Category: ਦੁਰਘਟਨਾ
-

ਛੱਤੀਸਗੜ੍ਹ ‘ਚ ਹਾਦਸਾ, 7 ਵਿਦਿਆਰਥੀਆਂ ਦੀ ਮੌਤ : ਸਕੂਲ ਤੋਂ ਵਾਪਸ ਆ ਰਹੇ ਆਟੋ ਨੂੰ ਟਰੱਕ ਦੀ ਟੱਕਰ, ਦੋ ਦੀ ਹਾਲਤ ਗੰਭੀਰ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਕਾਂਕੇਰ : ਛੱਤੀਸਗੜ੍ਹ ਦੇ ਕਾਂਕੇਰ ਵਿੱਚ ਵੀਰਵਾਰ ਦੁਪਹਿਰ ਨੂੰ ਇੱਕ ਸੜਕ ਹਾਦਸੇ ਵਿੱਚ ਸੱਤ ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਸਾਰੇ ਬੱਚੇ ਇੱਕ ਆਟੋ ਵਿੱਚ ਸਕੂਲ ਤੋਂ ਬਾਅਦ ਘਰ ਪਰਤ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਟਰੱਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਬੱਚਾ ਅਤੇ ਆਟੋ ਚਾਲਕ ਜ਼ਖ਼ਮੀ…
-

ਗੁਰਦਾਸਪੁਰ : ਸੜਕ ਕਿਨਾਰੇ ਲੱਗੇ ਦਰੱਖ਼ਤ ‘ਚ ਵੱਜੀ ਬੇਕਾਬੂ ਕਾਰ, ਦੋ ਨੌਜਵਾਨਾਂ ਦੀ ਮੌਤ, 3 ਜ਼ਖਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਗੁਰਦਾਸਪੁਰ : ਬਟਾਲਾ-ਕਲਾਨੌਰ ਰਸਤੇ ‘ਤੇ ਪੈਂਦੇ ਕੋਟ ਮੀਆਂ ਸਾਹਿਬ ਨੇੜੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਕਾਰ ਜਾ ਵੱਜੀ ਜਿਸ ਕਾਰਨ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਕਾਰ ਵਿਚ 5 ਨੌਜਵਾਨ ਸਨ। ਕਾਰ ਦਾ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰਿਆ। ਮ੍ਰਿਤਕਾਂ ਦੀ ਪਛਾਣ ਪਰਮਿੰਦਰ ਸਿੰਘ (20 ਸਾਲ) ਪੁੱਤਰ ਬਚਿੱਤਰ ਸਿੰਘ ਵਜੋਂ ਹੋਈ ਹੈ।…
-

ਤੇਜ਼ ਰਫਤਾਰ ਕਾਰ ਦਰੱਖਤ ਨਾਲ ਟਕਰਾਈ, 2 ਦੀ ਮੌਤ ਤੇ 2 ਗੰਭੀਰ ਜ਼ਖਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਫਗਵਾੜਾ ਵਿੱਚ ਸਵੇਰੇ ਹੁਸ਼ਿਆਰਪੁਰ ਰੋਡ ‘ਤੇ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਧਰਮਿੰਦਰ ਵਾਸੀ ਪੱਟੀ ਰਾਮਦਾਸੀਆਂ (ਬੱਲੋ) ਬਠਿੰਡਾ ਵਜੋਂ ਹੋਈ ਹੈ ਜਦੋਂ ਕਿ ਅਜੇ ਤੱਕ ਇਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਜ਼ਖਮੀਆਂ ਦੀ…
-

ਲੁਧਿਆਣਾ : ਰੇਲਵੇ ਟਰੈਕ ਲੰਘਦੇ ਤਿੰਨ ਨੌਜਵਾਨਾਂ ਦੀ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ, 22 ਜਨਵਰੀ 2023 : ਲੁਧਿਆਣਾ ਜ਼ਿਲ੍ਹੇ ਵਿੱਚ ਰੇਲ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੂਸਾਰ ਲੁਧਿਆਣਾ ਦੇ ਢੰਡਾਰੀ ਕਲਾਂ ਰੇਲਵੇ ਸਟੇਸ਼ਨ ਉਤੇ ਤਿੰਨ ਨੌਜਵਾਨ ਰੇਲਵੇ ਟਰੈਕ ਪਾਰ ਕਰਦੇ ਸਮੇਂ ਰੇਲ ਗੱਡੀ ਦੀ ਲਪੇਟ ਵਿੱਚ ਆ ਗਏ, ਜਿੰਨਾਂ ਦੀ ਮੌਤ ਹੋ ਗਈ। ਤਿੰਨ ਨੌਜਵਾਨ ਵੱਖ ਵੱਖ…
-

ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨ ਗੰਭੀਰ ਜ਼ਖਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਖੰਨਾ : ਖੰਨਾ ‘ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ ਵਾਪਰਿਆ। ਜਿਸ ਵਿੱਚ ਤਿੰਨ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨ ਖੰਨਾ ਤੋਂ ਗੁਰਦੁਆਰਾ ਮੰਜੀ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਸਨ। ਜਦੋਂ ਉਹ ਖੰਨਾ ਜੀ.ਟੀ ਰੋਡ ‘ਤੇ ਫਲਾਈਓਵਰ ‘ਤੇ ਖੰਨਾ ਸ਼ਹਿਰ ਨੂੰ ਪਾਰ…
-

ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, ਇੱਕ ਬੱਚੇ ਸਣੇ 9 ਲੋਕਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮਹਾਰਾਸ਼ਟਰ ਵਿੱਚ ਮੁੰਬਈ-ਗੋਆ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਦੇਖਣ ਨੂੰ ਮਿਲਿਆ ਹੈ। ਇੱਕ ਕਾਰ ਤੇ ਟਰੱਕ ਵਿਚਾਲੇ ਟੱਕਰ ਹੋਣ ਕਾਰਨ ਕਾਰ ਵਿੱਚ ਸਵਾਰ 9 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕਾਂ ਵਿੱਚ 3 ਮਹਿਲਾਵਾਂ ਵੀ ਸ਼ਾਮਿਲ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਰਾਏਗੜ੍ਹ ਦੇ ਮਾਨਗਾਂਵ ਦੇ ਰੇਪੋਲੀ…
-

ਦਰਦਨਾਕ ਹਾਦਸਾ : ਟਿੱਪਰ ਨਾਲ ਭਿੜੀ ਆਲਟੋ, 13 ਸਾਲਾਂ ਬੱਚੇ ਸਣੇ 5 ਮੌਤਾਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਟਾਲਾ : ਬਟਾਲਾ ਵਿੱਚ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ l ਇਹ ਹਾਦਸਾ ਐਤਵਾਰ ਦੇਰ ਸ਼ਾਮ ਜਲੰਧਰ ਰੋਡ ‘ਤੇ ਪਿੰਡ ਮਿਸ਼ਰਪੁਰਾ ਨੇੜੇ ਵਾਪਰਿਆ। ਇੱਥੇ ਇੱਕ ਆਲਟੋ ਕਾਰ ਅਤੇ ਟਿੱਪਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਅਤੇ ਪਿੰਡ ਦੀ ਇੱਕ ਤਿੰਨ ਸਾਲਾਂ ਬੱਚੀ ਸਣੇ ਪੰਜ ਜਣਿਆਂ…
-

ਬਠਿੰਡਾ : ਗਲਤ ਸਾਈਡ ਤੋਂ ਆ ਰਹੀ ਕਾਰ ਨੇ ਬੁਲੇਟ ਨੂੰ ਮਾਰੀ ਜ਼ਬਰਦਸਤ ਟੱਕਰ, ਬਾਈਕ ਸਵਾਰ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਠਿੰਡਾ ਦੇ ਰੇਲਵੇ ਓਵਰ ਬ੍ਰਿਜ ‘ਤੇ ਬੀਤੀ ਰਾਤ ਵੱਡਾ ਹਾਦਸਾ ਵਾਪਰ ਗਿਆ। ਗਲਤ ਸਾਈਡ ਤੋਂ ਆ ਰਹੀ ਇੱਕ ਕਾਰ ਅਤੇ ਬੁਲੇਟ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋਈ, ਜਿਸ ਦੌਰਾਨ ਮੋਟਰ ਸਾਈਕਲ ਸਵਾਰ ਡਿੱਗ ਗਿਆ ਅਤੇ ਮੌਤ ਹੋ ਗਈ ਅਤੇ ਉਸ ਦੇ ਨਾਲ ਸਵਾਰ ਦੋ ਨੌਜਵਾਨ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਬਲਵਿੰਦਰ…
-

ਲੁਧਿਆਣਾ : ਜਨਮ ਦਿਨ ਵਾਲਾ ਦਿਨ ਹੀ ਦਿਲਪ੍ਰੀਤ ਲਈ ਬਣਿਆ ਕਾਲ, 1 ਲਾਪਤਾ, 2 ਦੀ ਬਚੀ ਜਾਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਲੁਧਿਆਣਾ ਦੇ ਕਸਬਾ ਜਗਰਾਓਂ ਸਥਿਤ ਡੱਲਾ ਨਹਿਰ ਵਿਚ ਡਿਗੀ ਜ਼ੈੱਨ ਕਾਰ ਤੋਂ ਦੋ ਨੌਜਵਾਨਾਂ ਇਕਬਾਲ ਤੇ ਮਨਜਿੰਦਰ ਨੂੰ ਲੋਕਾਂ ਨੇ ਬਚਾ ਲਿਆ ਜਦੋਂ ਕਿ ਕਾਰ ਦੇ ਅੱਗੇ ਵਾਲੀ ਸੀਟ ‘ਤੇ ਬੈਠੇ ਦਿਲਪ੍ਰੀਤ ਤੇ ਸਤਨਾਮ ਪਾਣੀ ਵਿਚ ਰੁੜ੍ਹ ਗਏ। ਦੋਸਤਾਂ ਦੀਆਂ ਅੱਖਾਂ ਦੇ ਸਾਹਮਣੇ ਦਿਲਪ੍ਰੀਤ ਤੇ ਸਤਨਾਮ ਇਹ ਕਹਿੰਦੇ ਹੋਏ ਰੁੜ੍ਹ…
-

ਤੇਜ਼ ਰਫਤਾਰ ਟਿੱਪਰ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਮਹਿਲਾ ਦੀ ਲਾਸ਼ ਦੇ ਹੋਏ ਟੁਕੜੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੋਹਾਲੀ, 6 ਜਨਵਰੀ 2023 : ਮੋਹਾਲੀ ‘ਚ ਟਿੱਪਰ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਪਤੀ-ਪਤਨੀ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਦੁਪਹਿਰ ਕਰੀਬ 2 ਵਜੇ ਫੇਜ਼-8ਬੀ ਦੇ ਲਾਈਟ ਪੁਆਇੰਟ ‘ਤੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਜੋੜੇ ਦੀਆਂ ਲਾਸ਼ਾਂ ਦੇ ਟੁਕੜੇ-ਟੁਕੜੇ ਹੋ ਗਏ। ਘਟਨਾ ਤੋਂ ਬਾਅਦ ਡਰਾਈਵਰ ਟਿੱਪਰ ਛੱਡ ਕੇ ਮੌਕੇ…
You May Have Missed










