Category: ਦੁਰਘਟਨਾ
-

ਗੁਰਦਾਸਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਗੁਰਦਾਸਪੁਰ : ਸ੍ਰੀ ਹਰਗੋਬਿੰਦਪੁਰ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਡਾ ਤਿੱਬੜ ‘ਚ ਇਕ ਮੋਟਰਸਾਈਕਲ ਦਾ ਅਗਲਾ ਟਾਇਰ ਫਟਣ ਕਾਰਨ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟਕਰਾ ਗਿਆ, ਜਿਸ ਦੌਰਾਨ…
-

ਹੈੱਡਫੋਨ ਲਗਾਕੇ ਰੇਲਵੇ ਲਾਈਨ ਉੱਤੇ ਚੱਲ ਰਿਹਾ ਨਾਬਾਲਿਗ ਰੇਲ ਦੀ ਲਪੇਟ ’ਚ ਆਇਆ, ਮੌਤ
ਬਿਊਰੋ ਪ੍ਰਾਈਮ ਪੋਸਟ ਪੰਜਾਬ ਫਗਵਾੜਾ, 12 ਨਵੰਬਰ 2022 : ਕੰਨਾਂ ਨੂੰ ਹੈੱਡਫੋਨ ਲਗਾ ਕੇ ਰੇਲਵੇ ਲਾਈਨ ਉਤੇ ਚੱਲ ਰਹੇ ਨਾਬਾਲਿਗ ਦੀ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਮ੍ਰਿਤਕ ਨਾਬਾਲਿਗ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਵਿੱਚ ਹੰਗਾਮਾ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮਿੱਲ ਰੇਲਵੇ ਲਾਈਨ ਉਤੇ ਨਾਬਾਲਿਗ ਅਨੁਜ ਕੰਨਾਂ ਨੂੰ…
-

ਮੰਦਭਾਗੀ ਖ਼ਬਰ : ਸਕੂਲ ਅੰਦਰ ਬੱਸ ਨੇ ਕੁਚਲਿਆ 11ਵੀਂ ਦਾ ਬੱਚਾ, 2 ਭੈਣਾਂ ਦਾ ਸੀ ਇਕਲੌਤਾ ਭਰਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਤਪਾ : ਤਪਾ ਮੰਡੀ ਦੇ ਨੇੜਲੇ ਪਿੰਡ ਪੱਖੋ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ, ਜਦੋਂ ਗਿਆਰ੍ਹਵੀਂ ਕਲਾਸ ਦੇ 17 ਸਾਲ ਦੇ ਵਿਦਿਆਰਥੀ ਜਗਦੀਪ ਸਿੰਘ ਨੂੰ ਸਕੂਲ ਅੰਦਰ ਹੀ ਸਕੂਲ ਦੀ ਗੱਡੀ ਨੇ ਕੁਚਲ ਦਿੱਤਾ, ਜਿਸ ਕਰਕੇ ਵਿਦਿਆਰਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੀੜਤ ਪਰਿਵਾਰਕ…
-

ਬੱਸ ਦੀ ਟੈਂਕਰ ਨਾਲ ਹੋਈ ਭਿਆਨਕ ਟੱਕਰ, 2 ਲੋਕਾਂ ਦੀ ਮੌਕੇ ‘ਤੇ ਹੀ ਮੌਤ
ਬਿਊਰੋ ਪ੍ਰਾਈਮ ਪੋਸਟ ਪੰਜਾਬ ਆਗਰਾ : ਉੱਤਰ ਪ੍ਰਦੇਸ਼ ‘ਚ ਸੜਕ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਆਗਰਾ ਦਾ ਹੈ ਜਿੱਥੇ ਛਲੇਸਰ ਨੇੜੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਸੜਕ ਕਿਨਾਰੇ ਡਿਪਾਰਟਮੈਂਟ ਦੀ ਬੱਸ ਸਾਹਮਣੇ ਤੋਂ ਆ ਰਹੇ ਟੈਂਕਰ ਨਾਲ ਟਕਰਾ ਗਈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ…
-

ਟਰੇਨ ਦੀ ਲਪੇਟ ‘ਚ ਆਉਣ ਨਾਲ ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ
ਬਿਊਰੋ ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ: ਚੰਡੀਗੜ੍ਹ ਦੇ ਪਿੰਡ ਰਾਏਪੁਰ ਕਲਾਂ ਨੇੜੇ ਅੰਬਾਲਾ-ਚੰਡੀਗੜ੍ਹ ਰੇਲਵੇ ਟ੍ਰੈਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ ਵਿੱਚ ਆਉਣ ਨਾਲ ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ। ਘਟਨਾ ਮੰਗਲਵਾਰ ਦੇਰ ਸ਼ਾਮ ਦੀ ਹੈ। ਤਿੰਨਾਂ ਦੀਆਂ ਲਾਸ਼ਾਂ ਨੂੰ ਅੱਜ ਹਸਪਤਾਲ ਵਿੱਚ ਰਖਵਾਇਆ ਗਿਆ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਹਵਾਲੇ ਕਰ ਦਿੱਤਾ ਗਿਆ।…
-

ਭੰਗੜਾ ਪਾਰਟੀ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ, 1 ਨੌਜਵਾਨ ਦੀ ਮੌਕੇ ‘ਤੇ ਹੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੋਗਾ: ਮੋਗਾ ਬਰਨਾਲਾ ਹਾਈਵੇਅ ’ਤੇ ਪਿੰਡ ਬੁੱਟਰ ਨੇੜੇ ਖੜ੍ਹੇ ਟਰੱਕ ਨਾਲ ਭੰਗੜਾ ਪਾਰਟੀ ਦੀ ਇਨੋਵਾ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ 1 ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 5 ਨੌਜਵਾਨਾਂ ਸਮੇਤ 1 ਬੱਚਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ…
-

ਸੜਕ ਹਾਦਸੇ ਵਿੱਚ 2 ਬੱਚਿਆਂ ਦੀ ਮੌਤ, 8 ਜ਼ਖਮੀ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਸਰਹਿੰਦ, 1 ਨਵੰਬਰ 2022 : ਅਵਾਰਾ ਪਸ਼ੂਆਂ ਕਾਰਨ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਉਤੇ ਵਾਪਰੇ ਇਕ ਸੜਕ ਹਾਦਸੇ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ 8 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਸਬੰਧੀ ਡੀਐਸਪੀ ਫਤਿਹਗੜ੍ਹ ਸਾਹਿਬ ਸੁਖਬੀਰ ਸਿੰਘ ਨੇ ਦੱਸਿਆ ਕਿ ਸੜਕ ਉਤੇ ਅਵਾਰਾ ਪਸ਼ੂਆਂ ਕਾਰਨ ਦੋ ਗੱਡੀਆਂ ਆਪਸ ਵਿੱਚ…
-

ਟਰੈਕਟਰ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਹੋਇਆ ਵੱਡਾ ਹਾਦਸਾ, 22 ਸਾਲਾ ਨੌਜਵਾਨ ਦੀ ਹੋਈ ਮੌਤ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਸੁਲਤਾਨਪੁਰ ਲੋਧੀ, 30 ਅਕਤੂਬਰ 2022 : ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਪੂਰਥਲਾ ਤੋਂ ਪੈਦਲ ਯਾਤਰਾ ਸੁਲਤਾਨਪੁਰ ਲੋਧੀ ਆ ਰਹੀ ਸੀ। ਪਰ ਇਸ ਦੌਰਾਨ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ…
-

ਸੜਕ ਹਾਦਸੇ ਵਿੱਚ ਬੁਲੇਟ ਸਵਾਰ 2 ਦੋਸਤਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਕਪੂਰਥਲਾ, 29 ਅਕਤੂਬਰ 2022 : ਸੁਲਤਾਨਪੁਰ ਲੋਧੀ ਰੋਡ ਉਤੇ ਪੈਂਦੇ ਪਿੰਡ ਬਰਿੰਦਪੁਰ ਨੇੜੇ ਟਰੈਕਟਰ ਏਜੰਸੀ ਦੇ ਬਾਹਰ ਬੁਲਟ ਮੋਟਰਸਾਈਕਲ ਅਤੇ ਕਾਰ ਦੀ ਭਿਆਨਕ ਟੱਕਰ ‘ਚ ਦੋ ਦੋਸਤਾਂ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਉਤੇ ਕਾਰ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਦੱਸਿਆ…
-

ਮੋਹਾਲੀ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕ ਬੱਚੇ ਸਮੇਤ ਦੋ ਔਰਤਾਂ ਦੀ ਮੌਤ
ਬਿਊਰੋ ਪ੍ਰਾਈਮ ਪੋਸਟ ਪੰਜਾਬ ਮੋਹਾਲੀ, 29 ਅਕਤੂਬਰ 2022 : ਬੀਤੀ ਰਾਤ ਮੋਹਾਲੀ ਨੇੜਲੇ ਪਿੰਡ ਝੰਜੇੜੀ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਦੋ ਔਰਤਾਂ ਅਤੇ ਇੱਕ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਤੇਜ਼ ਰਫ਼ਤਾਰ ਵਾਹਨ ਨੇ ਫੇਟ ਮਾਰ ਦਿੱਤੀ। ਇਸ ਭਿਆਨਕ…
You May Have Missed










