Category: Crime
-

ਵਿਜੀਲੈਂਸ ਨੇ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ SMO ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ ਮੈਡੀਕਲ ਅਫਸਰ ( SMO ) ਡਾ. ਸਤਨਾਮ ਸਿੰਘ ਵਿਰੁੱਧ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ…
-

ਨਸ਼ਿਆਂ ਦੇ 2 ਮੁਕੱਦਮੇ ਦਰਜ ਕਰਕੇ 4 ਮੁਲਜ਼ਮਾਂ ਨੂੰ ਕੀਤਾ ਕਾਬੂ
2000 ਨਸ਼ੀਲੀ ਗੋਲੀਆਂ, 1ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਕੀਤਾ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 1 ਦਸੰਬਰ 2022 : ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜ਼ੀਰੋ-ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਇਸਦੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਬੁਢਲਾਡਾ…
-

ਮਾਨਸਾ : ਜਾਅਲੀ ਕਰੰਸੀ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ
2,55,800 ਰੁਪੈ ਜਾਅਲੀ ਕਾਰੰਸੀ ਸਮੇਤ ਸਕੈਨਰ,ਕਟਰ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 1 ਦਸੰਬਰ 2022 : ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਗਿਆ ਕਿ ਥਾਣਾ ਸਿਟੀ- 2 ਮਾਨਸਾ ਦੇ ਸ:ਥ: ਜਸਵੀਰ ਸਿੰਘ ਸਮੇਤ ਪਲਿਸ ਪਾਰਟੀ ਤਿੰਨਕੋਨੀ ਮਾਨਸਾ ਮੌਜੂਦ ਸੀ ਤਾਂ ਉਸ ਪਾਸ ਇਤਲਾਹ ਆਈ ਕਿ ਪਰਮਿੰਦਰ ਸਿੰਘ ਪੁੱਤਰ ਮੇਲਾ ਸਿੰਘ…
-

ਦਹੇਜ ਮਾਮਲੇ ‘ਚ ਅਦਾਲਤ ‘ਚ ਚਲਾਨ ਪੇਸ਼ ਕਰਨ ਲਈ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ASI ਕਾਬੂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਚੱਲ ਰਹੇ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਦੌਰਾਨ ਸੋਮਵਾਰ ਨੂੰ ਸਹਾਇਕ ਸਬ-ਇੰਸਪੈਕਟਰ ਏਐੱਸਆਈ ਕੁਲਵਿੰਦਰ ਸਿੰਘ ਨੂੰ 5,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਲੁਧਇਆਣਾ ਦੇ ਪੁਲਿਸ ਡਵੀਜ਼ਨ ਨੰਬਰ 6 ਦੇ ਏਐੱਸਆਈ ਕੁਲਵਿੰਦਰ…
-

ਅਕਾਲੀ ਆਗੂ ਅਜੀਤਪਾਲ ਕਤਲ ਕੇਸ ਦੀ ਸੁਲਝੀ ਗੁੱਥੀ, ਦੋਸਤ ਹੀ ਨਿਕਲਿਆ ਕਾਤਲ, ਗ੍ਰਿਫਤਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਟਾਲਾ : ਬੀਤੀ ਕੱਲ੍ਹ ਬਟਾਲਾ ਵਿੱਚ ਨੈਸ਼ਨਲ ਹਾਈਵੇ ‘ਤੇ ਬਣੇ ਹੋਟਲ ਵਿੱਚ ਅਕਾਲੀ ਨੇਤਾ ਦੀ ਉਸੇ ਦੇ ਦੋਸਤ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ । 24 ਘੰਟੇ ਵਿਚ ਹੀ ਪੁਲਿਸ ਨੇ ਮਾਮਲੇ ਨੂੰ ਸੁਲਝਾ ਲਿਆ ਹੈ। ਜਿਸ ਹਥਿਆਰ ਨਾਲ ਹਮਲਾ ਕੀਤਾ ਗਿਆ ਹੈ, ਉਸ ਨੂੰ ਜ਼ਬਤ ਕਰ ਲਿਆ ਗਿਆ…
-

10 ਸਾਲਾ ਧੀ ਨੂੰ ਵੇਚਣ ਜਾ ਰਿਹਾ ਨਸ਼ੇੜੀ ਪਿਓ, ਛੋਟੇ ਭਰਾ ਨੇ ਰੋਕਿਆ ‘ਤਾਂ ਤੋੜੀ ਬਾਂਹ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਫ਼ਿਰੋਜ਼ਪੁਰ : ਮਾਮਲਾ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਹੈ, ਜਿੱਥੇ ਨਸ਼ੇ ਦੇ ਆਦੀ ਇਕ ਪਿਤਾ ਨੇ ਆਪਣੀ ਹੀ 10 ਸਾਲ ਦੀ ਧੀ ਨੂੰ ਨਸ਼ੇ ਦੇ ਲਈ ਵੇਚਣ ਲਈ ਰਾਜ਼ੀ ਕਰ ਲਿਆ। ਜਦੋਂ ਛੋਟੇ ਭਰਾ ਨੇ ਆਪਣੇ ਭਰਾ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਨਸ਼ੇੜੀ ਨੇ ਬੇਸਬਾਲ ਦੇ ਬੱਲੇ ਨਾਲ ਆਪਣੇ ਭਰਾ ਦੀ…
-

ਵਿਜੀਲੈਂਸ ਨੇ 52,000 ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬੰਗਾ, ਐਸ.ਬੀ.ਐਸ. ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 52,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ…
-

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਮਾਰਿਆ ਪਤੀ, ਘਰ ‘ਚ ਦੱਬੀ ਲਾਸ਼
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੁਨਾਮ : ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਬਖਸ਼ੀਵਾਲਾ ‘ਚ ਵੱਡੀ ਵਾਰਦਾਤ ਦਾ ਖੁਲਾਸਾ ਹੋਇਆ ਹੈ। ਇਕ ਪਤਨੀ ਨੇ ਆਪਣੇ ਪਤੀ ਦਾ ਇੱਕ ਮਹੀਨੇ ਪਹਿਲਾਂ ਕਤਲ ਕਰਕੇ ਘਰ ‘ਚ ਹੀ ਦਫਨਾ ਦਿੱਤਾ। ਜਾਣਕਾਰੀ ਮੁਤਾਬਕ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਿਸ ਨੇ ਜਾਂਚ…
-

ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਕੀਤਾ ਗ੍ਰਿਫਤਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਹੁਸ਼ਿਆਰਪੁਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਤਹਿਤ ਅੱਜ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਹੁਸ਼ਿਆਰਪੁਰ ਦੇ ਦਸੂਹਾ ਵਿਖੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਵਿਜੀਲੈਂਸ ਨੇ ਕਾਬੂ ਕੀਤਾ। ਮਾਲ ਪਟਵਾਰੀ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ ਤੇ…
-

ਪੰਜਾਬ ਪੁਲਿਸ ਦਾ ਬਰਖਾਸਤ ਠਾਣੇਦਾਰ ਹੀ ਨਿਕਲਿਆ ਕਾਤਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੋਹਾਲੀ : ਮੋਹਾਲੀ ਜ਼ਿਲ੍ਹੇ ਦੇ ਸੋਹਾਣਾ ਵਿੱਚ ਇੱਕ ਸ਼ੈੱਡ ਨੇੜੇ ਮਿਲੀ ਨਰਸ ਨਸੀਬ ਕੌਰ (23) ਦੇ ਕਤਲ ਵਿੱਚ ਪੰਜਾਬ ਪੁਲੀਸ ਦੇ ਬਰਖਾਸਤ ਏਐਸਆਈ ਰਸ਼ਪ੍ਰੀਤ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਉਸ ਦਾ ਨਰਸ ਨਾਲ ਅਫੇਅਰ ਚੱਲ ਰਿਹਾ ਸੀ। ਨਸੀਬ ਕੌਰ ਦੀ 13 ਨਵੰਬਰ ਨੂੰ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ASI…
You May Have Missed










