ਰਿਪੋਰਟਰ ਨੂੰ ਪਿੰਡ ਛੜਬੜ…
You May Have Missed










