Category: Health
-

ਮਾਨਸਾ ਵਿਖੇ ਮਨਾਇਆ ਰਾਜ ਪੱਧਰੀ ਵਿਸ਼ਵ ਮਲੇਰੀਆ ਦਿਵਸ
ਕਰੀਬ 9 ਹਜ਼ਾਰ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਦੀ ਇਕ ਮਹੀਨੇ ਅੰਦਰ ਹੋਵੇਗੀ ਭਰਤੀ- ਡਾ. ਵਿਜੇ ਸਿੰਗਲਾ 50 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ 100 ਫੋਗਿੰਗ ਮਸ਼ੀਨਾ ਦੀ ਕੀਤੀ ਜਾ ਰਹੀ ਖਰੀਦ-ਸਿਹਤ ਮੰਤਰੀ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 23 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…
-

ਸਰਕਾਰੀ ਸਮਾਗਮਾਂ ‘ਚ ਪਲਾਸਟਿਕ ਦੀਆਂ ਬੋਤਲਾਂ ਉੱਤੇ ਪਾਬੰਦੀ : ਸਿਹਤ ਵਿਭਾਗ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ– ਪੰਜਾਬ ‘ਚ ਵਧਦੀ ਗਰਮੀ ਕਾਰਨ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਗਰਮੀ ਅਤੇ ਪਾਣੀ ਦੇ ਘਟਦੇ ਪੱਧਰ ਨੂੰ ਵੇਖਦਿਆਂ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਸਰਕਾਰੀ ਸਮਾਗਮਾਂ ਵਿੱਚ ਗੁਲਦਸਤੇ ਅਤੇ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਬੰਦ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ। ਸਿਹਤ ਵਿਭਾਗ ਦੇ ਕਿਸੇ…
-

ਬੁਢਲਾਡਾ ਵਿਖੇ ਲੱਗੇ ਸਿਹਤ ਮੇਲੇ ’ਚ 1500 ਤੋਂ ਵੱਧ ਲੋਕਾਂ ਨੇ ਸਿਹਤ ਜਾਂਚ ਕਰਵਾਈ-ਸਿਵਲ ਸਰਜਨ
ਰੋਹਿਨ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 22 ਅਪ੍ਰੈਲ 2022 : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਵਿਜੈ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾ ’ਤੇ ਆਜ਼ਾਦੀ ਦੇ 75ਵੇਂ ਮਹਾਂਉਤਸਵ ਨੂੰ ਸਮਰਪਿਤ ਜਿਲ੍ਹੇ ਅੰਦਰ ਲਗਾਏ ਜਾ ਰਹੇ ਬਲਾਕ ਪੱਧਰੀ ਸਿਹਤ ਮੇਲਿਆਂ ਦੀ ਲੜੀ ਤਹਿਤ ਅੱਜ ਸਬ-ਡਵੀਜ਼ਨ ਹਸਪਤਾਲ ਬੁਢਲਾਡਾ ਵਿਖੇ ਸਿਹਤ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ…
-

ਡਿਪਟੀ ਕਮਿਸ਼ਨਰ ਨੇ ਵਿਸ਼ਵ ਮਲੇਰੀਆ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੀ ਤਿਆਰੀਆ ਦਾ ਲਿਆ ਜਾਇਜ਼ਾ
ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ ਵਿਖੇ 23 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀ ਤਿਆਰੀਆ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਮਾਗਮ ਵਾਲੇ ਸਥਾਨ ਮਹਿਕ ਰਿਜ਼ੋਰਟ ਦਾ ਦੌਰਾ ਕੀਤਾ।ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ…
-

ਸਕੂਲਾਂ ਵਿੱਚ ਮਲੇਰੀਆ ਜਾਗਰੂਕਤਾ ਕੈਂਪ ਲਗਾਏ
ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 21 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਸਿਹਤ ਵਿਭਾਗ ਵੱਲੋਂ 18 ਤੋਂ 25 ਅਪ੍ਰੈਲ ਤੱਕ ਮਲੇਰੀਆ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਮਾਨਸਾ ਜ਼ਿਲ੍ਹੇ ਵਿੱਚ ਸਿਵਲ ਸਰਜਨ ਡਾਕਟਰ ਹਰਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਅਰਸ਼ਦੀਪ ਸਿੰਘ ਸਮੇਤ ਸਮੂਹ…
-

ਸਰਕਾਰ ਦੀਆਂ ਵਧੀਆ ਸਿਹਤ ਸਹੂਲਤਾਂ ਤੇ ਲੱਗਿਆ ਸਵਾਲੀਆ ਚਿੰਨ੍ਹ ! ਮਰੀਜ਼ ਨੂੰ HIV ਖੂਨ ਚੜ੍ਹਾਉਣ ਦਾ ਮਾਮਲਾ : ਪੁਲਿਸ ਵੱਲੋਂ ਬਲੱਡ ਬੈਂਕ ਦੇ 2 ਕਰਮਚਾਰੀਆਂ ਖ਼ਿਲਾਫ਼ ਮਾਮਲਾ ਦਰਜ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਬਠਿੰਡਾ ਹਸਪਤਾਲ ਵਿੱਚ ਸਥਿਤ ਬਲੱਡ ਬੈਂਕ ਦੇ ਕਰਮਚਾਰੀਆਂ ਵੱਲੋਂ ਬਿਨਾਂ ਚੈੱਕ ਕੀਤੇ ਐਚਆਈਵੀ ਬਲੱਡ ਮਰੀਜ਼ਾਂ ਤੇ ਚੜ੍ਹਾਉਣ ਦੇ ਕਈ ਮਾਮਲੇ ਸਾਹਮਣੇ ਆਏ ਹਨ, ਜਿਸ ਕਰਕੇ ਬਲੱਡ ਬੈਂਕ ਦੀ ਕਾਰਗੁਜ਼ਾਰੀ ‘ਤੇ ਸਵਾਲ ਵੀ ਖੜ੍ਹੇ ਹੋਏ। ਹੁਣ ਮਰੀਜ਼ ਨੂੰ ਬਿਨਾਂ ਚੈੱਕ ਕੀਤੇ ਐੱਚਆਈਵੀ ਬਲੱਡ ਚੜ੍ਹਾਉਣ ਦੇ ਮਾਮਲੇ ਤੇ ਥਾਣਾ ਕੋਤਵਾਲੀ…
-

ਵੱਡੀ ਖ਼ਬਰ : ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਚ ਮਾਸਕ ਪਾਉਣਾ ਹੋਇਆ ਲਾਜ਼ਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਗਏ ਹਨ। ਜਿਸਦੇ ਮੱਦੇਨਜ਼ਰ ਪੰਜਾਬ ਵਿੱਚ ਕੋਰੋਨਾ ਨੂੰ ਲੈ ਕੇ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਹ ਨਵੀਂ ਐਡਵਾਈਜ਼ਰੀ ਸੂਬੇ ਵਿੱਚ ਮਾਸਕ ਪਾਉਣ ਸਬੰਧੀ ਜਾਰੀ ਕੀਤੀ ਗਈ ਹੈ। ਇਸ ਐਡਵਾਈਜ਼ਰੀ ਅਨੁਸਾਰ ਹੁਣ ਸੂਬੇ ਦੀਆਂ ਭੀੜ ਵਾਲਿਆਂ ਥਾਵਾਂ ‘ਤੇ ਮਾਸਕ ਪਾਉਣਾ…
-

ਬਲਾਕ ਪੱਧਰ ’ਤੇ ਸਿਹਤ ਮੇਲੇ ਲਗਾਉਣਾ ਰਾਜ ਸਰਕਾਰ ਦਾ ਸ਼ਲਾਘਾਯੋਗ ਕਾਰਜ : ਡਿਪਟੀ ਕਮਿਸ਼ਨਰ
ਮਾਹਿਰ ਡਾਕਟਰਾਂ ਵੱਲੋਂ ਇਕ ਥਾਂ ’ਤੇ ਵੱਖ-ਵੱਖ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਦੀ ਕੀਤੀ ਜਾਂਚ-ਡਿਪਟੀ ਕਮਿਸ਼ਨਰ ਸੀ.ਐਚ.ਸੀ ਖਿਆਲਾ ਕਲਾਂ ਵਿਖੇ ਸਿਹਤ ਮੇਲਾ ਦੌਰਾਨ ਕਰੀਬ 900 ਮਰੀਜ਼ਾਂ ਨੇ ਲਿਆ ਲਾਭ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 18 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਪੰਜਾਬ ਸਰਕਾਰ ਵੱਲੋ ਹਰ ਵਰਗ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ…
-

ਜਿਲ੍ਹੇ ਵਿੱਚ 18 ਅਪ੍ਰੈਲ ਤੋਂ ਲਗਾਏ ਜਾਣਗੇ ਬਲਾਕ ਪੱਧਰੀ ਸਿਹਤ ਮੇਲੇ : ਡਿਪਟੀ ਕਮਿਸ਼ਨਰ ਮਾਨਸਾ
ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 16 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 18 ਅਪ੍ਰੈਲ ਤੋਂ ਲੱਗਣ ਵਾਲੇ ਸਿਹਤ ਮੇਲਿਆਂ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ ਕਿਹਾ ਕਿ 18…
-

ਡੇਂਗੂ, ਮਲੇਰੀਆ, ਚਿਕਨਗੁਨੀਆ, ਵੈਕਟਰਬੋਰਨ ਬੀਮਾਰੀਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾਣ-ਡਿਪਟੀ ਕਮਿਸ਼ਨਰ
ਰੋਹਿਨ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 13 ਅਪ੍ਰੈਲ 2022 : ਅਗਾਮੀ ਬਰਸਾਤੀ ਮੌਸਮ ਅਤੇ ਗਰਮੀ ਨੂੰ ਦੇਖਦੇ ਹੋਏ ਡੇਂਗੂ, ਮਲੇਰੀਆਂ, ਚਿਕਨਗੁਨੀਆਂ, ਵੈਕਟਰਬੋਰਨ ਬਿਮਾਰੀਆਂ ਦੇ ਬਚਾਅ ਤੋਂ ਜ਼ਿਲਾ ਵਾਸੀਆ ਨੂੰ ਸੁਰੱਖਿਅਤ ਰੱਖਣ ਦੇ ਮੰਤਵ ਤਹਿਤ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਵਿਖੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਿਹਤ ਵਿਭਾਗ ਅਤੇ ਹੋਰਨਾਂ ਵਿਭਾਗੀੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਡਿਪਟੀ…
You May Have Missed










