Category: ਦੁਰਘਟਨਾ
-

ਮੰਦਭਾਗੀ ਖ਼ਬਰ : ਘਰ ਦੀ ਛੱਤ ਡਿੱਗਣ ਨਾਲ ਹੋਈ 2 ਸਾਲਾ ਬੱਚੇ ਦੀ ਮੌਤ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਭਾਰੀ ਮੀਂਹ ਪੈ ਰਿਹਾ ਹੈ । ਜਿਸ ਨਾਲ ਇਕ ਪਾਸੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਦੂਜੇ ਪਾਸੇ ਫ਼ਸਲਾਂ ਅਤੇ ਕੱਚਿਆਂ ਘਰਾਂ ਦਾ ਡਰ ਵੀ ਸਤਾ ਰਿਹਾ ਹੈ । ਇਸੇ ਤਰ੍ਹਾਂ ਦੀ ਇਕ ਮੰਦਭਾਗੀ ਖ਼ਬਰ ਬਠਿੰਡਾ ਦੇ ਪਿੰਡ ਗਿੱਲ ਪੱਤੀ ਤੋਂ ਮਿਲੀ…
-

ਡੇਰਾ ਰਾਧਾ ਸੁਆਮੀ ਸਤਿਸੰਗ ਘਰ ‘ਚ ਸੇਵਾਦਾਰਾਂ ਨਾਲ ਵਾਪਰਿਆ ਵੱਡਾ ਹਾਦਸਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਹੰਬੜਾ ਦੇ ਮੁੱਲਾਪੁਰ ਮੇਨ ਰੋਡ ’ਤੇ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਭਾਟੀਆ ਢਾਹਾ ਵਿਖੇ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ ਵਿੱਚ ਦੋ ਸੇਵਾਦਾਰਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸਵੇਰੇ ਸਤਿਸੰਗ ਘਰ ‘ਚ ਸੇਵਾ ਚੱਲ ਰਹੀ ਸੀ। ਇਸ ਦੌਰਾਨ ਸੇਵਾਦਾਰ ਆਪਣੀ ਸੇਵਾ ਵਿੱਚ ਲੱਗੇ ਹੋਏ ਸਨ, ਜਦੋਂ 2 ਸੇਵਾਦਾਰ ਲੋਹੇ ਦੀਆਂ ਪੌੜੀਆਂ…
-

ਨਾਭਾ : ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਸਵਾਰ ਮਾਂ ਤੇ ਧੀ ਨੂੰ ਮਾਰੀ ਟੱਕਰ, ਮਾਂ ਦੀ ਮੌਕੇ ‘ਤੇ ਮੌਤ, ਧੀ ਜਖ਼ਮੀ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਨਾਭਾ : ਪੰਜਾਬ ਵਿੱਚ ਨਿੱਤ ਦਿਨ ਸੜਕ ਹਾਦਸੇ ਹੋ ਰਹੇ ਹਨ ।ਅਜਿਹੀ ਹੀ ਇਕ ਮੰਦਭਾਗੀ ਖ਼ਬਰ ਸ਼ਹਿਰ ਨਾਭਾ ਤੋਂ ਮਿਲੀ ਹੈ। ਨਾਭਾ ਦੇ ਬੋੜਾ ਗੇਟ ਨਜ਼ਦੀਕ ਮਾਂ ਧੀ ਆਪਣੀ ਐਕਟਿਵਾ ‘ਤੇ ਘਰ ਆ ਰਹੀਆਂ ਸਨ ਜਦੋਂ ਉਹ ਰੇਲਵੇ ਓਵਰਬ੍ਰਿਜ ਚੜ੍ਹਨ ਲੱਗੀਆਂ ਤਾਂ ਮਗਰੋਂ ਆ ਰਹੇ ਟਰੱਕ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ…
-

ਰੇਲ ਗੱਡੀ ਦੀ ਲਪੇਟ ‘ਚ ਆਉਣ ਕਾਰਨ 90 ਭੇਡਾਂ ਦੀ ਮੌਤ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਬਰੇਟਾ, 2 ਅਗਸਤ 2022 : ਰਾਤ ਦੇ ਹਨੇਰੇ ‘ਚ ਰੇਲ ਗੱਡੀ ਦੀ ਲਪੇਟ ‘ਚ ਆਉਣ ਨਾਲ 90 ਭੇਡਾਂ ਦੀ ਮੌਤ ਹੋ ਗਈ ਜਦਕਿ 4 ਭੇਡਾਂ ਜ਼ਖਮੀ ਹੋ ਗਈਆਂ। ਰੇਲਵੇ ਪੁਲੀਸ ਚੌਕੀ ਬਰੇਟਾ ਦੇ ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਪਿੰਡ ਸਿਰਸੀਵਾਣਾ ਵਿੱਖੇ ਜਾਖਲ-ਫਿਰੋਜ਼ਪੁਰ ਰੇਲਵੇ ਟ੍ਰੈਕ ’ਤੇ ਬੀਤੀ ਰਾਤ…
-

ਪੱਟੀ ਤੋਂ ਮੰਦਭਾਗੀ ਖਬਰ ਆਈ ਸਾਹਮਣੇ, 5 ਸਾਲਾ ਸਕੂਲ ਵਿਦਿਆਰਥਣ ਦੀ ਵੈਨ ਹੇਠ ਆ ਕੇ ਹੋਈ ਮੌਤ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਪੱਟੀ : ਸ਼ਹਿਰ ਪੱਟੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ 5 ਸਾਲਾ ਸਕੂਲ ਵਿਦਿਆਰਥਣ ਦੀ ਵੈਨ ਹੇਠਾਂ ਆ ਕੇ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਬੱਚੀ ਸਵਰਗੀ ਭਾਊ ਬਲਵੰਤ ਸਿੰਘ ਖਾਰੇਵਾਲ ਦੀ ਪੋਤਰੀ ਸੀ। ਖਾਰੇਵਾਲ ਦੀ 5 ਸਾਲ ਦੀ ਪੋਤਰੀ ਸੁਭਲੀਨ ਕੋਰ ਜੋ ਸੈਕਰਡ ਹਾਰਟ ਸਕੂਲ ਠੱਕਰਪੁਰਾ…
-

ਦਸੂਹਾ ‘ਚ ਔਰਤ ਦੀ ਦਰਦਨਾਕ ਮੌਤ, LPG ਸਿਲੰਡਰ ਲੀਕ ਹੋਣ ਕਾਰਨ ਲੱਗੀ ਅੱਗ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਹੁਸ਼ਿਆਰਪੁਰ, 2 ਅਗਸਤ 2022 : ਦਸੂਹਾ ਤੋਂ ਬੜੀ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਰਸੋਈ ਦਾ ਕੰਮ ਕਰਦੇ ਸਮੇਂ ਐਲਪੀਜੀ ਗੈਸ ਸਿਲੰਡਰ ਲੀਕ ਹੋਣ ਕਾਰਨ ਅੱਗ ਲੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਮਾਮਲਾ ਦਸੂਹਾ ਦੀ ਕ੍ਰਿਸ਼ਨਾ…
-

ਝੀਲ ‘ਚ ਡੁੱਬਣ ਕਾਰਨ ਮੋਹਾਲੀ ਦੇ 7 ਨੌਜਵਾਨਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਗੋਬਿੰਦ ਸਾਗਰ ਝੀਲ ‘ਚ ਮੋਹਾਲੀ ਜ਼ਿਲ੍ਹੇ ਦੇ ਬਨੂੜ ਨਾਲ ਸਬੰਧਤ 7 ਨੌਜਵਾਨਾਂ ਦੀ ਪਾਣੀ ‘ਚ ਡੁੱਬਣ ਨਾਲ ਮੌਤ ਹੋ ਗਈ, ਜਦਕਿ 4 ਨੌਜਵਾਨ ਆਪਣੇ ਆਪ ਨੂੰ ਸੰਭਾਲਦੇ ਹੋਏ ਬਾਹਰ ਨਿਕਲਣ ‘ਚ ਕਾਮਯਾਬ ਰਹੇ। ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਗੋਤਾਖੋਰਾਂ ਦੀ ਮੱਦਦ ਨਾਲ ਨੌਜਵਾਨ…
-

ਦਰਦਨਾਕ ਹਾਦਸਾ: ਕਾਲਜ ‘ਚ ਦਾਖਲਾ ਕਰਵਾ ਕੇ ਵਾਪਸ ਆ ਰਹੇ ਨੌਜਵਾਨਾਂ ਦੀ ਪਲਟੀ ਕਾਰ, ਦੋ ਵਿਦਿਆਰਥੀਆਂ ਦੀ ਮੌਤ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਤਲਵੰਡੀ ਸਾਬੋ, 31 ਜੁਲਾਈ 2022 : ਤਲਵੰਡੀ ਸਾਬੋ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਮੌੜ ਰੋਡ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਅਲਟੋ ਗੱਡੀ ਵਿੱਚ ਸਵਾਰ ਹੋ ਕੇ 2 ਕੁੜੀਆਂ ਸਣੇ…
-

ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ-21 ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਮੌਤ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ : ਰਾਜਸਥਾਨ ਦੇ ਬਾੜਮੇਰ ਵਿੱਚ ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ 21 ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਰਾਹਤ ਅਤੇ ਬਚਾਅ ਦਲ ਨੂੰ ਮੌਕੇ ਲਈ ਰਵਾਨਾ ਕਰ ਦਿੱਤਾ ਗਿਆ ਹੈ। ਹਵਾਈ ਫੌਜ ਨੇ ਇਕ ਬਿਆਨ ਵਿੱਚ…
-

ਦਰਦਨਾਕ ਹਾਦਸਾ : ਸਕੂਲ ਬੱਸ ਦਾ ਹੋਇਆ ਐਕਸੀਡੈਂਟ, 1 ਦੀ ਮੌਤ, 3 ਗੰਭੀਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਦਸੂਹਾ ਰੋਡ ‘ਤੇ ਅੱਜ ਸਕੂਲ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਬੱਸ ਵਿੱਚ ਕੁੱਲ 40 ਬੱਚੇ ਸਵਾਰ ਸਨ। ਹਾਦਸੇ ਵਿੱਚ ਇਕ ਬੱਚੇ ਦੀ ਮੌਤ ਹੋਣ ਦੀ ਖਬਰ ਹੈ ਤੇ 3 ਦੀ ਹਾਲਤ ਗੰਭੀਰ ਹੈ। ਮਿਲੀ ਜਾਣਕਾਰੀ ਮੁਤਾਬਕ ਇੱਕ ਬੇਕਾਬੂ ਹੋਏ ਟਰੱਕ ਨੇ ਬੱਸ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਨਾਲ ਹਾਦਸਾ ਵਾਪਰਿਆ।…
You May Have Missed










