Category: Health
-

ਪੰਜਾਬ ‘ਚ MBBS ਡਾਕਟਰਾਂ ਦੀ ਨਿਯੁਕਤੀ ਲਈ ਨਵਾਂ ਨਿਯਮ, ਪਹਿਲਾਂ ਮੁਹੱਲਾ ਕਲੀਨਿਕ ‘ਚ ਦੇਣੀ ਪਵੇਗੀ ਡਿਊਟੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਮੈਡੀਕਲ ਕਾਲਜਾਂ ਤੋਂ MBBS ਕਰਕੇ ਡਾਕਟਰ ਬਣਨ ਵਾਲਿਆਂ ਨੂੰ ਹੁਣ ਹਸਪਤਾਲਾਂ ਵਿੱਚ ਸਿੱਧੀ ਪੋਸਟਿੰਗ ਨਹੀਂ ਮਿਲੇਗੀ। ਸਰਕਾਰ ਅਨੁਸਾਰ MBBS ਦੀ ਡਿਗਰੀ ਹਾਸਲ ਕਰਨ ਤੋਂ ਬਾਅਦ ਡਾਕਟਰ ਸੇਵਾਵਾਂ ਦੇਣ ਲਈ ਸਿੱਧੇ ਹਸਪਤਾਲ ਨਹੀਂ ਜਾਣਗੇ, ਸਗੋਂ ਮੁਹੱਲਾ ਕਲੀਨਿਕਾਂ ‘ਤੇ ਆਉਣਗੇ। ਜਦੋਂ ਉਨ੍ਹਾਂ ਦੀ ਦੋ-ਤਿੰਨ ਸਾਲ ਚੰਗੀ ਪ੍ਰੈਕਟਿਸ ਹੋਵੇਗੀ ਤਾਂ ਉਨ੍ਹਾਂ ਨੂੰ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਬੁਰਜ ਹਰੀ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਅਤੇ ਮੁੱਢਲਾ ਇਲਾਜ਼ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਿਤ ਹੋਣਗੇ : ਡਾ. ਬਲਜੀਤ ਕੌਰ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 15 ਅਗਸਤ ( ਪ੍ਰਾਈਮ ਪੋਸਟ ਪੰਜਾਬ ) : ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ (ਪੰਜਾਬ) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ…
-

COVID-19: ਪੰਜਾਬ ਸਰਕਾਰ ਨੇ ਜਨਤਕ ਥਾਵਾਂ ‘ਤੇ ਮਾਸਕ ਕੀਤਾ ਲਾਜ਼ਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 13 ਅਗਸਤ 2022 : ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਜਨਤਕ ਸਥਾਨਾਂ ‘ਤੇ ਫੇਸ ਮਾਸਕ ਨੂੰ ਲਾਜ਼ਮੀ ਕਰ ਦਿੱਤਾ ਹੈ ਕਿਉਂਕਿ ਰਾਜ ਵਿੱਚ ਕੋਵਿਡ ਦੇ ਵੱਧ ਰਹੇ ਕੇਸਾਂ ਨੂੰ ਦੇਖਿਆ ਜਾ ਰਿਹਾ ਹੈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਨਵੀਂ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਦੇ ਗ੍ਰਹਿ ਵਿਭਾਗ…
-

ਆਯੂਸ਼ਮਾਨ ਸਕੀਮ ਤਹਿਤ ਪੰਜਾਬ ਦੇ ਮਰੀਜ਼ਾਂ ਦਾ PGI ’ਚ ਇਲਾਜ ਬੰਦ
ਬਿਊਰੋ ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬ ਦੇ ਲੋਕ ਹੁਣ ਆਯੂਸ਼ਮਾਨ ਸਕੀਮ ਤਹਿਤ ਪੀਜੀਆਈ ਚੰਡੀਗੜ੍ਹ ਵਿੱਚ ਇਲਾਜ ਨਹੀਂ ਕਰਵਾ ਸਕਣਗੇ। ਪੀਜੀਆਈ ਵੱਲੋਂ ਆਯੂਸ਼ਮਾਨ ਮਰੀਜ਼ਾਂ ਦਾ ਇਲਾਜ ਕਰਨ ਤੋਂ ਬੰਦ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਤੋਂ ਪੀਜੀਆਈ ਨੇ ਆਯੂਸ਼ਮਾਨ ਤਹਿਤ ਮਰੀਜ਼ਾਂ ਦਾ ਕੀਤੇ ਗਏ ਇਲਾਜ ਦੇ 16 ਕਰੋੜ ਰੁਪਏ ਲੈਣੇ ਹਨ। ਪੰਜਾਬ…
-

ਮਾਨ ਸਰਕਾਰ ਦੇ ਨਵੇਂ ਬਣੇ ਰਹੇ ਮੁਹੱਲਾ ਕਲੀਨਿਕ ਦਾ ਨਾਮ (ਆਮ ਆਦਮੀ ਕਲੀਨਿਕ ) 15 ਅਗਸਤ ਨੂੰ ਹੋਣਗੇ ਚਾਲੂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਸਰਕਾਰ ਵੱਲੋਂ ਦਿੱਲੀ ਦੀ ਤਰਜ਼ ਤੇ 75 ਮੁਹੱਲਾ ਕਲੀਨਿਕ ਖੋਲ੍ਹਣ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਰਕਾਰ ਨੇ ਐਲਾਨ ਕੀਤਾ ਹੈ 15 ਅਗਸਤ ਨੂੰ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਪੰਜਾਬ ਵਿੱਚ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾਂ ਦਾ ਨਾਮ ਸਰਕਾਰ ਨੇ ਆਪਣੀ ਪਾਰਟੀ ਦੇ ਨਾਮ ਤੇ ਹੀ…
-

ਮੌਸਮੀ ਬਿਮਾਰੀਆਂ ਤੋਂ ਜਾਣੂ ਕਰਵਾਉਣ ਲਈ ਗਾਂਧੀ ਸੀਨੀਅਰ ਸੈਕੰਡਰੀ ਮਾਨਸਾ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ
ਰੋਹਿਨ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 19 ਜੁਲਾਈ 2022 : ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਨ.ਵੀ.ਬੀ.ਡੀ.ਸੀ.ਪੀ. (ਨੈਸ਼ਨਲ ਵੈਕਟਰ ਬੋਰਨ ਡਿਸੀਜ਼ ਕੰਟਰੋਲ ਪ੍ਰੋਗਰਾਮ) ਦੀ ਟੀਮ ਵੱਲੋਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਵਿਦਿਆਰਥੀਆਂ ਨੂੰ ਮੌਸਮੀ ਬਿਮਾਰੀਆਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਅਰਸ਼ਦੀਪ ਸਿੰਘ…
-

ਸਿਵਲ ਹਸਪਤਾਲ ਦੇ ਕੂੜੇ ‘ਚ ਮਿਲੇ ਕੋਰੋਨਾ ਦੇ ਸੀਲਬੰਦ ਸੈਂਪਲ, ਫਰਜ਼ੀ ਰਿਪੋਰਟਾਂ ਦਾ ਸ਼ੱਕ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੁਧਾਰ ( ਲੁਧਿਆਣਾ ) ਦੇ ਸਿਵਲ ਹਸਪਤਾਲ ‘ਚ ਸ਼ੱਕੀ ਕੋਰੋਨਾ ਮਰੀਜ਼ਾਂ ਦੇ ਸੈਂਪਲ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਸੈਂਪਲ ਦੀਆਂ ਸੀਲਬੰਦ ਸ਼ੀਸ਼ੀਆਂ ਡਸਟਬਿਨ ਵਿੱਚੋਂ ਮਿਲੀਆਂ ਹਨ। ਇਹ ਸਾਰੇ ਆਰਟੀਪੀਸੀਆਰ ਨਮੂਨੇ ਸਨ । ਸ਼ੀਸ਼ੀਆਂ ਤੇ ਮਰੀਜ਼ ਦੀ ਸਾਰੀ ਜਾਣਕਾਰੀ ਵੀ ਲਿਖੀ ਹੋਈ ਹੈ। ਐਸਐਮਓ ਦਵਿੰਦਰ ਕੁਮਾਰ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਜਾਂਚ…
-

ਸਰਕਾਰੀ ਸਿਹਤ ਸੰਸਥਾਵਾਂ ਵਿਖੇ 18 ਤੋਂ 59 ਸਾਲ ਦੀ ਉਮਰ ਤੱਕ ਦੇ ਲੋਕਾਂ ਨੂੰ ਲਗਾਈ ਜਾਵੇਗੀ ਬੂਸਟਰ ਖੁਰਾਕ : ਡਾ. ਜਸਵਿੰਦਰ ਸਿੰਘ
ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ 14 ਜੁਲਾਈ ( ਪ੍ਰਾਈਮ ਪੋਸਟ ਪੰਜਾਬ ) : ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਦੀ ਯੋਗ ਅਗਵਾਈ ਹੇਠ 15 ਜੁਲਾਈ, 2022 ਨੂੰ ਜ਼ਿਲ੍ਹਾ ਮਾਨਸਾ ਵਿਖੇ…
-

ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਸਮੇਂ-ਸਮੇਂ ’ਤੇ ਟੀਕਾਕਰਨ ਅਤਿ ਜ਼ਰੂਰੀ-ਡਾ. ਜਸਵਿੰਦਰ ਸਿੰਘ
ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 13 ਜੁਲਾਈ ( ਪ੍ਰਾਈਮ ਪੋਸਟ ਪੰਜਾਬ ) : ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਬਲਦੀਪ ਕੌਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਮਾਨਸਾ ਡਾ. ਜਸਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਮਮਤਾ ਦਿਵਸ ਦੌਰਾਨ ਗਰਭਵਤੀ ਔਰਤਾਂ ਦੀ ਜਾਂਚ ਕੈਂਪ,…
-

ਖੂਨਦਾਨ ਕਰਕੇ ਦੂਜੇ ਵਿਅਕਤੀ ਨੂੰ ਦਿੱਤੀ ਜਾ ਸਕਦੀ ਹੈ ਜੀਵਨ ਦੀ ਦਾਤ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਸਮਾਜ ਸੇਵਾ ’ਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸੰਸਥਾਵਾਂ ਦਾ ਕੀਤਾ ਸਨਮਾਨ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 12 ਜੁਲਾਈ ( ਪ੍ਰਾਈਮ ਪੋਸਟ ਪੰਜਾਬ ) : ਮਨੁੱਖੀ ਸਰੀਰ ਅੰਦਰ ਖੂਨ ਦਾ ਅਹਿਮ ਯੋਗਦਾਨ ਹੈ ਅਤੇ ਖੂਨਦਾਨ ਕਰਨਾ ਸਭ ਤੋਂ ਵੱਡਾ ਦਾਨ ਹੈ। ਖੂਨਦਾਨ ਕਰਕੇ ਦੂਜੇ ਵਿਅਕਤੀ ਨੂੰ ਜੀਵਨ ਦੀ ਦਾਤ ਦਿੱਤੀ ਜਾ ਸਕਦੀ…
You May Have Missed










