Category: ਦੁਰਘਟਨਾ
-

ਇਨੋਵਾ ਕਾਰ ਤੇ ਟਰੱਕ ਵਿਚਾਲੇ ਭਿਆਨਕ ਟੱਕਰ, ਹਾਦਸੇ ‘ਚ ਦੋ ਔਰਤਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਫਿਲੌਰ 28 ਨਵੰਬਰ 2022 : ਫਿਲੌਰ ਵਿਖੇ ਨੂਰਮਹਿਲ ਰੋਡ ‘ਤੇ ਅੱਜ ਤੜਕਸਾਰ ਵੱਡਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਟਰੱਕ ਅਤੇ ਇੱਕ ਇਨੋਵਾ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਟੱਕਰ ਇੰਨੀ ਭਿਆਨਕ ਸੀ ਕਿ ਇਨੋਵਾ ਕਾਰ ਦੇ ਪਰਖੱਚੇ ਉੱਡ ਗਏ | ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਚਾਰ…
-

ਰੇਲਵੇ ਟ੍ਰੈਕ ‘ਤੇ ਵਾਪਰਿਆ ਵੱਡਾ ਹਾਦਸਾ, 3 ਬੱਚਿਆਂ ਦੀ ਦਰਦਨਾਕ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਕੀਰਤਪੁਰ ਸਾਹਿਬ : ਅੱਜ ਸਵੇਰੇ 11:20 ‘ਤੇ ਕੀਰਤਪੁਰ ਸਾਹਿਬਨੇੜੇ ਲੋਹੰਡ ਪੁਲ ‘ਤੇ ਵਾਪਰੇ ਦਰਦਨਾਕ ਰੇਲ ਹਾਦਸੇ ‘ਚ 3 ਬੱਚਿਆਂ ਦੀ ਮੌਤ ਹੋ ਗਈ, ਜਦਕਿ ਇਕ ਬੱਚਾ ਵਾਲ-ਵਾਲ ਬਚ ਗਿਆ, ਇਹ ਘਟਨਾ ਸਵੇਰੇ 11:20 ਵਜੇ ਦੀ ਹੈ ਜਦੋਂ ਸਹਾਰਨਪੁਰ ਤੋਂ ਊਨਾ ਹਿਮਾਚਲ ਜਾਣ ਵਾਲੀ ਰੇਲ ਗੱਡੀ ਨੰ. 04501 ਕੀਰਤਪੁਰ ਸਾਹਿਬ ਨੇੜੇ ਪਹੁੰਚੀ ਤਾਂ…
-

ਤੇਜ਼ ਰਫਤਾਰ ‘ਚ ਆ ਰਹੇ ਟਰੱਕ ਨੇ ਨੌਜਵਾਨ ਨੂੰ ਦਰੜਿਆ, ਹੋਈ ਮੌਕੇ ‘ਤੇ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਗੁਰਦਾਸਪੁਰ ਦੇ ਪਿੰਡ ਨਿਕੋਸਰਾਂ ਦੇ ਰਹਿਣ ਵਾਲੇ ਨੌਜਵਾਨ ਦੀ ਘਰੇਲੂ ਕੰਮ ਲਈ ਰਾਹ ਜਾਂਦੇ ਟਰੱਕ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਸ ਦੇ ਰਿਸ਼ਤੇਦਾਰ ਗੁਲਾਬ ਸਿੰਘ ਨੇ ਦੱਸਿਆ ਅਕਾਸ਼ਦੀਪ ਸਿੰਘ (17) ਪੁੱਤਰ ਗੁਰਮੁਖ ਸਿੰਘ ਵਾਸੀ ਪਿੰਡ ਨਿਕੋਸਰਾ ਅੱਡਾ ਤਲਵੰਡੀ ਰਾਮਾਂ ਨੂੰ ਆਪਣੇ ਕਿਸੇ ਘਰੇਲੂ ਕੰਮ…
-

ਮੋਟਰਸਾਈਕਲ ਨਾਲ ਟੱਕਰ ਮਗਰੋਂ ਬੱਸ ਬਣੀ ਅੱਗ ਦਾ ਗੋਲਾ, ਰੌਂਗਟੇ ਖੜ੍ਹੇ ਕਰਨ ਵਾਲੀਆਂ ਤਸਵੀਰਾਂ ਆਈਆਂ ਸਾਹਮਣੇ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਬਠਿੰਡਾ : ਸਾਲਾਸਰ ਤੋਂ ਆ ਰਹੀ ਨਿੱਜੀ ਬੱਸ ਦੀ ਮੋਟਰਸਾਈਕਲ ਨਾਲ ਭਿਆਨਕ ਟੱਕਰ ਹੋ ਗਈ। ਇਸ ਮਗਰੋਂ ਬੱਸ ਦੂਰ ਤੱਕ ਮੋਟਰਸਾਈਕਲ ਨੂੰ ਘੜੀਸਦੀ ਲੈ ਗਈ। ਇਹ ਹਾਦਸਾ ਬਠਿੰਡਾ-ਡੱਬਵਾਲੀ ਰੋਡ ਉਤੇ ਵਾਪਰਿਆ। ਇਸ ਮਗਰੋਂ ਬੱਸ ਤੇ ਮੋਟਰਸਾਈਕਲ ਨੂੰ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਬੱਸ ਵਿਚ ਸਵਾਰ ਯਾਤਰੀਆਂ ਨੇ ਤੇਜ਼ੀ…
-

ਦਰਦਨਾਕ ਸੜਕ ਹਾਦਸੇ ‘ਚ ਨੌਜਵਾਨ ਪੁੱਤਰ ਦੀ ਮੌਤ, ਸਦਮੇ ‘ਚ ਪਰਿਵਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪਟਿਆਲਾ: ਸੰਗਰੂਰ ਰੋਡ ‘ਤੇ ਸਥਿਤ ਗੁਰਦੁਆਰਾ ਪ੍ਰਮੇਸ਼ਰ ਦੁਆਰ ਸ਼ੇਖਪੁਰਾ ਨੇੜੇ ਖੜ੍ਹੇ ਟਰੱਕ ਨਾਲ ਕਾਰ ਦੀ ਲਪੇਟ ‘ਚ ਆਉਣ ਨਾਲ ਕਾਰ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਗੁਰਚੇਤ ਸਿੰਘ ਵਾਸੀ ਪਿੰਡ ਚੰਗਾਲ ਥਾਣਾ ਵਾਲੀਆ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਥਾਣਾ ਪਸਿਆਣਾ ਦੀ ਪੁਲਿਸ ਨੇ ਮ੍ਰਿਤਕ ਦੇ ਪਿਤਾ…
-

ਜੰਮੂ-ਕਸ਼ਮੀਰ ‘ਚ ਦਰਦਨਾਕ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਕਾਰ, 8 ਲੋਕਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿਚ ਦਰਦਨਾਕ ਹਾਦਸਾ ਵਾਪਰ ਗਿਆ। ਮਾਰਵਾਹ ਇਲਾਕੇ ਵਿਚ ਸ਼ਾਮ ਲਗਭਗ ਸਾਢੇ ਪੰਜ ਵਜੇ ਇਕ ਕਾਰ ਡੂੰਘੀ ਖੱਡ ਵਿਚ ਜਾ ਡਿੱਗੀ। ਕਾਰ ਵਿਚ ਸਵਾਰ 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਹਾਦਸੇ ਦੀ ਸੂਚਨਾ ਪ੍ਰਸ਼ਾਸਨ ਨੂੰ ਦਿੱਤੀ। ਟੀਮ ਨੇ ਰਾਹਤ ਤੇ ਬਚਾਅ ਦਾ…
-

ਸਮਾਣਾ : ਕਾਰ-ਟਰਾਲੀ ਦੀ ਜ਼ਬਰਦਸਤ ਟੱਕਰ ‘ਚ 2 ਸਕੇ ਭਰਾਵਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਸਮਾਣਾ : ਸਮਾਣਾ ਦੇ ਨੇੜਲੇ ਪਿੰਡ ਮੁਰਾਦਪੁਰਾ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਉਨ੍ਹਾਂ ਦੇ ਤਿੰਨ ਸਾਥੀ ਗੰਭੀਰ ਰੂਪ ਚ ਜ਼ਖ਼ਮੀ ਹੋ ਗਏ। ਟੱਕਰ ਕਿੰਨੀ ਕੁ ਜ਼ਬਰਦਸਤ ਸੀ, ਇਸ ਦਾ ਅੰਦਾਜ਼ਾ ਤਸਵੀਰਾਂ ਤੋਂ ਲਾਇਆ ਜਾ ਸਕਦਾ ਹੈ। ਗੱਡੀ ਦੇ…
-

ਟਰੈਕਟਰ ਚਾਲਕ ਦੀ ਛੋਟੀ ਜਿਹੀ ਗਲਤੀ ਬਣੀ ਵੱਡਾ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਗਈ ਜਾਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿੱਚ ਸੜਕ ਹਾਦਸੇ ਵਾਪਰ ਰਹੇ ਹਨ ਤੇ ਇਨ੍ਹਾਂ ਸੜਕ ਹਾਦਸਿਆਂ ਵਿਚ ਪਤਾ ਨਹੀਂ ਕਿੰਨੀਆਂ ਕੁ ਜਾਨਾਂ ਰੋਜ਼ਾਨਾ ਚਲੀਆਂ ਜਾਂਦੀਆਂ ਹਨ। ਰੋਜ਼ਾਨਾ ਅਜਿਹੀਆਂ ਦੁਖਭਰੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ ਪਰ ਕਈ ਵਾਰ ਵਾਹਨ ਚਾਲਕਾਂ ਦੀ ਛੋਟੀ ਜਿਹੀ ਗਲਤੀ ਦੂਜੇ ਲਈ ਜਾਨਲੇਵਾ ਸਾਬਤ ਹੋ ਸਕਦੀ ਹੈ। ਇੰਝ ਹੀ ਹੋਇਆ ਨਾਭਾ ਬਲਾਕ…
-

ਚਾਈਨਾ ਡੋਰ ਨੇ ਲਈ 13 ਸਾਲਾ ਬੱਚੇ ਦੀ ਜਾਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਇਕ ਪਾਸੇ ਅੱਜ ਦੇਸ਼ ਭਰ ਵਿਚ ਚਿਲਡਰਨ ਡੇ ਮਨਾਇਆ ਜਾ ਰਿਹਾ ਹੈ ਉਥੇ ਦੂਜੇ ਪਾਸੇ ਰੂਪਨਗਰ ਦੇ ਪਿੰਡ ਕੋਟਲਾ ਨਿਹੰਗ ਵਿਚ ਇਕ 13 ਸਾਲਾ ਬੱਚੇ ਦੀ ਚਾਈਨਾ ਡੋਰ ਨਾਲ ਗਲਾ ਕੱਟਣ ਦੇ ਬਾਅਦ ਮੌਤ ਹੋ ਜਾਣ ਕਾਰਨ ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਕੋਟਲਾ ਨਿਹੰਗ ਦਾ 13…
-

ਦਰਦਨਾਕ ਹਾਦਸਾ : ਦੋ ਕਾਰਾਂ ਦੀ ਟੱਕਰ ‘ਚ 3 ਦੀ ਮੌਤ, 4 ਜ਼ਖਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਲੁਧਿਆਣਾ ਦੇ ਸਮਰਾਲਾ ਬਾਈਪਾਸ ‘ਤੇ ਬੀਤੀ ਰਾਤ ਲਗਭਗ 11 ਵਜੇ ਭਿਆਨਕ ਹਾਦਸਾ ਵਾਪਰਿਆ। ਇਥੇ ਦੋ ਕਾਰਾਂ ਦੀ ਆਪਸ ਵਿਚ ਭਿਆਕ ਟੱਕਰ ਹੋ ਗਈ। ਹਾਦਸਾ ਸਮਰਾਲਾ ਬਾਈਪਾਸ ਰੋਡ ‘ਤੇ ਹੋਇਆ। ਵਰਨਾ ਤੇ ਜ਼ੈੱਨ ਕਾਰ ਵਿਚ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿਚ ਕੁੱਲ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਵਿਚ…
You May Have Missed










