Category: Health
-

ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਯੋਗ ਦਿਵਸ ਸਬੰਧੀ 100 ਦਿਨਾਂ ਦੀਆਂ ਕਾਊਂਟਡਾਉਨ ਗਤੀਵਧਿੀਆਂ ਨਿਰੰਤਰ ਜਾਰੀ
ਯੋਗ ਨਾਲ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਅਤੇ ਵਿਅਕਤੀ ਦੀ ਸਹਿਣ ਸ਼ਕਤੀ ਵਿੱਚ ਵੀ ਵਾਧਾ ਹੁੰਦਾਂ ਹੈ : ਸੁਰਿੰਦਰ ਸੈਣੀ ਸੰਜੀਵ ਜਿੰਦਲ ( ਪ੍ਰਾਈਮ ਪੋਸਤ ਪੰਜਾਬ ) ਮਾਨਸਾ, 21 ਮਈ 2022 : ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ 21 ਜੂਨ 2022 ਨੂੰ ਮਨਾਏ ਜਾ ਰਹੇ ਅੱਠਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਦੀ ਸਫਲਤਾ ਲਈ 100 ਦਿਨਾਂ ਦੀਆਂ ਕਾਊਟਡਾਉਨ ਯੋਗਾ ਗਤੀਵਿਧੀਆਂ…
-

ਸਿਵਲ ਸਰਜਨ ਨੇ ਜਿਲ੍ਹੇ ਦੇ ਵੱਖ-ਵੱਖ ਸਬ ਸੈਂਟਰਾਂ ਅਤੇ ਹੈਲਥ ਐਂਡ ਵੈਲਨੈਸ ਸੈਂਟਰਾਂ ਦਾ ਕੀਤਾ ਦੌਰਾ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 20 ਮਈ 2022 : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਿਹਤ ਮੰਤਰੀ ਪੰਜਾਬ ਡਾ. ਵਿਜੈ ਸਿੰਗਲਾ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਸਬ ਸੈਂਟਰ ਲਾਲਿਆਂਵਾਲੀ, ਕੋਟ…
-

ਤੰਬਾਕੂ ਸਿਹਤ ਲਈ ਹਾਨੀਕਾਰਕ, ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਉਣ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ : ਡੀਸੀ ਮਾਨਸਾ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 18 ਮਈ 2022 : ਡਿਪਟੀ ਕਮਿਸ਼ਨਰ ਮਾਨਸਾ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵ ਨੋ ਤੰਬਾਕੂ ਡੇਅ ਸਬੰਧੀ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਕੀਤੀ ਗਈ, ਜਿਸਦਾ ਮੰਤਵ 16 ਮਈ ਤੋਂ 31 ਮਈ 2022 ਤੱਕ ਵਿਸ਼ੇਸ਼ ਮੁਹਿੰਮ ਚਲਾ ਕੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ…
-

ਲੂ ਤੋਂ ਬਚਣ ਲਈ ਜ਼ਿਆਦਾ ਤਰਲ ਪਦਾਰਥ ਪੀਓ : ਡਾ. ਹਰਚੰਦ ਸਿੰਘ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 15 ਮਈ 2022 : ਸਿਹਤ ਬਲਾਕ ਖਿਆਲਾ ਕਲਾਂ ਵੱਲੋਂ ਡਾ.ਹਰਚੰਦ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਯੋਗ ਅਗਵਾਈ ਵਿੱਚ ਬਲਾਕ ਅੰਦਰ ਲੂ ਤੋਂ ਬਚਣ ਲਈ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਡਾ. ਹਰਚੰਦ ਸਿੰਘ ਨੇ ਦੱਸਿਆ ਕਿ ਮੌਸਮ ਦੇ ਬਦਲੇ ਮਿਜ਼ਾਜ ਨੇ…
-

ਖੂਨਦਾਨ ਰਾਹੀਂ ਕੀਤੀ ਜਾ ਸਕਦੀ ਹੈ ਥੈਲੇਸੀਮੀਆ ਮਰੀਜ਼ਾਂ ਦੀ ਮੱਦਦ-ਡਾ. ਰਣਜੀਤ ਰਾਏ
ਸੰਜੀਵ ਜਿੰਦਲ ਮਾਨਸਾ,11 ਮਈ 2022 (ਪ੍ਰਾਈਮ ਪੋਸਟ ਪੰਜਾਬ) :ਸਿਹਤ ਵਿਭਾਗ ਮਾਨਸਾ ਵੱਲੋਂ ਵਿਸ਼ਵ ਥੈਲੇਸੀਮੀਆ ਜਾਗਰੂਕਤਾ ਹਫ਼ਤੇ (8 ਤੋਂ 14 ਮਈ) ਦੌਰਾਨ ਖੂਨਦਾਨ ਕੈਂਪ ਸਿਵਲ ਹਸਪਤਾਲ ਮਾਨਸਾ ਵਿਖੇ 12 ਮਈ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਰਣਜੀਤ ਸਿਘ ਰਾਏ ਸਿਵਲ ਸਰਜਨ ਮਾਨਸਾ ਨੇ ਦੱਸਿਆ ਕਿ ਥੈਲੇਸੀਮੀਆ ਦੇ ਮਰੀਜ਼ਾਂ ਦੀ ਸਹਾਇਤਾ ਲਈ…
-

7 ਮਈ ਨੂੰ ਜਿਲ੍ਹੇ ਦੇ ਸਕੂਲਾਂ ’ਚ ਲਗਾਏ ਜਾਣਗੇ ਮੈਗਾ ਵੈਕਸੀਨੇਸ਼ਨ ਕੈਂਪ-ਡਿਪਟੀ ਕਮਿਸ਼ਨਰ
ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ,6 ਮਈ 2022 ( ਪ੍ਰਾਈਮ ਪੋਸਟ ਪੰਜਾਬ ) : ਕੋਰੋਨਾ ਦੀ ਚੌਥੀ ਲਹਿਰ ਦੇ ਮੱਦੇਨਜਰ ਸਿਹਤ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਵਾਸੀਆਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਟੀਕਾਕਰਨ ਕਰਨ ਲਈ ਮੈਗਾ ਵੈਕਸੀਨੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ…
-

ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ
ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ,2 ਮਈ 2022 ( ਪ੍ਰਾਈਮ ਪੋਸਟ ਪੰਜਾਬ ) : ਜਿਲ੍ਹਾ ਵਾਸੀਆਂ ਨੂੰ ਹੋਰ ਵਧੇਰੇ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਮਾਨਸਾ ਜਸਪ੍ਰੀਤ ਸਿੰਘ ਨੇ ਅੱਜ ਸਿਵਲ ਹਸਪਤਾਲ ਮਾਨਸਾ ਦਾ ਅਚਨਚੇਤ ਦੌਰਾ ਕੀਤਾ। ਉਨਾਂ ਹਸਪਤਾਲ ਵਿਖੇ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਅਤੇ ਸਿਹਤ ਸੁਵਿਧਾਵਾਂ ਦਾ ਜਾਇਜਾ ਲਿਆ। ਉਨਾਂ ਡਾਕਟਰੀ ਸਟਾਫ ਸਮੇਤ…
-

ਡਿਪਟੀ ਕਮਿਸ਼ਨਰ ਮਾਨਸਾ ਨੇ ਕੀਤੇ ਸਿਹਤ ਵਿਭਾਗ ਨੂੰ 4 ਹਜ਼ਾਰ ਵੈਕਸੀਨੇਸ਼ਨ ਡੋਜ਼ ਪ੍ਰਤੀ ਦਿਨ ਬਾਕੀ ਰਹਿੰਦੇ ਲੋਕਾਂ ਨੂੰ ਲਾਜ਼ਮੀ ਲਗਾਉਣ ਦੇ ਆਦੇਸ਼ ਜਾਰੀ
ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 26 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਜਿਲ੍ਹੇ ਅੰਦਰ ਕੋਵਿਡ ਕੇਸਾਂ ਦੀ ਗਿਣਤੀ ਨੂੰ ਵਧਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਪ੍ਰਤੀ ਦਿਨ 4 ਹਜ਼ਾਰ ਵੈਕਸੀਨੇਸ਼ਨ ਡੋਜ਼ ਰਹਿੰਦੇ ਲੋਕਾਂ ਨੂੰ ਲਾਜ਼ਮੀ ਲਗਾਈ ਜਾਵੇ, ਤਾਂ ਜੋ ਕੋਰੋਨਾ…
-

ਗੈਰ ਸੰਚਾਰੀ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਜੰਕ ਫੂਡ ਅਤੇ ਨਸ਼ਿਆਂ ਤੋਂ ਦੂਰ ਰਹਿਣਾ ਸਮੇਂ ਦੀ ਲੋੜ ਰੋਹਿਨ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ 25 ਅਪ੍ਰੈਲ 2022 : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਪੰਜਾਬ ਚੰਡੀਗੜ੍ਹ ਵੱਲੋਂ ਭੇਜੀ ਗਈ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਨੂੰ ਸਿਵਲ ਹਸਪਤਾਲ ਮਾਨਸਾ ਤੋਂ ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ…
-

ਹੀਟ ਵੇਵ ਸਬੰਧੀ ਐਡਵਾਈਜ਼ਰੀ ਜਾਰੀ , ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਨੂੰ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ
ਗਰਮੀ ਦੇ ਮੌਸਮ ਦੌਰਾਨ ਲੋਕਾਂ ਨੂੰ ਸਿਹਤ ਪ੍ਰਤੀ ਸਾਵਧਾਨੀਆਂ ਵਰਤਣ ਦੀ ਅਪੀਲ ਰੋਹਿਨ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 24 ਅਪ੍ਰੈਲ 2022 : ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2022 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮਾਨਸਾ ਜਸਪ੍ਰੀਤ ਸਿੰਘ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਕਿ ਉਹ ਤੁਰੰਤ ਹੀਟ ਵੇਵ ਐਕਸ਼ਨ ਪਲਾਨ…
You May Have Missed










