Category: ਦੁਰਘਟਨਾ
-

ਸਕੂਲ ਦੀ ਲਿਫਟ ’ਚ ਫਸਣ ਕਾਰਨ ਅਧਿਆਪਕਾ ਦੀ ਦਰਦਨਾਕ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੁੰਬਈ, 18 ਸਤੰਬਰ 2022 : ਮੁੰਬਈ ਦੇ ਮਲਾਡ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਮਹਿਲਾ ਅਧਿਆਪਕ ਦੀ ਸਕੂਲ ਦੀ ਲਿਫਟ ਵਿੱਚ ਫਸਣ ਕਾਰਨ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਖਮੀ ਅਧਿਆਪਕ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਦੀ ਟੀਮ ਨੇ…
-

ਸੰਗਰੂਰ ਧਰਨੇ ਤੋਂ ਜਾਂਦੇ ਸਮੇਂ ਰੇਲ ਹਾਦਸੇ ’ਚ ਦੋ ਮਜ਼ਦੂਰਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੰਗਰੂਰ, 15 ਸਤੰਬਰ 2022 : ਮੁੱਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਘਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨ ਦਿੱਤੇ ਲਗਾਤਾਰ ਧਰਨੇ ਤੋਂ ਵਾਪਸ ਜਾਂਦੇ ਸਮੇਂ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਤਿੰਨ ਰੋਜ਼ਾ ਮੋਰਚੇ ਦੀ ਸਮਾਪਤੀ ਉਪਰੰਤ ਘਰਾਂ ਨੂੰ ਵਾਪਸ ਜਾ ਰਹੇ ਸਨ ਤਾਂ ਫਿਲੌਰ ਨੇੜੇ ਰੇਲ ਹਾਦਸੇ ਵਿੱਚ ਬੀਤੇ…
-

ਰੂਹ ਕੰਬਾਊ ਹਾਦਸਾ : ਕਾਰ ‘ਤੇ ਪਲਟਿਆ ਟਰਾਲਾ, ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵਾਂਸ਼ਹਿਰ, 13 ਸਤੰਬਰ 2022 : ਪੰਜਾਬ ਦੇ ਨਵਾਂਸ਼ਹਿਰ ਦੇ ਕਸਬਾ ਬਹਿਰਾਮ ਨੇੜੇ ਇੱਕ ਰੂਹ ਕੰਬਾਊ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਦੋ ਵੱਖ-ਵੱਖ ਕਾਰਾਂ ਵਿੱਚ ਸਵਾਰ 6 ਵਿਅਕਤੀਆਂ ਵਿੱਚੋਂ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਪੱਥਰ ਨਾਲ ਭਰੇ…
-

ਇਲੈਕਟ੍ਰਿਕ ਸਕੂਟਰ ਨੂੰ ਚਾਰਜ ਕਰਨ ਦੌਰਾਨ ਸ਼ੋਅਰੂਮ ‘ਚ ਲੱਗੀ ਅੱਗ, 6 ਵਿਅਕਤੀਆਂ ਦੀ ਮੌਤ ਕਈ ਜ਼ਖ਼ਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਹੈਦਰਾਬਾਦ, 13 ਸਤੰਬਰ 2022 : ਤੇਲੰਗਾਨਾ ਦੇ ਸਿਕੰਦਰਾਬਾਦ ਵਿੱਚ ਸੋਮਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਇਲੈਕਟ੍ਰਿਕ ਸਕੂਟਰ ਦੇ ਸ਼ੋਅਰੂਮ ਵਿੱਚ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਇੱਥੇ ਇਲੈਕਟ੍ਰਿਕ ਬਾਈਕ ਨੂੰ ਚਾਰਜ ਕੀਤਾ ਜਾ ਰਿਹਾ ਸੀ। ਅੱਗ ਲੱਗਣ ਕਾਰਨ ਸ਼ੋਅਰੂਮ ਵਿੱਚ 6…
-

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੰਜਾਬ ਦੇ 1 ਨੌਜਵਾਨ ਸਮੇਤ 5 ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਊਨਾ, 11 ਸਤੰਬਰ 2022 : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਹੈੱਡਕੁਆਰਟਰ ਊਨਾ ਦੇ…
-

ਗਣੇਸ਼ ਵਿਸਰਜਨ ਦੌਰਾਨ ਕਈ ਥਾਵਾਂ ‘ਤੇ ਹਾਦਸੇ ਵਾਪਰੇ, 15 ਵਿਅਕਤੀਆਂ ਮੌਤ
ਬਿਊਰੋ ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ, 10 ਸਤੰਬਰ 2022 : ਹਰਿਆਣਾ ਅਤੇ ਯੂਪੀ ‘ਚ ਗਣੇਸ਼ ਵਿਸਰਜਨ ਦੌਰਾਨ 5 ਥਾਵਾਂ ‘ਤੇ ਵੱਡੇ ਹਾਦਸੇ ਵਾਪਰੇ ਹਨ। ਹਰਿਆਣਾ ਦੇ ਮਹਿੰਦਰਗੜ੍ਹ ‘ਚ ਝਗਰੋਲੀ ਨਹਿਰ ‘ਚ ਗਣੇਸ਼ ਜੀ ਦੀ ਮੂਰਤੀ ਸਮੇਤ 8 ਲੋਕ ਵਹਿ ਗਏ, ਜਿਨ੍ਹਾਂ ‘ਚੋਂ 4 ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੋਨੀਪਤ ‘ਚ ਯਮੁਨਾ ਨਦੀ ‘ਚ…
-

ਦਿੱਲੀ ਦੇ ਆਜ਼ਾਦ ਨਗਰ ਇਲਾਕੇ ‘ਚ 4 ਮੰਜ਼ਿਲਾ ਇਮਾਰਤ ਡਿੱਗੀ, 3 ਮਜ਼ਦੂਰਾਂ ਦੀ ਮੌਤ ਕਈ ਜ਼ਖ਼ਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ, 9 ਸਤੰਬਰ 2022 : ਦਿੱਲੀ ਦੇ ਆਜ਼ਾਦ ਨਗਰ ਇਲਾਕੇ ‘ਚ ਅੱਜ ਸ਼ੁੱਕਰਵਾਰ ਸਵੇਰੇ 4 ਮੰਜ਼ਿਲਾ ਇਮਾਰਤ ਡਿੱਗ ਗਈ। ਹਾਦਸੇ ਵਿੱਚ 3 ਮਜ਼ਦੂਰਾਂ ਦੀ ਮੌਤ ਹੋਣ ਦੀ ਖ਼ਬਰ ਹੈ। 5 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ ‘ਤੇ ਮੌਜੂਦ ਹਨ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ…
-

ਤੇਜ਼ ਰਫਤਾਰ ਕਾਰ ਖੰਭੇ ਨਾਲ ਟਕਰਾਈ , ਜੀਜਾ-ਸਾਲੀ ਸਣੇ 3 ਬੱਚੀਆਂ ਦੀ ਮੌਤ
ਬਿਊਰੋ ਪ੍ਰਾਈਮ ਪੋਸਟ ਪੰਜਾਬ ਲੁਧਿਆਣਾ, 6 ਸਤੰਬਰ 2022 : ਚੰਡੀਗੜ੍ਹ ਰੋਡ ‘ਤੇ ਫੋਰਟਿਸ ਹਸਪਤਾਲ ਨੇੜੇ ਸੋਮਵਾਰ ਦੇਰ ਰਾਤ ਇੱਕ ਪਰਿਵਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ‘ਚ ਜੀਜਾ-ਸਾਲੀ ਸਣੇ 3 ਬੱਚੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਕਾਰ ਚਾਲਕ ਦੀ ਪਤਨੀ ਗੰਭੀਰ ਰੂਪ ‘ਚ ਜ਼ਖਮੀ ਹੋ ਗਈ, ਜਿਸ ਨੂੰ…
-

ਲੁਧਿਆਣਾ ‘ਚ ਵੱਡਾ ਹਾਦਸਾ, ਪਟੜੀ ਕੋਲ ਲੱਗੇ ਬਾਜ਼ਾਰ ਕਰਕੇ ਗੱਡੀ ਦੀ ਲਪੇਟ ‘ਚ ਆਏ 3 ਲੋਕ, ਹੋਈ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ, 4 ਸਤੰਬਰ 2022 : ਲੁਧਿਆਣਾ ਦੇ ਢੋਲੇਵਾਲ ਪੁਲ ਨੇੜੇ ਐਤਵਾਰ ਸ਼ਾਮ ਵੱਡਾ ਹਾਦਸਾ ਵਾਪਰ ਗਿਆ, ਇੱਥੇ ਅੰਬਾਲਾ ਪੈਸੇਂਜਰ ਦੀ ਲਪੇਟ ਵਿੱਚ ਆਉਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਕਰੀਬ ਅੱਧਾ ਘੰਟਾ ਟ੍ਰੈਕ ‘ਤੇ ਪਈਆਂ ਰਹੀਆਂ। ਕਰੀਬ ਡੇਢ ਘੰਟੇ ਬਾਅਦ ਜੀਆਰਪੀ ਥਾਣੇ ਦੀ ਪੁਲਿਸ ਨੇ…
-

ਮੂਰਤੀ ਵਿਸਰਜਨ ਦੌਰਾਨ ਨਦੀ ‘ਚ ਡੁੱਬਣ ਕਾਰਨ 5 ਨੌਜਵਾਨਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ: 29 ਅਗਸਤ 2022 : ਭਗਵਾਨ ਕ੍ਰਿਸ਼ਨ ਦੀ ਮੂਰਤੀ ਦੇ ਵਿਸਰਜਨ ਦੌਰਾਨ ਡੀਐਨਡੀ ਫਲਾਈਓਵਰ ਦੇ ਹੇਠਾਂ ਯਮੁਨਾ ਨਦੀ ਵਿੱਚ ਡੁੱਬਣ ਕਾਰਨ 5 ਨੌਜਵਾਨਾਂ ਦੀ ਮੌਤ ਹੋ ਗਈ। ਦਿੱਲੀ ਪੁਲਿਸ ਮੁਤਾਬਕ ਵਿਸਰਜਨ ਤੋਂ ਬਾਅਦ ਮੂਰਤੀ ਨਦੀ ਦੇ ਵਿਚਕਾਰ ਫਸ ਗਈ, ਜਿਸ ਤੋਂ ਬਾਅਦ ਨੌਜਵਾਨ ਨਦੀ ਵਿੱਚ ਦਾਖ਼ਲ ਹੋਏ ਤੇ ਉਨ੍ਹਾਂ ਵਿਚੋਂ ਸਿਰਫ…
You May Have Missed










