Category: ਦੁਰਘਟਨਾ
-

ਵਾਪਰਿਆ ਭਿਆਨਕ ਸੜਕ ਹਾਦਸਾ, ਪਲਟੀ ਬੱਸ ,17 ਲੋਕਾਂ ਦੀ ਮੌਤ, ਕਈ ਜਖ਼ਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨੇਪਾਲ ਦੇ ਕਾਵਰੇਪਾਲਨਚੋਕ ਵਿਚ ਸ਼ਾਮ 6.30 ਵਜੇ ਇਕ ਬੱਸ ਪਲਟ ਗਈ। ਹਾਦਸੇ ਵਿਚ 17 ਲੋਕਾਂ ਦੀ ਮੌਤ ਹੋ ਗਈ ਤੇ 20 ਜ਼ਖਮੀ ਹਨ। ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਬੱਸ ਇਕ ਧਾਰਮਿਕ ਸਮਾਰੋਹ ਵਿਚ ਆਏ ਲੋਕਾਂ ਨੂੰ ਲੈ ਕੇ ਜਾ ਰਹੀ ਸੀ।…
-

ਮਿੰਨੀ ਬੱਸ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਕਾਰ ਦੇ ਉੱਡੇ ਪਰਖੱਚੇ, ਫੌਜੀ ਜਵਾਨ ਦੀ ਦਰਦਨਾਕ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਕੱਲ੍ਹ ਦੇਰ ਸ਼ਾਮ ਗੁਰਦਾਸਪੁਰ ਦੇ ਕਲਾਨੌਰ-ਬਟਾਲਾ ਮਾਰਗ ‘ਤੇ ਪੈਂਦੇ ਅੱਡਾ ਕੋਟ ਮੀਆਂ ਸਾਹਿਬ ਨੇੜੇ ਮਿੰਨੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਵਿੱਚ 12 ਤੋਂ 15 ਸਵਾਰੀਆਂ ਦੇ ਜ਼ਖਮੀ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ ‘ਤੇ ਹੀ…
-

ਵਿਆਹ ਸਮਾਗਮ ਮੌਕੇ ਸਿਲੰਡਰ ਫਟਣ ਕਾਰਨ ਵਾਪਰਿਆ ਹਾਦਸਾ, ਚਾਰ ਦੀ ਮੌਤ, 60 ਝੁਲਸੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜੈਪੁਰ, 9 ਦਸੰਬਰ 2022 :ਰਾਜਸਥਾਨ ਦੇ ਜੋਧਪੁਰ ਜ਼ਿਲ੍ਹੇ ਵਿੱਚ ਇੱਕ ਵਿਆਹ ਸਮਾਗਮ ਵਿੱਚ ਪੰਜ ਗੈਸ ਸਿਲੰਡਰਾਂ ਵਿੱਚ ਧਮਾਕਾ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ‘ਚ ਲਾੜੇ ਅਤੇ ਉਸ ਦੇ ਮਾਤਾ-ਪਿਤਾ ਸਮੇਤ 60 ਲੋਕ ਝੁਲਸ ਗਏ ਤੇ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ੇਰਗੜ੍ਹ ਨੇੜੇ ਪਿੰਡ ਭੂੰਗੜਾ ਵਿਖੇ ਵਾਪਰਿਆ।…
-

ਸਕੂਲ ਜਾ ਰਹੇ ਭੈਣ-ਭਰਾ ਦੀ ਹਾਦਸੇ ’ਚ ਮੌਤ, ਇੱਕ ਗੰਭੀਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸ੍ਰੀ ਮੁਕਤਸਰ ਸਾਹਿਬ : ਪਿੰਡ ਕਬਰਵਾਲਾ ਤੋਂ ਮੁਕਤਸਰ ਸਥਿਤ ਅਕਾਲ ਅਕੈਡਮੀ ਵੱਲ ਮੋਟਰਸਾਈਕਲ ’ਤੇ ਜਾ ਰਹੇ ਪਿੰਡ ਸਦਰਵਾਲਾ ਦੇ ਵਸਨੀਕ ਤਿੰਨ ਭੈਣ-ਭਰਾ ਟਰੱਕ ਦੀ ਲਪੇਟ ਵਿੱਚ ਆ ਗਏ। ਇਸ ਹਾਦਸੇ ਵਿੱਚ ਦੋ ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਦਸਵੀਂ ਜਮਾਤ ਵਿੱਚ…
-

ਨਹਿਰ ‘ਚ ਡਿੱਗੀ ਕਾਰ, ਇਕੋ ਹੀ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਬਾਲਾ ਜ਼ਿਲ੍ਹੇ ‘ਚ ਨਹਿਰ ‘ਚ ਡੁੱਬਕੇ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਪੰਜਾਬ ਦੇ ਲਾਲੜੂ ਥਾਣਾ ਅਧੀਨ ਆਉਣ ਵਾਲੇ ਪਿੰਡ ਟਿਵਾਣਾ ਦੇ ਰਹਿਣ ਵਾਲੇ ਹਨ। ਮਰਨ ਵਾਲਿਆਂ ਵਿਚ ਪਤੀ-ਪਤਨੀ ਤੇ ਉਨ੍ਹਾਂ ਦੇ 2 ਬੱਚੇ ਸ਼ਾਮਲ ਹਨ। ਨੰਗਲ ਥਾਣਾ ਪੁਲਿਸ ਨੇ ਚਾਰੋਂ ਮ੍ਰਿਤਕ ਦੇਹਾਂ ਨੂੰ ਇਮਾਈਲਪੁਰ…
-

ਚਾਰ ਸਾਲਾ ਬੱਚੇ ਦੀ ਛੱਪੜ ਵਿੱਚ ਡੁੱਬਣ ਨਾਲ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਦੋਦਾ : ਇਥੋਂ ਨੇੜਲੇ ਪਿੰਡ ਭਲਾਈਆਣਾ ਵਿਖੇ ਕਰੀਬ ਚਾਰ ਸਾਲਾ ਗੁਰਕੀਰਤ ਸਿੰਘ ਪੁੱਤਰ ਰੌਣਕ ਸਿੰਘ ਦੀ ਛੱਪੜ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਡੀਐੱਸਪੀ ਜਸਵੀਰ ਸਿੰਘ ਗਿੱਦੜਬਾਹਾ ਨੇ ਦੱਸਿਆ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਭੇਜ ਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।
-

ਟਰੇਨ ‘ਚ ਭਿਆਨਕ ਤਰੀਕੇ ਨਾਲ ਹੋਈ ਯਾਤਰੀ ਦੀ ਮੌਤ, ਵਿਸ਼ਵ ਇਤਿਹਾਸ ਵਿੱਚ ਇਸ ਤਰ੍ਹਾਂ ਦਾ ਇਹ ਪਹਿਲਾ ਹਾਦਸਾ ਹੋਵੇਗਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅਲੀਗੜ੍ਹ : ਦੁਨੀਆ ਵਿੱਚ ਕਈ ਅਨੋਖੀਆਂ ਅਤੇ ਭਿਆਨਕ ਘਟਨਾਵਾਂ ਵਾਪਰਦੀਆਂ ਹਨ। ਪਰ ਇਹ ਘਟਨਾ ਦਰਸਾਉਂਦੀ ਹੈ ਕਿ ਮਨੁੱਖ ਦੀ ਮੌਤ ਵੀ ਅਜਿਹੀ ਘਟਨਾ ਨਾਲ ਵਾਪਰ ਸਕਦੀ ਹੈ ਜਿਸ ਦੀ ਕੋਈ ਕਲਪਨਾ ਵੀ ਨਹੀਂ ਕਰ ਸਕਦਾ। ਇਹ ਵਿਸ਼ਵ ਇਤਿਹਾਸ ਵਿੱਚ ਇਸ ਤਰ੍ਹਾਂ ਦਾ ਪਹਿਲਾ ਹਾਦਸਾ ਹੋਵੇਗਾ। ਨੀਲਾਂਚਲ ਐਕਸਪ੍ਰੈਸ (12876) ਅਲੀਗੜ੍ਹ ਸਟੇਸ਼ਨ ਦੇ ਏਸੀ…
-

ਖੜ੍ਹੀ ਕਾਰ ਨੂੰ ਪਿੱਛਿਓਂ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, 1 ਔਰਤ ਦੀ ਦਰਦਨਾਕ ਮੌਤ, ਤਿੰਨ ਜ਼ਖਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਫਰੀਦਕੋਟ-ਕੋਟਕਪੂਰਾ ਰੋਡ ਤੋਂ ਖ਼ਬਰ ਮਿਲੀ ਹੈ, ਕਿ ਸੜਕ ਕਿਨਾਰੇ ਖੜ੍ਹੀ ਕਾਰ ਨੂੰ ਪਿੱਛੋਂ ਆਉਂਦੀ ਬੇਕਾਬੂ ਤੇਜ਼ ਰਫਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਅਗਲੀ ਕਾਰ ਪੂਰੀ ਤਰ੍ਹਾਂ ਅੰਦਰ ਧਸ ਗਈ , ਜਿਸ ਕਾਰਨ ਕਾਰ ਦੀ ਪਿਛਲੀ ਸੀਟ ‘ਤੇ ਬੈਠੀ ਮਹਿਲਾ ਦੀ ਝਟਕੇ ਨਾਲ ਗਰਦਨ…
-

ਸਕੂਲ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਵਿੱਚ ਹੋਈ 8 ਸਾਲਾ ਮਾਸੂਮ ਸਣੇ ਡਰਾਈਵਰ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਤਰਨਤਾਰਨ : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਵੇਈਂ ਪੂਈਂ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਸ਼ਨੀਵਾਰ ਸਵੇਰੇ ਇੱਕ ਸਕੂਲ ਬੱਸ ਦੀ ਤੇਜ਼ ਰਫ਼ਤਾਰ ਟਰੱਕ ਨਾਲ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ‘ਚ ਡਰਾਈਵਰ ਸਮੇਤ ਇਕ 8 ਸਾਲ ਦੀ ਮਾਸੂਮ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ…
-

ਤਿਲਕ ਚੜ੍ਹਾ ਕੇ ਪਰਤ ਰਹੇ ਲਾੜੀ ਦੇ ਪਰਿਵਾਰ ਵਾਲੇ ਹਾਦਸੇ ਦਾ ਸ਼ਿਕਾਰ, 2 ਭਰਾਵਾਂ ਸਣੇ 3 ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਯੂਪੀ ਦੇ ਹਰਦੋਈ ਵਿਚ ਇਕ ਵਾਰ ਫਿਰ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਤੇਜ਼ ਰਫਤਾਰ ਨੇ ਦੋ ਭਰਾਵਾਂ ਸਮੇਤ 3 ਲੋਕਾਂ ਦੀ ਜਾਨ ਲੈ ਲਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਤਿਲਕ ਚੜ੍ਹਾ ਕੇ ਵਾਪਸ ਪਰਤ ਰਹੇ ਲਾੜੀ…
You May Have Missed










