Category: ਦੁਰਘਟਨਾ
-

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, 2 ਦਿਨਾਂ ‘ਚ ਇੱਕੋ ਘਰ ਦੇ 4 ਜੀਆਂ ਦੀਆਂ ਉੱਠੀਆਂ ਅਰਥੀਆਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਫਰੀਦਕੋਟ, 29 ਅਕਤੂਬਰ 2022 : ਫਰੀਦਕੋਟ ਜ਼ਿਲ੍ਹੇ ਵਿੱਚ ਇੱਕ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਦੋ ਦਿਨ ਪਹਿਲਾਂ ਪਿਤਾ ਦੀ ਮੌਤ ਤੋਂ ਪੁੱਤ ਤੇ ਪਰਿਵਾਰ ਵੀ ਅਜੇ ਸੰਭਲਿਆ ਵੀ ਨਹੀਂ ਸੀ ਕਿ ਤਿੰਨ ਹੋਰ ਮੌਤ ਦੀ ਖ਼ਬਰ ਨਾਲ ਪੂਰੇ ਪਿੰਡ ਵਿੱਚ ਸਨਸਨੀ ਫੈਲ ਗਈ। ਸਾਰਿਆਂ ਦੇ ਬੁੱਲਾਂ ‘ਤੇ ਇਹੀ ਸੀ…
-

ਅਮਰੀਕਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਭਾਰਤੀ ਵਿਦਿਆਰਥੀਆਂ ਦੀ ਦਰਦਨਾਕ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਤਿੰਨੋਂ ਵਿਦਿਆਰਥੀ ਜਿਸ ਕਾਰ ਵਿੱਚ ਮੌਜੂਦ ਸਨ, ਉਹ ਇੱਕ ਪਿਕਅੱਪ ਟਰੱਕ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ…
-

ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ, ਬੱਚੀ ਗੰਭੀਰ ਜ਼ਖ਼ਮੀ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਤਲਵੰਡੀ ਸਾਬੋ – ਤਲਵੰਡੀ ਸਾਬੋ ਦੇ ਨਜ਼ਦੀਕ ਪੈਂਦੇ ਪਿੰਡ ਭਾਗੀਬਾਂਦਰ-ਜੀਵਨ ਸਿੰਘ ਵਾਲਾ ਵਿਚਕਾਰ ਕੱਲ੍ਹ ਦੇਰ ਸ਼ਾਮ ਬਠਿੰਡਾ ਤੋਂ ਕਾਲਾਂਵਾਲੀ ਜਾ ਰਹੀ ਸਵਿਫ਼ਟ ਡਿਜ਼ਾਇਰ ਤੇਜ਼ ਰਫ਼ਤਾਰ ਕਾਰ ਦਰੱਖ਼ਤ ਨਾਲ ਟਕਰਾ ਜਾਣ ਨਾਲ ਕਾਰ ਸਵਾਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਬਠਿੰਡਾ ਦੇ ਮੈਕਸ ਹਸਪਤਾਲ ਵਿਖੇ…
-

ਦਰਦਨਾਕ ਹਾਦਸਾ : ਕਾਰ ਬੇਕਾਬੂ ਹੋ ਦਰੱਖਤ ਨਾਲ ਟਕਰਾਈ, 2 ਦੀ ਮੌਤ 3 ਜ਼ਖਮੀ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਗੁਰਦਾਸਪੁਰ ਦੇ ਦੋਰਾਂਗਲਾ ਅਧੀਨ ਪੈਂਦੇ ਪਿੰਡ ਤਲਵੰਡੀ ਨੇੜੇ ਅੱਜ ਦਰਦਨਾਕ ਹਾਦਸਾ ਵਾਪਰ ਗਿਆ ਜਿੱਥੇ ਇਕ ਕਾਰ ਬੇਕਾਬੂ ਹੋ ਕੇ ਸਫੈਦਿਆਂ ਨਾਲ ਬੁਰੀ ਤਰ੍ਹਾਂ ਟਕਰਾ ਗਈ ਜਿਸ ਨਾਲ 2 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 3 ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ…
-

ਮੇਲਾ ਦੇਖਣ ਗਏ ਇੱਕੋ ਹੀ ਘਰ ਦੇ 3 ਜੀਆਂ ਦੀ ਸੜਕ ਹਾਦਸੇ ਵਿੱਚ ਹੋਈ ਦਰਦਨਾਕ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅਜਨਾਲਾ ਤੋਂ ਥੋੜ੍ਹੀ ਦੂਰ ਪਿੰਡ ਚਮਿਆਰੀ ਨਜ਼ਦੀਕ ਬੀਤੀ ਰਾਤ ਹੋਏ ਇਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਤੇ ਸਵਾਰ 2 ਨੌਜਵਾਨਾਂ ਅਤੇ 1 ਲੜਕੀ ਦੀ ਦਰਦਨਾਕ ਮੌਤ ਹੋ ਗਈ ਜਦਕਿ ਇਕ ਹੋਰ ਲੜਕੀ ਹੋਰ ਗੰਭੀਰ ਰੂਪ ਚ ਜ਼ਖਮੀ ਹੋ ਗਈ I ਪ੍ਰਾਪਤ ਜਾਣਕਾਰੀ ਅਨੁਸਾਰ 2 ਨੌਜਵਾਨ ਤੇ 2 ਮਹਿਲਾਵਾਂ ਮੋਟਰਸਾਈਕਲ ‘ਤੇ ਸਵਾਰ ਹੋ…
-

ਮੱਧ ਪ੍ਰਦੇਸ਼ : ਦਰਦਨਾਕ ਹਾਦਸਾ, ਬੱਸ ਤੇ ਟਰੱਕ ਦੀ ਭਿਆਨਕ ਟੱਕਰ ‘ਚ 14 ਲੋਕਾਂ ਦੀ ਮੌਤ, 40 ਤੋਂ ਵੱਧ ਜ਼ਖਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਸੁਹਾਗੀ ਪਹਾੜੀ ਕੋਲ ਬੱਸ ਤੇ ਟਰੱਕ ਦੀ ਟੱਕਰ ਵਿਚ 14 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਤੇ 40 ਲੋਕ ਜ਼ਖਮੀ ਹਨ। 40 ਲੋਕਾਂ ਵਿਚੋਂ 20 ਪ੍ਰਯਾਗਰਾਜ ਦੇ ਇਕ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਹੈ। ਬੱਸ ਜਬਲਪੁਰ ਤੋਂ ਚੱਲ ਕੇ…
-

ਦਰਦਨਾਕ ਹਾਦਸਾ: ਪਰਾਲੀ ਦੇ ਧੂੰਏਂ ਕਾਰਨ ਦੋਪਹੀਆ ਵਾਹਨਾਂ ਦੀ ਜ਼ਬਰਦਸਤ ਟੱਕਰ, 2 ਵਿਅਕਤੀਆਂ ਦੀ ਮੌਕੇ ‘ਤੇ ਮੌਤ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਜਲੰਧਰ, 16 ਅਕਤੂਬਰ 2022 : ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਿਸਾਨਾਂ ਦੇ ਹਿੱਤ ਵਿੱਚ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਪਰ ਫਿਰ ਵੀ ਇਹ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ । ਸ਼ਨੀਵਾਰ ਨੂੰ ਜਲੰਧਰ ਜ਼ਿਲੇ ਦੇ ਮੀਰਪੁਰ ਸੈਦਾ ਵਿੱਚ ਪਰਾਲੀ ਦੇ ਧੂੰਏਂ ਕਾਰਨ ਹੋਏ ਹਾਦਸੇ ਵਿੱਚ ਮੋਟਰਸਾਈਕਲ…
-

ਲੁਧਿਆਣਾ : ਸਟੰਟ ਦੇ ਚੱਕਰ ‘ਚ ਗਈ ਜਾਨ, ਰੀਲ ਬਣਾਉਂਦਿਆਂ ਰੇਲ ਗੱਡੀ ‘ਚ ਵਾਪਰਿਆ ਹਾਦਸਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ, 12 ਅਕਤੂਬਰ 2022 : ਅੱਜਕੱਲ੍ਹ ਨੌਜਵਾਨਾਂ ‘ਤੇ ਸਟੰਟ ਕਰਦਿਆਂ ਦੀਆਂ ਰੀਲਾਂ ਬਣਾਉਣ ਦਾ ਭੂਤ ਸਵਾਰ ਹੈ ਪਰ ਇਸ ਕਾਰਨ ਨੌਜਵਾਨਾਂ ਨਾਲ ਕਈ ਹਾਦਸੇ ਵੀ ਵਾਪਰ ਚੁੱਕੇ ਹਨ, ਫਿਰ ਇਸ ਤੋਂ ਸਬਕ ਨਹੀਂ ਲਿਆ ਜਾ ਰਿਹਾ। ਅਜਿਹੀ ਹੀ ਇੱਕ ਘਟਨਾ ਲੁਧਿਆਣਾ ਜ਼ਿਲ੍ਹੇ ਵਿੱਚ ਵਾਪਰੀ ਹੈ, ਜਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ।…
-

ਦਰਦਨਾਕ ਹਾਦਸਾ : ਦੋ ਟਰੈਕਟਰਾਂ ਦੀ ਭਿਆਨਕ ਟੱਕਰ ‘ਚ ਤਾਏ-ਭਤੀਜੇ ਦੀ ਮੌਕੇ ‘ਤੇ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲਹਿਰਾਗਾਗਾ, 9 ਅਕਤੂਬਰ 2022 : ਲਹਿਰਾਗਾਗਾ ਦੇ ਪਿੰਡ ਬੁਸ਼ੇਰਾ ਨੇੜੇ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇਥੇ ਦੋ ਟਰੈਕਟਰਾਂ ਦੀ ਭਿਆਨਕ ਟੱਕਰ ਵਿੱਚ ਤਾਏ-ਭਤੀਜੇ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਟਰੈਕਟਰ ਵਿੱਚ ਮੂਨਕ ਤੋਂ ਆਪਣਾ ਘਰ ਬਣਾਉਣ ਲਈ ਸਾਮਾਨ ਲੈ ਕੇ ਜਾ ਰਹੇ ਸਨ। ਦੱਸ ਦੇਈੇਏ ਕਿ ਪਿੰਡ ਬੁਸ਼ੇਰਾ ਦਾ ਜ਼ਿਮੀਂਦਾਰ ਨਾਜਰ…
-

ਦੁਸਹਿਰੇ ਮੇਲੇ ਦੌਰਾਨ ਵੱਡਾ ਹਾਦਸਾ, ਝੂਲੇ ਤੋਂ ਕਰੰਟ ਲੱਗਣ ਨਾਲ 21 ਸਾਲਾ ਨੌਜਵਾਨ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ, 6 ਅਕਤੂਬਰ 2022 : ਲੁਧਿਆਣਾ ਦੇ ਵਰਧਮਾਨ ਚੌਕ ਦੇ ਦੁਸਹਿਰਾ ਮੇਲੇ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਇਥੇ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 21 ਸਾਲਾ ਗਗਨਦੀਪ ਸਿੰਘ ਵਾਸੀ ਮੁੰਡੀਆਂ ਕਲਾਂ ਆਪਣੇ ਤਿੰਨ ਦੋਸਤਾਂ ਨਾਲ ਦੁਸਹਿਰਾ ਮੇਲਾ ਦੇਖਣ ਆਇਆ ਹੋਇਆ ਸੀ। ਗਗਨਦੀਪ ਸਿੰਘ ਨੇ ਵੀ ਮੇਲੇ ਵਿੱਚ ਦੋਸਤਾਂ…
You May Have Missed










