Category: Health
-

ਜ਼ਿਲ੍ਹੇ ਦੇ 73045 ਬੱਚਿਆਂ ਨੂੰ ਪੋਲੀਓ ਰੋਕੂ ਵੈਕਸੀਨ ਪਿਲਾਉਣ ਦਾ ਟੀਚਾ, 378 ਬੂਥ ਅਤੇ 73 ਸੁਪਰਵਾਈਜ਼ਰ ਨਿਯੁਕਤ-ਡਿਪਟੀ ਕਮਿਸ਼ਨਰ
3 ਮਾਰਚ ਨੂੰ ਬੂਥਾਂ ’ਤੇ, 4 ਅਤੇ 5 ਮਾਰਚ ਨੂੰ ਘਰ ਘਰ ਜਾ ਕੇਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ ਸੰਜੀਵ ਜਿੰਦਲ ਮਾਨਸਾ, 27 ਫਰਵਰੀ 2024 : ਪਲਸ ਪੋਲੀਓ ਸਬੰਧੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2011 ਤੋਂ ਬਾਅਦ ਭਾਰਤ ਵਿੱਚ ਭਾਵੇਂ…
-

ਸਿਹਤ ਵਿਭਾਗ ਵੱਲੋਂ 17 ਫਰਵਰੀ ਤੱਕ ਮਨਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਹਫ਼ਤਾ
ਸੰਜੀਵ ਜਿੰਦਲ ( Prime Post Punjab ) ਮਾਨਸਾ, 12 ਫਰਵਰੀ 2024 :ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ’ਚ 12 ਫਰਵਰੀ ਤੋਂ 17 ਫਰਵਰੀ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਦਾ…
-

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਹਤ ਵਿਭਾਗ ਨੇ ਲਗਾਇਆ ਜੱਚਾ-ਬੱਚਾ ਜਾਂਚ ਕੈਂਪ
ਸੰਜੀਵ ਜਿੰਦਲ (ਪ੍ਰਾਈਮ ਪੋਸਟ ਪੰਜਾਬ ) ਮਾਨਸਾ, 10 ਫਰਵਰੀ 2024 :ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਵਲ ਹਸਪਤਾਲ (ਐਮ.ਸੀ.ਐਚ.) ਮਾਨਸਾ ਵਿਖੇ ਗਰਭਵਤੀ ਔਰਤਾਂ ਲਈ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਏ ਨੇ ਦੱਸਿਆ ਕਿ…
-

ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 2783 ਮਰੀਜ਼ਾਂ ਦਾ 36 ਕਰੋੜ ਤੋਂ ਵਧੇਰੇ ਦੀ ਰਾਸ਼ੀ ਨਾਲ ਹੋਇਆ ਮੁਫ਼ਤ ਇਲਾਜ਼
ਵਿਸ਼ਵ ਕੈਂਸਰ ਦਿਵਸ ਮੌਕੇ ਕੈਂਸਰ ਦੇ ਇਲਾਜ਼ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਸੰਜੀਵ ਜਿੰਦਲ ਮਾਨਸਾ, 5 ਫਰਵਰੀ 2024 :ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਸਕੀਮ ਅਧੀਨ ਕੈਂਸਰ ਦੇ ਪੰਜਾਬ ਦੇ ਵਸਨੀਕ ਵਿਅਕਤੀ ਦਾ ਡੇਢ ਲੱਖ ਰੁਪਏ ਤੱਕ ਦਾ ਇਲਾਜ ਸਰਕਾਰੀ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।…
-

ਕੁਸ਼ਟ ਰੋਗੀਆਂ ਦੇ ਇਲਾਜ਼ ਅਤੇ ਉਨ੍ਹਾਂ ਨਾਲ ਭੇਦਭਾਵ ਨਾ ਕਰਨ ਦੀ ਸਹੁੰ ਚੁੱਕੀ
ਸੰਜੀਵ ਜਿੰਦਲ ਮਾਨਸਾ 31 ਜਨਵਰੀ 2024 : ਦਫਤਰ ਸਿਵਲ ਸਰਜਨ ਮਾਨਸਾ ਵਿਖੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਮਹਾਤਮਾਂ ਗਾਂਧੀ ਜੀ ਦੇ ਬਲੀਦਾਨ ਦਿਵਸ ਅਤੇ ਵਿਸ਼ਵ ਕੁਸ਼ਟ ਦਿਵਸ ਮੌਕੇ ਦਫਤਰ ਦੇ ਸਾਰੇ ਅਧਿਕਾਰੀਆਂ -ਕਰਮਚਾਰੀਆਂ ਨੇ ਕੁਸ਼ਟ ਰੋਗੀਆਂ ਦੇ ਇਲਾਜ ਅਤੇ ਉਨ੍ਹਾਂ ਨਾਲ ਕਿਸੇ ਵੀ ਤਰਾਂ ਦਾ ਭੇਦਭਾਵ ਨਾ ਕਰਨ ਸਬੰਧੀ ਸਹੁੰ ਚੁੱਕੀ…
-

ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਸਬੰਧੀ ਐਡਵਾਈਜਰੀ ਜਾਰੀ
ਸੰਜੀਵ ਜਿੰਦਲ ( Prime Post Punjab) ਮਾਨਸਾ 16 ਜਨਵਰੀ 2024 : ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ ਮੌਸਮ ਦੇ ਬਦਲਾਅ ਨੂੰ ਵੇਖਦੇ ਹੋਏ ਸ਼ੀਤ ਲਹਿਰ ਤੋਂ ਬਚਾਅ ਸਬੰਧੀ ਐਡਵਾਇਜਰੀ ਜਾਰੀ ਕਰਦਿਆ ਕਿਹਾ ਕਿ ਸਰਦ ਰੁੱਤ ਦੇ ਮੌਸਮ ਵਿੱਚ ਲਗਾਤਾਰ ਘੱਟ ਰਹੇ ਤਾਪਮਾਨ ਵਿੱਚ ਸਿਹਤ ਪ੍ਰਤੀ ਲਾਹਪ੍ਰਵਾਹੀ ਖਤਰਨਾਕ ਸਾਬਤ ਹੋ ਸਕਦੀ ਹੈ। ਖਾਸ ਕਰ ਬਜੁਰਗਾਂ ਅਤੇ ਬੱਚਿਆਂ ਲਈ,…
-

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜੱਚਾ-ਬੱਚਾ ਜਾਂਚ ਕੈਂਪ ਲਗਾਇਆ
ਸੰਜੀਵ ਜਿੰਦਲ ਮਾਨਸਾ, 9 ਜਨਵਰੀ 2024:ਕਾਰਜਕਾਰੀ ਸਿਵਲ ਸਰਜਨ ਡਾ.ਗੁਰਚੇਤਨ ਪ੍ਰਕਾਸ਼ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ .ਬਲਜੀਤ ਕੌਰ ਐਸ.ਐਮ. ਓ. ਇੰਚ.ਸਿਵਲ ਹਸਪਤਾਲ ਮਾਨਸਾ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਵਲ ਹਸਪਤਾਲ (ਐਮ. ਸੀ. ਐਚ) ਮਾਨਸਾ ਵਿਖੇ ਗਰਭਵਤੀ ਔਰਤਾਂ ਲਈ ਮੁਫ਼ਤ ਜਾਂਚ ਕੈੰਪ ਲਗਾਇਆ ਗਿਆ। ਇਸ ਮੌਕੇ…
-

ਸਰਦੀ ਵਿੱਚ ਨਮੂਨੀਆ ਦੇ ਲੱਛਣ ਅਤੇ ਬਚਾਅ ਬਾਰੇ ਜਾਗਰੂਕਤਾ ਪੋਸਟਰ ਜਾਰੀ
ਬੱਚਿਆਂ ਵਿੱਚ ਨਮੂਨੀਆ ਦੀ ਜਲਦ ਜਾਂਚ ਤੇ ਬਚਾਅ ਲਈ ਪੈਰਾ ਮੈਡੀਕਲ ਸਟਾਫ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ-ਸਹਾਇਕ ਸਿਵਲ ਸਰਜਨ ਸੰਜੀਵ ਜਿੰਦਲ ਮਾਨਸਾ, 5 ਜਨਵਰੀ 2023 : ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ ਡਾ. ਗੁਰਚੇਤਨ ਪ੍ਰਕਾਸ਼ ਦੀ ਰਹਿਨੁਮਾਈ ਹੇਠ ਸਹਾਇਕ ਸਿਵਲ ਸਰਜਨ ਡਾ. ਵੇਦ ਪ੍ਰਕਾਸ਼ ਸੰਧੂ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕਮਲਪ੍ਰੀਤ ਬਰਾੜ ਦੁਆਰਾ ਸਾਂਸ…
-

ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ
ਪਿਛਲੇ ਸਾਲਾਂ ਦੌਰਾਨ 2775 ਵਿਅਕਤੀਆਂ ਨੇ ਇਸ ਯੋਜਨਾ ਦਾ ਲਾਭ ਲਿਆ ਸੰਜੀਵ ਜਿੰਦਲ ਮਾਨਸਾ, 5 ਜਨਵਰੀ 2024:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਸਕੀਮ ਅਧੀਨ ਪੰਜਾਬ ਦੇ ਵਸਨੀਕ ਕੈਂਸਰ ਦੇ ਮਰੀਜ਼ ਦਾ ਡੇਢ ਲੱਖ ਰੁਪਏ ਤੱਕ ਦਾ ਇਲਾਜ਼ ਸਰਕਾਰੀ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਸੰਬੰਧੀ…
-

ਜ਼ਿਲ੍ਹਾ ਪੱਧਰੀ ਵੈਕਸੀਨ ਦਾ ਡਾਟਾ ਅਪਲੋਡ ਕਰਨ ਸਬੰਧੀ ਇਕ ਰੋਜ਼ਾ ਸਿਖਲਾਈ ਦਾ ਆਯੋਜਨ
ਬੱਚਿਆ ਦੀ ਸਮੇਂ ਸਿਰ ਵੈਕਸੀਨੇਸ਼ਨ ਕਰਨ ਅਤੇ ਡਾਟਾ ਅਪ ਲੋਡ ਕਰਨ ਨਾਲ ਸਮੇਂ ਦੀ ਬੱਚਤ ਅਤੇ ਰਿਕਾਰਡ ਸੰਭਾਲ ਜਰੂਰੀ-ਸਿਵਲ ਸਰਜਨ ਸੰਜੀਵ ਜਿੰਦਲ ਮਾਨਸਾ 23 ਦਸੰਬਰ 2023 :ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ ਏ.ਐਨ.ਐਮ, ਐਲ.ਐਚ.ਵੀ. ਸੀ.ਐਚ.ਓ ਦੀ ਇੱਕ ਰੋਜ਼ਾ ਸਿਖਲਾਈ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਸਿਖਲਾਈ…
You May Have Missed










