Category: ਦੁਰਘਟਨਾ
-

ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਜਣਿਆਂ ਦੀ ਮੌਤ
ਬਿਊਰੋ ਪ੍ਰਾਈਮ ਪੋਸਟ ਪੰਜਾਬ ਜਲਪਾਈਗੁੜੀ, 6 ਅਕਤੂਬਰ 2022 : ਦੁਰਗਾ ਵਿਸਰਜਨ ਦੌਰਾਨ ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ ਦੇ ਮਾਲਬਾਜ਼ਾਰ ਸਥਿਤ ਮਾਲ ਨਦੀ ‘ਚ ਭਿਆਨਕ ਹਾਦਸਾ ਵਾਪਰ ਗਿਆ। ਇਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ ‘ਚ ਰੁੜ੍ਹ ਗਏ। ਇਸ ਹਾਦਸੇ ‘ਚ ਹੁਣ ਤੱਕ ਅੱਠ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋ ਚੁੱਕੀਆਂ…
-

ਦੁਸਹਿਰਾ ਮੇਲੇ ‘ਚ ਵੜ੍ਹਿਆ ਰੇਤ ਨਾਲ ਭਰਿਆ ਬੇਕਾਬੂ ਟਰੱਕ, ਦੋ ਬੱਚੀਆਂ ਦੀ ਮੌਤ
ਬਿਉਰੋ ਪ੍ਰਾਈਮ ਪੋਸਟ ਪੰਜਾਬ ਦੇਵਰਿਆ, 5 ਅਕਤੂਬਰ 2022 : ਉੱਤਰ ਪ੍ਰਦੇਸ਼ ਦੇ ਦੇਵਰਿਆ ਦੇ ਸਦਰ ਕੋਤਵਾਲੀ ਇਲਾਕੇ ‘ਚ ਬੀਤੀ ਦੇਰ ਰਾਤ ਦੁਸਹਿਰਾ ਮੇਲੇ ਦੀ ਭੀੜ ‘ਚ ਦਾਖਲ ਹੋਏ ਬੇਕਾਬੂ ਟਰੱਕ ਨੇ ਲੋਕਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਮੇਲੇ ‘ਚ ਆਈਆਂ ਦੋ ਬੱਚੀਆਂ ਦੀ ਦਰਦਨਾਕ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ ਸੀ । ਪੁਲਿਸ ਸੁਪਰਡੈਂਟ…
-

ਬਰਨਾਲਾ ਪੁਲਿਸ ਦੇ ਕਾਂਸਟੇਬਲ ਸਤਨਾਮ ਦੀ ਇਲਾਜ ਦੌਰਾਨ ਮੌਤ, ਸੜਕ ਹਾਦਸੇ ਵਿਚ ਹੋਇਆ ਸੀ ਜ਼ਖਮੀ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਬਰਨਾਲਾ : ਬਰਨਾਲਾ ਪੁਲਿਸ ਦੇ ਕਾਂਸਟੇਬਲ ਸਤਨਾਮ ਸ਼ਰਮਾ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮਾਪਿਆਂ ਦਾ ਇਕਲੌਤਾ ਪੁੱਤਰ ਸਤਨਾਮ ਬਰਨਾਲਾ ਦੇ ਥਾਣਾ ਸਿਟੀ ਵਿੱਚ ਪੀ.ਸੀ.ਆਰ. ਵਿੱਚ ਸੇਵਾ ਨਿਭਾ ਰਿਹਾ ਸੀ। 20 ਸਤੰਬਰ ਨੂੰ ਸਤਨਾਮ ਮੁਹਾਲੀ ਕ੍ਰਿਕਟ ਸਟੇਡੀਅਮ ਤੋਂ ਡਿਊਟੀ ਦੇ ਕੇ ਵਾਪਸ ਬਰਨਾਲਾ ਆ ਰਿਹਾ ਸੀ ਕਿ ਪਟਿਆਲਾ ਨੇੜੇ ਸੜਕ ਹਾਦਸੇ…
-

ਮੋਹਾਲੀ : ਸੀਵਰੇਜ ’ਚ ਡਿੱਗਣ ਕਾਰਨ ਢਾਈ ਸਾਲਾ ਬੱਚੀ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੋਹਾਲੀ, 1 ਅਕਤੂਬਰ 2022 : ਮੋਹਾਲੀ ਜ਼ਿਲ੍ਹੇ ਦੇ ਪਿੰਡ ਨਵਾਂ ਗਾਓਂ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਬੱਚੀ ਦੀ ਸੀਵਰੇਜ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਵਾਂ ਗਾਓਂ ਵਿੱਚ ਸੀਵਰੇਜ ਦਾ ਢੱਕਣ ਖੁੱਲ੍ਹਾ ਹੋਣ ਕਾਰਨ ਢਾਈ ਸਾਲ ਦੀ ਬੱਚੀ ਵਿੱਚ ਡਿੱਗ ਗਈ, ਜਿਸ ਕਾਰਨ ਉਸਦੀ…
-

ਦੋ ਕਾਰਾਂ ਦੀ ਆਪਸ ‘ਚ ਟੱਕਰ, ਔਰਤ ਦੀ ਮੌਤ 5 ਜ਼ਖ਼ਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੋਰਿੰਡਾ, 25 ਸਤੰਬਰ 2022 : ਚਮਕੌਰ ਸਾਹਿਬ ਨੀਲੋਂ ਮੇਨ ਸੜਕ ਤੇ ਪੈਂਦੇ ਪਿੰਡ ਧੌਲਰਾਂ ਨਜਦੀਕ ਦੋਂ ਕਾਰਾਂ ਦੀ ਹੋਈ ਆਹਮੋ ਸਾਹਮਣੇ ਟੱਕਰ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਜਦੋਂ ਕਿ ਪੰਜ ਜਾਣੇ ਜਖਮੀ ਹੋ ਗਏ ਹਨ । ਥਾਣਾ ਮੁਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਨੈਣਾਂ ਦੇਵੀ ਮੰਦਰ ਤੋਂ ਮੱਥਾ…
-

ਮਲੋਟ : ਦੇਹਰਾਦੂਨ ਪੜ੍ਹਦੇ 2 ਮੁੰਡਿਆਂ ਨਾਲ ਘਰ ਪਰਤਦਿਆਂ ਵਾਪਰਿਆ ਸੜਕ ਹਾਦਸਾ, ਹੋਈ ਦੋਵਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮਲੋਟ, 23 ਸਤੰਬਰ 2022 : ਮਲੋਟ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਇਹ ਦੋਵੇਂ ਵਿਦਿਆਰਥੀ ਦੇਹਰਾਦੂਨ ਦੇ ਇੱਕ ਕਾਲਜ ਵਿੱਚ ਬੀਐਸਸੀ ਐਗਰੀਕਲਚਰ ਦੇ ਫਾਈਨਲ ਸਾਲ ਦੀ ਪੜ੍ਹਾਈ ਕਰ ਰਹੇ ਸਨ, ਘਰ ਪਰਤਦੇ ਹੋਏ ਇਨ੍ਹਾਂ ਨਾਲ ਇਹ ਦਰਦਨਾਕ ਹਾਦਸਾ ਵਾਪਰ ਗਿਆ। ਇਹ…
-

ਦਰਦਨਾਕ ਹਾਦਸਾ: ਪੰਜਾਬ ਤੋਂ ਮਨਾਲੀ ਘੁੰਮਣ ਗਏ 3 ਦੋਸਤਾਂ ਦੀ ਕਾਰ ਬਿਆਸ ਦਰਿਆ ‘ਚ ਡਿੱਗੀ, 2 ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਵੀਰਵਾਰ ਰਾਤ ਨੂੰ ਵਾਪਰੇ ਸੜਕ ਹਾਦਸੇ ਵਿੱਚ ਚੰਡੀਗੜ੍ਹ ਦੇ ਨੌਜਵਾਨ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ । ਇਹ ਹਾਦਸਾ ਮੰਡੀ ਦੇ ਪੰਡੋਹ ਸਥਿਤ 6 ਮੀਲ ਦੇ ਨੇੜੇ ਵਾਪਰਿਆ। ਪੰਜਾਬ ਨੰਬਰ ਦੀ PB35 AH 3787 ਕ੍ਰੇਟਾ ਕਾਰ ਬੇਕਾਬੂ ਹੋ ਕੇ ਨਾਲ ਦੇ…
-

ਤੇਜ਼ ਰਫ਼ਤਾਰ ਦਾ ਕਹਿਰ: ਬੇਕਾਬੂ ਟਰੱਕ ਨੇ ਸੜਕ ਕੰਢੇ ਸੁੱਤੇ ਪਏ 6 ਲੋਕਾਂ ਨੂੰ ਦਰੜਿਆ, 4 ਦੀ ਦਰਦਨਾਕ ਮੌਤ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸੀਮਾਪੁਰੀ ਇਲਾਕੇ ਵਿੱਚ ਮੰਗਲਵਾਰ ਰਾਤ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ, ਜਿਸ ਵਿੱਚ ਇੱਕ ਬੇਕਾਬੂ ਟਰੱਕ ਨੇ ਸੜਕ ਕਿਨਾਰੇ ਸੁੱਤੇ ਪਏ 6 ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ ਵਿੱਚ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ…
-

ਨੋਇਡਾ : ਨਿਰਮਾਣ ਅਧੀਨ ਦੀਵਾਰ ਡਿੱਗਣ ਕਾਰਨ 5 ਮਜ਼ਦੂਰਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨੋਇਡਾ, 20 ਸਤੰਬਰ 2022 : ਨੋਇਡਾ ਦੇ ਸੈਕਟਰ 21 ਵਿੱਚ ਇੱਕ ਨਿਰਮਾਣ ਅਧੀਨ ਕੰਧ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਈ ਮਜ਼ਦੂਰਾਂ ਦੇ ਮਲਬੇ ‘ਚ ਦੱਬੇ ਹੋਣ ਦਾ ਖਦਸ਼ਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਜਲਵਾਯੂ ਵਿਹਾਰ ‘ਚ ਬਾਊਂਡਰੀ ਵਾਲ ਦੇ…
-

ਮੂਨਕ : ਟਿਊਸ਼ਨ ਪੜ੍ਹਣ ਜਾ ਰਹੀ 14 ਸਾਲਾਂ ਕੁੜੀ ਦਰਦਨਾਕ ਮੌਤ, ਸਿਰ ‘ਤੇ ਚੜ੍ਹਿਆ ਟਰੱਕ ਦਾ ਟਾਇਰ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਮੂਨਕ, 18 ਸਤੰਬਰ 2022 : ਮੂਨਕ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿਥੇ ਇੱਕ ਸੜਕ ਹਾਦਸੇ ਵਿੱਚ 14 ਸਾਲ ਦੀ ਕੁੜੀ ਦੀ ਮੌਤ ਹੋ ਗਈ, ਜਦਕਿ ਉਸ ਦੀ ਭੈਣ ਇਸ ਹਾਦਸੇ ਵਿੱਚ ਵਾਲ-ਵਾਲ ਬਚ ਗਈ। ਮ੍ਰਿਤਕ ਕੁੜੀ ਦੀ ਪਛਾਣ ਰੀਤਿੰਦਰ ਕੌਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਦੋਵੇਂ ਭੈਣਾਂ…
You May Have Missed










