Category: ਦੁਰਘਟਨਾ
-

ਗੋਰਾਇਆ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਗੋਰਾਇਆ – ਥਾਣਾ ਗੋਰਾਇਆ ਸਾਹਮਣੇ ਬਣੀ ਪੁਲੀ ਹੇਠੋਂ ਨਿਕਲਣ ਲੱਗੇ ਐਕਟਿਵਾ ਸਵਾਰ ਪਰਿਵਾਰ ਨੂੰ ਫਿਲੌਰ ਤੋਂ ਗੋਰਾਇਆ ਨੂੰ ਆ ਰਹੀ ਬੱਸ ਨੇ ਆਪਣੀ ਲਪੇਟ ’ਚ ਲੈ ਲਿਆ। ਇਸ ਦੌਰਾਨ ਬੱਸ ਐਕਟਿਵਾ ਨੂੰ ਕਾਫ਼ੀ ਦੂਰ ਘਸੀਟਦੇ ਹੋਏ ਲੈ ਗਈ। ਇਸ ਹਾਦਸੇ ਵਿਚ ਐਕਟਿਵਾ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਔਰਤ ਇਕ…
-

ਅਚਾਨਕ ਅੱਗ ਲੱਗਣ ਕਾਰਨ ਪਰਿਵਾਰ ਦੇ 5 ਜੀਆਂ ਦੀ ਮੌਤ, ਮਾਤਮ ‘ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਮੁਰਾਦਾਬਾਦ : ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ‘ਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇੱਕ ਤਿੰਨ ਮੰਜ਼ਿਲਾ ਇਮਾਰਤ ‘ਚ ਅਚਾਨਕ ਅੱਗ ਲੱਗ ਗਈ ਅਤੇ ਇਕ ਹੀ ਪਰਿਵਾਰ ਦੇ 5 ਲੋਕ ਝੁਲਸ ਗਏ। ਮੁਰਾਦਾਬਾਦ ਦੇ ਗਲਸ਼ਹੀਦ ਥਾਣਾ ਖੇਤਰ ਦੇ ਅਸਲਤਪੁਰਾ ‘ਚ ਵੀਰਵਾਰ ਦੇਰ ਸ਼ਾਮ ਇਕ ਤਿੰਨ ਮੰਜ਼ਿਲਾ ਮਕਾਨ ਦੇ ਗੋਦਾਮ ‘ਚ ਅਚਾਨਕ ਅੱਗ…
-

ਦਰਦਨਾਕ ਹਾਦਸਾ : ਟਰੱਕ ਤੇ ਮੋਟਸਾਈਕਲ ਦੀ ਟੱਕਰ ‘ਚ ਦੋ ਸਕੇ ਭਰਾਵਾਂ ਸਣੇ 3 ਵਿਦਿਆਰਥੀਆਂ ਦੀ ਮੌਤ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਹੁਸ਼ਿਆਰਪੁਰ, 22 ਅਗਸਤ 2022 : ਹੁਸ਼ਿਆਰਪੁਰ ਦੇ ਦਸੂਹਾ ਵਿੱਚ ਦਿਨ ਚੜ੍ਹਦਿਆਂ ਹੀ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਟਰੱਕ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਭਿਆਨਕ ਸੜਕ ਹਾਦਸੇ ਵਿੱਚ ਦੋ ਸਕੂਲੀ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਦਿਆਰਥੀ ਨੇ ਹਸਪਤਾਲ…
-

ਦਰਦਨਾਕ ਸੜਕ ਹਾਦਸਾ : ਕੈਂਟਰ ਨਾਲ ਟਕਰਾਈ ਬੇਕਾਬੂ ਕਾਰ, ਮਾਸੂਮ ਬੱਚੀ ਸਮੇਤ 4 ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਹੁਸ਼ਿਆਰਪੁਰ-ਗੜ੍ਹਸ਼ੰਕਰ ਰੋਡ ‘ਤੇ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ। ਦਰਅਸਲ ਸੈਲਾ ਖੁਰਦ ਨੇੜੇ ਇਕ ਕਾਰ ਦੀ ਕੈਂਟਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਚਾਰ ਸਾਲ ਦੀ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਗਜੀਤ ਕੌਰ ਆਪਣੀ 4 ਸਾਲਾ ਬੇਟੀ ਕਿਰਨਜੋਤ ਅਤੇ ਮਾਂ ਗੁਰਦੀਪ ਕੌਰ ਨਾਲ…
-

ਚਾਈਨਾ ਡੋਰ ਨੇ ਤੋੜੀ 6 ਸਾਲਾਂ ਬੱਚੇ ਦੀ ਸਾਹਾਂ ਦੀ ਡੋਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ– ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੇ ਲੱਖ ਵਾਰ ਕਹਿਣ ਦੇ ਬਾਵਜੂਦ ਵੀ ਲੋਕ ਪਲਾਸਟਿਕ ਵਾਲੀ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਨਹੀਂ ਹਟ ਰਹੇ । ਪਲਾਸਟਿਕ ਦੀ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਛੇ ਵਰ੍ਹਿਆਂ ਦੇ ਮਾਸੂਮ ਦੀ ਮੌਤ ਹੋ ਗਈ।ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਈਸ਼ਵਰ ਨਗਰ ਦਾ ਮਾਸੂਮ…
-

ਸੜਕ ਹਾਦਸੇ ਵਿੱਚ ਬੱਚੀ ਸਮੇਤ ਬਠਿੰਡਾ ਦੇ ਚਾਰ ਲੋਕਾਂ ਦੀ ਮੌਤ, 6 ਜ਼ਖਮੀ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਹਰਿਆਣਾ ਦੇ ਕਾਲਾਂਵਾਲੀ ਅਤੇ ਪੰਜਾਬ ਦੇ ਰਾਮਾਮੰਡੀ ਦੇ ਨਾਲ ਲੱਗਦੇ ਪਿੰਡ ਨਾਰੰਗ ਵਿੱਚ ਮੰਗਲਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਬਠਿੰਡਾ ਦੇ ਚਾਰ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਇਸ ਹਾਦਸੇ ‘ਚ 6-7 ਵਿਅਕਤੀ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ…
-

ਗੰਦੇ ਨਾਲੇ ‘ਚ ਡਿੱਗੇ 2 ਸਾਲਾ ਬੱਚੇ ਦੀ ਲਾਸ਼ ਬਰਾਮਦ
ਬਿਊਰੋ ਪ੍ਰਾਈਮ ਪੋਸਟ ਪੰਜਾਬ ਕਪੂਰਥਲਾ : ਕਪੂਰਥਲਾ ਦੇ ਗੋਇੰਦਵਾਲ ਰੋਡ ‘ਤੇ 9 ਅਗਸਤ ਨੂੰ ਗੰਦੇ ਨਾਲੇ ‘ਚ ਡਿੱਗੇ 2 ਸਾਲਾ ਬੱਚੇ ਅਭਿਲਾਸ਼ ਦੀ ਲਾਸ਼ ਘਟਨਾ ਵਾਲੀ ਥਾਂ ਤੋਂ ਕਰੀਬ 1 ਕਿਲੋਮੀਟਰ ਦੂਰ ਇਕ ਨਾਲੇ ‘ਚੋਂ ਮਿਲੀ। ਬੱਚੇ ਨੂੰ ਇਸ ਹਾਲਤ ‘ਚ ਦੇਖ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜ਼ਿਕਰਯੋਗ ਹੈ ਕਿ ਪ੍ਰਸ਼ਾਸਨ, ਫੌਜ ਅਤੇ ਐਨਡੀਆਰਐਫ ਦੀ…
-

ਦਰਦਨਾਕ ਸੜਕ ਹਾਦਸਾ : ਕਾਰ ਅਤੇ ਕੈਂਟਰ ਦੀ ਟੱਕਰ ਨਾਲ 1 ਸਾਲ ਦੇ ਬੱਚੇ ਸਮੇਤ ਹੋਈ 3 ਜਣਿਆਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਹੁਸ਼ਿਆਰਪੁਰ ਤੋਂ ਚੰਡੀਗੜ੍ਹ ਰੋਡ ‘ਤੇ ਪੈਂਦੇ ਅੱਡਾ ਸਤਨੋਰ ਵਿਖੇ ਬੀਤੀ ਰਾਤ ਦੋ ਵਾਹਨਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਿਆਦਾ ਭਿਆਨਕ ਹੋਈ ਕਿ ਗੱਡੀ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਰਾਤੀਂ 10 ਵਜੇ ਦੇ ਕਰੀਬ ਇਕ ਪਰਿਵਾਰ ਆਪਣੀ ਗੱਡੀ ਐਚਆਰ 49ਐਚ(3720) ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ…
-

ਦਸੂਹਾ : ਭੈਣ ਨੂੰ ਮਿਲਣ ਜਾ ਰਹੇ ਭਰਾ-ਭਰਜਾਈ ਦੀ ਦਰਦਨਾਕ ਸੜਕ ਹਾਦਸੇ ‘ਚ ਮੌਤ, 3 ਬੱਚੇ ਹੋਏ ਅਨਾਥ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਦਸੂਹਾ ਵਿਖੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਭੈਣ ਨੂੰ ਮਿਲਣ ਜਾ ਰਹੇ ਭਰਾ ਤੇ ਭਰਜਾਈ ਦੀ ਮੌਤ ਹੋ ਗਈ। ਹਾਦਸਾ ਦਸੂਹਾ ਦੇ ਪਿੰਡ ਪਵੇਂ ਝਿੰਗੜ ਦੇ ਬਾਹਰ ਜੀ.ਟੀ. ਰੋਡ ‘ਤੇ ਵਾਪਰਿਆ। ਇਸ ਦਰਦਨਾਕ ਹਾਦਸੇ ਵਿਚ ਮਾਂ ਬਾਪ ਦੀ ਮੌਤ ਨਾਲ 3 ਬੱਚੇ ਅਨਾਥ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ…
-

ਰੱਖੜੀ ਬੰਨ੍ਹਣ ਜਾ ਰਹੇ ਭੈਣ ਭਰਾ ਦੇ ਮੋਟਰਸਾਈਕਲ ਨੂੰ ਬੱਸ ਨੇ ਮਾਰੀ ਟੱਕਰ ਭਰਾ ਦੀ ਹੋਈ ਮੌਕੇ ਤੇ ਹੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੋਗਾ, 10 ਅਗਸਤ 2022 : ਅੱਜ ਸਵੇਰੇ ਮੋਗਾ ਵਿੱਚ ਇੱਕ ਰੂਹ ਕੰਬਾਊ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੋਗਾ-ਲੁਧਿਆਣਾ ਜੀ.ਟੀ ਰੋਡ ‘ਤੇ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਸਵੇਰੇ ਆਪਣੀ ਭੈਣ ਦੇ ਨਾਲ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ…
You May Have Missed










