Category: Crime
-

ਨਸ਼ਿਆਂ ਦੇ 2 ਮੁਕੱਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਕੀਤਾ ਕਾਬੂ
5600 ਨਸ਼ੀਲੀ ਗੋਲੀਆਂ ਸਮੇਤ ਮੋਟਰ ਸਾਈਕਲ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 14 ਜਨਵਰੀ 2023 : ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਇਸੇ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ ਮਾਨਸਾ ਦੇ…
-

ਪਿਤਾ ਦਾ ਖੌਫ਼ਨਾਕ ਕਾਰਾ : ਧੀ ਦੇ ਰੋਣ ਕਾਰਨ ਕੰਧ ‘ਚ ਮਾਰਿਆ ਸਿਰ, ਫਿਰ ਗਲਾ ਘੋਟ ਕੀਤਾ ਕਤਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਗੁਜਰਾਤ ਦੇ ਰਾਜਕੋਟ ਵਿੱਚ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਮਤਰੇਏ ਪਿਤਾ ਨੇ ਢਾਈ ਸਾਲ ਦੀ ਬੇਟੀ ਦੇ ਰੋਣ ‘ਤੇ ਗੁੱਸੇ ‘ਚ ਆ ਕੇ ਉਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਲਾਸ਼ ਨੂੰ ਛਾਤੀ ਨਾਲ ਲਗਾ ਕੇ ਝਾੜੀਆਂ ਵਿੱਚ ਸੁੱਟ ਦਿੱਤਾ। ਇਸ ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ…
-

ਮਾਨਸਾ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਕੀਤਾ ਕਾਬੂ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 30 ਦਸੰਬਰ 2022 : ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵੇਂ ਸਾਲ ਦੀ ਆਮਦ ਸਬੰਧੀ ਕੀਤੇ ਸਰੁੱਖਿਆ ਪ੍ਰਬੰਧਾਂ ਤਹਿਤ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਵਿੱਰੁਧ ਆਰਮਜ ਐਕਟ ਦਾ ਮੁਕੱਦਮਾ ਦਰਜ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਵਿਅਕਤੀ ਪਾਸੋਂ…
-

ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਇੰਸਪੈਕਟਰ ਗ੍ਰਿਫ਼ਤਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਮੌੜ, ਜਿਲਾ ਬਠਿੰਡਾ ਵਿਖੇ ਤਾਇਨਾਤ ਸਬ-ਇੰਸਪੈਕਟਰ (ਐਸਆਈ) ਬਲਜੀਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਰਾਕੇਸ਼ ਕੁਮਾਰ ਵਾਸੀ…
-

ਭਦੌੜ ‘ਚ ਅਕਾਲੀ ਕੌਂਸਲਰ ਤੇ ਮਾਮਲਾ ਦਰਜ, ਦੋਸਤ ਦੀ ਧੀ ਨਾਲ ਕਰਦਾ ਸੀ ਜਬਰ ਜਨਾਹ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਭਦੌੜ : ਕਸਬਾ ਭਦੌੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਖ਼ਿਲਾਫ਼ ਦੋਸਤ ਦੀ ਹੀ ਨਾਬਾਲਿਗ ਧੀ ਨਾਲ ਕਥਿਤ ਤੌਰ ’ਤੇ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਕੇਸ ਦਰਜ ਹੋਣ ਤੋਂ ਬਾਅਦ ਕੌਂਸਲਰ ਫ਼ਰਾਰ ਹੈ ਤੇ ਪੁਲਿਸ ਉਸ ਦੀ ਭਾਲ ਕਰ ਰਹੀ ਹੈ।ਥਾਣਾ ਭਦੌੜ ਦੇ ਐੱਸਐੱਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ…
-

ਮਨਰੇਗਾ ਫੰਡਾਂ ਵਿੱਚ ਗ਼ਬਨ ਦੇ ਦੋਸ਼ ਹੇਠ ਮਹਿਲਾ ਸਰਪੰਚ, ਦੋ ਮਨਰੇਗਾ ਕਰਮਚਾਰੀਆਂ ਅਤੇ ਇੱਕ ਨਿੱਜ਼ੀ ਵਿਅਕਤੀ ਖ਼ਿਲਾਫ਼ ਕੇਸ ਦਰਜ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਇੱਕ ਮਹਿਲਾ ਸਰਪੰਚ, ਮਨਰੇਗਾ ਦੇ ਦੋ ਕਰਮਚਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਮਨਰੇਗਾ ਦੇ ਫੰਡਾਂ ਵਿੱਚ 2,16,510 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਇਸ ਕੇਸ ਵਿੱਚ ਅਮਨਦੀਪ ਕੌਰ ਸਰਪੰਚ ਗ੍ਰਾਮ ਪੰਚਾਇਤ ਕੋਟ…
-

ਵਿਜੀਲੈਂਸ ਵੱਲੋਂ 30,000 ਰੁਪਏ ਦੀ ਰਿਸ਼ਵਤ ਲੈਂਦਾ ਪੰਜਾਬ ਜੰਗਲਾਤ ਨਿਗਮ ਦਾ ਕਰਮਚਾਰੀ ਰੰਗੇ ਹੱਥੀਂ ਕਾਬੂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ , 21 ਦਸੰਬਰ 2022 : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪੰਜਾਬ ਜੰਗਲਾਤ ਨਿਗਮ, ਐਸਏਐਸ ਨਗਰ ਦੇ ਦਫਤਰ ਵਿੱਚ ਬਤੌਰ ਆਫਿਸ ਅਸਿਸਟੈਂਟ (ਡਾਟਾ ਐਂਟਰੀ ਆਪਰੇਟਰ) ਕੰਮ ਕਰਦੇ ਗੁਰਦਰਸ਼ਨ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ…
-

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨਵ-ਵਿਆਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਕੋਟਕਪੂਰਾ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨਵ-ਵਿਆਹੇ ਨੌਜਵਾਨ ਦਾ ਬੇਦਰਦੀ ਨਾਲ ਕਤਲ ਕਰ ਦੇਣ ਦੀ ਖ਼ਬਰ ਮਿਲੀ ਹੈ। ਮਹਿਜ ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਸੁਖਵੀਰ ਸਿੰਘ ਵਾਸੀ ਕੋਠੇ ਵੜਿੰਗ ਕੋਟਕਪੂਰਾ ਨੇ ਆਪਣੇ ਜਾਣਕਾਰ ਨੂੰ ਢਾਈ ਲੱਖ ਰੁਪਿਆ ਵਿਆਜ ’ਤੇ ਦਿੱਤਾ ਸੀ, ਇਸ ਮਗਰੋਂ ਪੈਸੇ ਦਿਵਾਉਣ ਵਾਲੇ ਨੌਜਵਾਨ ਹੀ ਸੁਖਵੀਰ ਦੀ…
-

ਪਤੀ ਨੇ ਪਤਨੀ ਦੇ ਕੀਤੇ 50 ਟੁਕੜੇ, ਇੱਕ ਮਹੀਨਾ ਪਹਿਲਾ ਹੋਈ ਸੀ ਲਵ ਮੈਰਿਜ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਝਾਰਖੰਡ ਵਿੱਚ ਦਿੱਲੀ ਦੀ ਸ਼ਰਧਾ ਤੋਂ ਵੀ ਵੱਧ ਵਹਿਸ਼ੀਆਨਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਆਫਤਾਬ ਨੇ ਸ਼ਰਧਾ ਦੇ 35 ਟੁਕੜੇ ਕੀਤੇ ਸੀ ਪਰ ਸਾਹਬਗੰਜ ‘ਚ 25 ਸਾਲਾ ਦਿਲਦਾਰ ਅੰਸਾਰੀ ਨੇ ਪਤਨੀ ਰਿਬਿਕਾ ਪਹਾੜੀ ਦੇ 50 ਤੋਂ ਵੱਧ ਟੁਕੜੇ ਕਰ ਦਿੱਤੇ ਹਨ। ਕਤਲ ਤੋਂ ਬਾਅਦ ਬਿਜਲੀ ਦੇ ਕਟਰ ਨਾਲ ਉਸ…
-

ਲੁਧਿਆਣਾ ‘ਚ ਕੱਪੜਾ ਕਾਰੋਬਾਰੀ ਨੇ ਲੜਕੀ ਨਾਲ ਕਾਰ ‘ਚ ਕੀਤਾ ਜਬਰ-ਜ਼ਿਨਾਹ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਇੱਕ ਕੱਪੜਾ ਕਾਰੋਬਾਰੀ ਨੇ ਇੱਕ ਲੜਕੀ ਨਾਲ ਕਾਰ ਵਿੱਚ ਜਬਰ-ਜ਼ਿਨਾਹ ਕੀਤਾ। ਜਬਰ-ਜ਼ਿਨਾਹ ਦਾ ਦੋਸ਼ੀ ਪਹਿਲਾਂ ਵੀ ਵਿਆਹ ਦੇ ਬਹਾਨੇ ਲੜਕੀ ਨਾਲ ਕਈ ਵਾਰ ਸਰੀਰਕ ਸਬੰਧ ਬਣਾ ਚੁੱਕਾ ਹੈ। ਲੜਕੀ ਨੇ ਮੁਲਜ਼ਮਾਂ ਖ਼ਿਲਾਫ਼ ਅਦਾਲਤ ਵਿੱਚ ਕੇਸ ਵੀ ਦਰਜ ਕਰਵਾਇਆ ਹੋਇਆ ਹੈ। ਦੋਸ਼ੀ ਫਿਰ ਤੋਂ ਲੜਕੀ ਦੇ ਸੰਪਰਕ…
You May Have Missed










