Category: ਦੁਰਘਟਨਾ
-

ਖੰਨਾ : ਉਸਾਰੀ ਅਧੀਨ ਇਮਾਰਤ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ, ਕਈ ਜ਼ਖਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਖੰਨਾ, 5 ਜਨਵਰੀ 2023 : ਖੰਨਾ ਵਿੱਚ ਉਸਾਰੀ ਅਧੀਨ ਇਮਾਰਤ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦੋਂ ਕਿ ਹੋਰ ਕਈ ਮਜ਼ਦੂਰ ਗੰਭੀਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਖੰਨਾ ਵਿਚ ਜੀਟੀ ਰੋਡ ਉਤੇ ਇਕ ਇਮਾਰਤ ਦਾ ਨਿਰਮਾਣ ਕੀਤਾ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਇਮਾਰਤ ਢਹਿ ਢੇਰੀ ਹੋ ਗਈ। ਇਮਾਰਤ…
-

ਇੰਸਟਾਗ੍ਰਾਮ ਰੀਲ ਬਣਾਉਣਾ ਪਿਆ ਮਹਿੰਗਾ, ਟ੍ਰੇਨ ਦੀ ਚਪੇਟ ‘ਚ ਆਉਣ ਨਾਲ 2 ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਿਹਾਰ ਦੇ ਖਗੜੀਆ ਵਿਚ ਰੇਲਵੇ ਬ੍ਰਿਜ ‘ਤੇ ਰੀਲਸ ਬਣਾ ਰਹੇ 2 ਦੋਸਤਾਂ ਦੀ ਟ੍ਰੇਨ ਦੀ ਚਪੇਟ ਵਿਚ ਆਉਣ ਨਾਲ 2 ਦੀ ਮੌਤ ਹੋ ਗਈ। ਤੀਜੇ ਦੋਸਤ ਨੇ ਰੇਲਵੇ ਬ੍ਰਿਜ ਵਿਚ ਸੁੱਕੀ ਨਦੀ ਵਿਚ ਛਾਲ ਮਾਰ ਕੇ ਆਪਣੀ ਜਾਨ ਬਚਾਈ। ਹਾਲਾਂਕਿ ਉਹ ਗੰਭੀਰ ਜ਼ਖਮੀ ਹੈ। ਹਾਦਸਾ 1 ਜਨਵਰੀ ਨੂੰ ਵਾਪਰਿਆ। ਤਿੰਨਾਂ ਦੀ…
-

ਤੇਜ਼ ਰਫਤਾਰ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ, ਉੱਡੇ ਪਰਖੱਚੇ, 2 ਨੌਜਵਾਨਾਂ ਦੀ ਮੌਕੇ ‘ਤੇ ਮੌਤ, 3 ਜਖ਼ਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜਲੰਧਰ ਵਿੱਚ ਪਠਾਨਕੋਟ ਰੋਡ ‘ਤੇ ਅੱਜ ਨਵੇਂ ਸਾਲ ਵਾਲੇ ਦਿਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਘਟਨਾ ਸਵੇਰੇ 11 ਵਜੇ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ, ਜੋਕਿ ਪਠਾਨਕੋਟ ਤੋਂ ਜਲੰਧਰ ਆ ਰਹੇ ਸਨ। ਪਠਾਨਕੋਟ-ਜਲੰਧਰ…
-

ਨਵੇਂ ਸਾਲ ‘ਤੇ ਪੰਜਾਬ ‘ਚ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਅਟਾਰੀ ਅਧੀਨ ਪੈਂਦੇ ਘਰਿੰਡਾ ਚੌਕ ‘ਚ ਨਵੇਂ ਸਾਲ ਦੇ ਮੌਕੇ ‘ਤੇ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ 3 ਨੌਜਵਾਨਾਂ ਦੀ ਮੌਤ ਹੋ ਗਈ। ਦਰਅਸਲ, ਤੇਜ਼ ਰਫਤਾਰ ਵਾਹਨ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਆਟੋ ਅਤੇ ਕਾਰ ਦੇ ਪਰਖੱਚੇ ਉੱਡ ਗਏ।…
-

ਸੰਗਰੂਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 4 ਨੌਜਵਾਨਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੰਗਰੂਰ ਬਠਿੰਡਾ ਨੈਸ਼ਨਲ ਹਾਈਵੇ ਉਤੇ ਉਪਲੀ ਪਿੰਡ ਦੇ ਕੋਲ ਬੀਤੀ ਰਾਤ ਲਗਭਗ 11 ਵਜੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦਰਦਨਾਕ ਐਕਸੀਡੈਂਟ ਵਿਚ 4 ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ 1 ਮੋਟਰਸਾਈਕਲ ‘ਤੇ ਇਹ ਚਾਰੋਂ ਨੌਜਵਾਨ ਸਵਾਰ ਸਨ। ਸਕਾਰਪੀਓ ਗੱਡੀ ਨਾਲ ਹੋਈ ਟੱਕਰ ਵਿਚ 3 ਨੌਜਵਾਨਾਂ ਦੀ ਮੌਕੇ ‘ਤੇ…
-

ਕੰਟੇਨਰ ਨੇ ਦਰੜਿਆ ਬਾਈਕ ਸਵਾਰ, ਉੱਪਰੋਂ ਟਾਇਰ ਲੰਘਣ ਕਾਰਨ ਹੋਈ ਮੌਕੇ ‘ਤੇ ਮੌਤ, ਹਾਦਸੇ ਮਗਰੋਂ ਬਾਈਕ ਦੀ ਟੈਂਕੀ ‘ਚ ਹੋਇਆ ਧਮਾਕਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਲੁਧਿਆਣਾ ਦੇ ਖੰਨਾ ਕਸਬੇ ਦੇ ਕੰਟੇਨਰ ਨੇ ਅਮਲੋਹ ਚੌਕ ‘ਤੇ ਇੱਕ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ । ਟੱਕਰ ਤੋਂ ਬਾਅਦ ਬਾਈਕ ਹੇਠਾਂ ਡਿੱਗ ਗਈ ਅਤੇ ਅਚਾਨਕ ਤੇਲ ਦੀ ਟੈਂਕੀ ਵਿੱਚ ਧਮਾਕਾ ਹੋ ਗਿਆ । ਜਿਸ ਤੋਂ ਬਾਅਦ ਬਾਈਕ ਨੂੰ ਅੱਗ ਲੱਗ ਗਈ । ਕੰਟੇਨਰ ਚਾਲਕ ਨੇ ਗੱਡੀ ਰੋਕਣ ਦੀ…
-

ਧੁੰਦ ਦਾ ਕਹਿਰ : ਛੁੱਟੀ ਕੱਟਣ ਆਏ ਫੌਜੀ ਜਵਾਨ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸੜਕੀ ਹਾਦਸਿਆਂ ਵਿੱਚ ਬਹੁਤ ਜ਼ਿਆਦਾ ਵਾਧਾ ਹੋ ਗਿਆ ਹੈ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਛੁੱਟੀ ਕੱਟਣ ਆਏ ਫੌਜੀ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਮ੍ਰਿਤਕ ਫੌਜੀ ਦੀ ਪਛਾਣ ਜਤਿੰਦਰ ਸਿੰਘ ਵਜੋਂ…
-

ਮੋਟਰਸਾਈਕਲਾਂ ਦੀ ਆਪਸੀ ਟੱਕਰ ਕਾਰਨ 3 ਜਣਿਆਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜਗਰਾਉਂ : ਅੱਧੀ ਰਾਤ ਨੂੰ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ਚੌਕੀਮਾਨ ਨੇੜੇ ਦੋ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ ਕਾਰਨ 3 ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋ ਜ਼ਖ਼ਮੀ ਹੋ ਗਏ। ਦਰਦਨਾਕ ਹਾਦਸੇ ‘ਚ ਜ਼ਖ਼ਮੀਆਂ ਦੀਆਂ ਚੀਕਾਂ ਸੁਣ ਕੇ ਰਾਹਗੀਰਾਂ ਤੇ ਚੌਕੀਮਾਨ ਪੁਲਿਸ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ। ਇਸ ਘਟਨਾ…
-

ਸਿੱਕਮ ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗਿਆ ਫ਼ੌਜ ਦਾ ਟਰੱਕ, 16 ਜਵਾਨਾਂ ਦੀ ਗਈ ਜਾਨ
ਸਿੱਕਮ ਵਿਚ ਅੱਜ ਫ਼ੌਜ ਦੇ ਟਰੱਕ ਨਾਲ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ 16 ਜਵਾਨਾਂ ਦੀ ਜਾਨ ਚਲੀ ਗਈ। ਸਥਾਨਕ ਪੁਲਿਸ ਤੇ ਫ਼ੌਜ ਨੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਸਿੱਕਮ : ਸਿੱਕਮ ਵਿੱਚ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਹੈ। ਇੱਥੇ ਸ਼ੁੱਕਰਵਾਰ ਨੂੰ ਇਕ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ,…
-

ਫਾਜ਼ਿਲਕਾ ‘ਚ ਵਾਪਰਿਆ ਭਿਆਨਕ ਹਾਦਸਾ, 3 ਬੱਚਿਆਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਫਾਜ਼ਿਲਕਾ : ਫਾਜ਼ਿਲਕਾ ਦੇ ਪਿੰਡ ਖਰਾਸ ਵਾਲੀ ਢਾਣੀ ‘ਚ ਹੋਏ ਸੜਕ ਹਾਦਸੇ ‘ਚ ਇਕ ਵਿਅਕਤੀ ਸਮੇਤ 3 ਬੱਚੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਫਰੀਦਕੋਟ ‘ਚ 2 ਬੱਚਿਆਂ ਦੀ ਮੌਤ ਹੋ ਗਈ। ਫਾਜ਼ਿਲਕਾ ਦੇ ਸਿਵਲ ਹਸਪਤਾਲ…
You May Have Missed










