Category: ਦੁਰਘਟਨਾ
-

ਨਵ-ਨਿਯੁਕਤ ਅਧਿਆਪਕ ਦੀ ਸੜਕ ਹਾਦਸੇ ’ਚ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪਟਿਆਲਾ, 26 ਜੁਲਾਈ 2022 : ਪਿਛਲੇ ਦਿਨੀਂ ਹੋਈ ਈਟੀਟੀ ਦੀ 6635 ਨਵੀਂ ਭਰਤੀ ‘ਚ ਨਵ-ਨਿਯੁਕਤ ਅਧਿਆਪਕ ਜਸਵੀਰ ਸ਼ਰਮਾ ਜਿਸਦਾ ਕੱਲ੍ਹ ਐਕਸੀਡੈਂਟ ਹੋ ਗਿਆ ਸੀ, ਉਸਦੀ ਅੱਜ ਮੌਤ ਹੋ ਗਈ। ਦੱਸਣਯੋਗ ਹੈ ਕਿ ਅਧਿਆਪਕ ਜਸਵੀਰ ਸ਼ਰਮਾ ਦਾ ਅਚਾਨਕ ਕੱਲ੍ਹ 25 ਜੁਲਾਈ 2022 ਨੂੰ ਐਕਸੀਡੈਂਟ ਹੋ ਗਿਆ ਸੀ ਜਿਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ…
-

ਰਾਜਪੁਰਾ : ਹਾਦਸੇ ਨੇ ਖੋਹ ਲਏ ਮਾਪੇ, ਏਅਰਪੋਰਟ ਤੋਂ ਲੈਣ ਜਾ ਰਹੇ ਸਨ ਧੀ ਨੂੰ, ਰੋ-ਰੋ ਖੁਦ ਨੂੰ ਕੋਸ ਰਹੀ ਕੁੜੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਰਾਜਪੁਰਾ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮਸ਼ਹੂਰ ਬਿਜ਼ਨੈੱਸਮੈਨ ਰਿੰਕੂ ਸੇਤੀਆ (42) ਅਤੇ ਉਨ੍ਹਾਂ ਦੀ ਪਤਨੀ ਸ਼ਾਲੂ ਸੇਤੀਆ (40) ਦੀ ਹਰਿਆਣਾ ਦੇ ਸ਼ਾਹਬਾਦ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੋਵੇਂ ਆਪਣੀ ਮਲੇਸ਼ੀਆ ਤੋਂ ਆ ਰਹੀ ਧੀ ਨੂੰ ਏਅਰਪੋਰਟ ਲੈਣ ਜਾ ਰਹੇ ਸਨ, ਪਰ ਧੀ ਨੂੰ ਆਪਣੇ ਮਾਪਿਆਂ ਨੂੰ ਮਿਲਣਾ…
-

ਪਾਤੜਾਂ : ਪਰਿਵਾਰ ‘ਤੇ ਕਹਿਰ ਬਣ ਵਰ੍ਹਿਆ ਮੀਂਹ, ਛੱਤ ਡਿੱਗਣ ਨਾਲ 4 ਜੀਆਂ ਦੀ ਮੌਤ, ਇੱਕ ਗੰਭੀਰ ਜ਼ਖਮੀ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਪਟਿਆਲਾ ਵਿੱਚ ਬੁੱਧਵਾਰ ਪਏ ਭਾਰੀ ਮੀਂਹ ਦਾ ਕਹਿਰ ਪਾਤੜਾਂ ਦੇ ਇੱਕ ਪਰਿਵਾਰ ‘ਤੇ ਪਿਆ ਜਿਥੇ ਛੱਤ ਡਿੱਗਣ ਨਾਲ ਚਾਰ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਪੰਜਵਾਂ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਰਾਜੂ (42), ਪਤਨੀ ਸੁਨੀਤਾ (36), ਪੁੱਤਰ ਅਮਨ (18) ਅਤੇ ਬੇਟੀ ਊਸ਼ਾ (11) ਵਜੋਂ ਹੋਈ ਹੈ। ਹਾਦਸੇ…
-

ਸੜਕ ਹਾਦਸੇ ‘ਚ ਐਕਟਿਵਾ ਸਵਾਰ ਲੜਕੀ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਕੋਟਕਪੂਰਾ : ਅੱਜ ਸਵੇਰੇ ਬਠਿੰਡਾ ਰੋਡ ‘ਤੇ ਟਰੈਕਟਰ ਟਰਾਲੀ ਦੀ ਟੱਕਰ ਨਾਲ ਐਕਟਿਵਾ ਸਵਾਰ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਲੜਕੀ ਦੀ ਪਛਾਣ ਗਗਨਦੀਪ ਕੌਰ ਪੁੱਤਰੀ ਮੱਖਣ ਸਿੰਘ ਵਾਸੀ ਸਥਾਨਕ ਮੁਹੱਲਾ ਗੁਰੂ ਤੇਗ ਬਹਾਦਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਦੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦੀ…
-

ਵੈਸ਼ਨੂੰ ਦੇਵੀ ਤੋਂ ਪਰਤਦਿਆਂ ਪਰਿਵਾਰ ਨਾਲ ਭਿਆਨਕ ਹਾਦਸਾ, ਕਾਂਗਰਸੀ ਆਗੂ ਕੁਲਦੀਪ ਮਿੰਟੂ ਦੀ ਪਤਨੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜਲੰਧਰ-ਪਠਾਨਕੋਟ ਹਾਈਵੇ ‘ਤੇ ਅੱਜ ਵੱਡਾ ਹਾਦਸਾ ਵਾਪਰ ਗਿਆ, ਜਿਥੇ ਵੈਸ਼ਨੂੰ ਦੇਵੀ ਤੋਂ ਦਰਸ਼ਨ ਕਰਕੇ ਪਰਤ ਰਹੀ ਫਾਰਚੂਨਰ ਗੱਡੀ ਟਰੱਕ ਦੀ ਲਪੇਟ ਵਿੱਚ ਆ ਗਈ। ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਪੰਜ ਦੇ ਕਰੀਬ ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਹਾਦਸਾ ਅੱਜ ਸਵੇਰੇ ਜਲੰਧਰ-ਪਠਾਨਕੋਟ ਮੁੱਖ ਮਾਰਗ ‘ਤੇ…
-

ਦਰਦਨਾਕ ਹਾਦਸਾ : ਬੱਚਿਆਂ ਨਾਲ ਭਰੀ ਬੱਸ ਪਲਟੀ, 6 ਸਾਲਾ ਬੱਚੀ ਦੀ ਹੋਈ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸਕੂਲ ਬੱਸਾਂ ਨਾਲ ਹੋਣ ਵਾਲੇ ਹਾਦਸੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਦੇ ਚੱਬੇਵਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਇਸ ਹਾਦਸੇ ਵਿਚ ਇੱਕ ਬੱਚੇ ਦੀ ਮੌਤ ਵੀ ਹੋ ਗਈ। ਜਾਣਕਾਰੀ ਮੁਤਾਬਕ ਬੱਸ ਵਿਚ 17 ਬੱਚੇ ਸਵਾਰ ਸਨ। ਬੱਸ…
-

ਛੁੱਟੀਆਂ ਮਨਾਉਣ ਗਏ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਸਮੁੰਦਰ ’ਚ ਡੁੱਬੇ ਤਿੰਨ ਮੈਂਬਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਓਮਾਨ : ਸਮੁੰਦਰ ਦੀਆਂ ਲਹਿਰਾਂ ਨਾਲ ਖੇਡਣਾ ਕਿੰਨਾ ਭਿਆਨਕ ਹੋ ਸਕਦਾ ਹੈ, ਇਸ ਦੀ ਉਦਾਹਰਣ ਓਮਾਨ ਦੀ ਇਕ ਬੀਚ ‘ਤੇ ਦੇਖਣ ਨੂੰ ਮਿਲੀ ਹੈ। ਪਾਣੀ ਵਿੱਚ ਮਸਤੀ ਕਰ ਰਹੇ ਇਕੋ ਪਰਿਵਾਰ ਦੇ ਤਿੰਨ ਲੋਕ ਸਮੁੰਦਰ ਦੀਆਂ ਤੇਜ਼ ਲਹਿਰਾਂ ਵਿੱਚ ਰੁੜ੍ਹ ਗਏ। ਹਾਦਸੇ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਵੀ ਸਾਹਮਣੇ ਆਈ ਹੈ।…
-

ਸਮਾਣਾ ’ਚ ਜੀਪ ਤੇ ਕਾਰ ਦੀ ਆਪਸ ‘ਚ ਹੋਈ ਭਿਆਨਕ ਟੱਕਰ, ਦੋ ਨੌਜਵਾਨਾਂ ਦੀ ਗਈ ਜਾਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸਮਾਣਾ : ਸਮਾਣਾ-ਪਟਿਆਲਾ ਸੜਕ ’ਤੇ ਦੇਰ ਰਾਤ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਪਿੰਡ ਖੇੜੀ ਫੱਤਣ ਨੇੜੇ ਕਾਰ-ਜੀਪ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਇਸ ਟੱਕਰ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 3 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ।…
-

ਦਰਦਨਾਕ ਹਾਦਸਾ: ਸੜਕ ਕਿਨਾਰੇ ਖੜ੍ਹੀ ਜੀਪ ਦੀ ਕੈਂਟਰ ਨਾਲ ਟੱਕਰ, 3 ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਡੇਰਾਬੱਸੀ : ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ‘ਤੇ ਅੱਜ ਸਵੇਰੇ ਵਾਪਰੇ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਸੈਕਟਰ-32 ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਅੰਬਾਲਾ ਵੱਲੋਂ ਇੱਕ ਮਹਿੰਦਰਾ ਪਿਕਅੱਪ ਜੀਪ ਆ ਰਹੀ ਸੀ। ਪਿੰਡ ਜਵਾਹਰਪੁਰ ਨੇੜੇ ਟਾਇਰ ਫਟ ਗਿਆ। ਇਸ ਤੋਂ ਬਾਅਦ ਡਰਾਈਵਰ…
-

ਪਟਿਆਲਾ: ਚੂਰਾ ਪੋਸਤ ਲੈ ਕੇ ਆ ਰਹੇ ਤਸਕਰਾਂ ਨੇ 2 ਨੌਜਵਾਨਾਂ ਨੂੰ ਗੱਡੀ ਹੇਠਾਂ ਦਰੜਿਆ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪਟਿਆਲਾ : ਬੀਤੀ ਰਾਤ ਸਨੌਰ ਹਲਕੇ ‘ਚ ਜੁਲਕਾਂ ਥਾਣੇ ਹੇਠ ਪੈਂਦੇ ਇਲਾਕੇ ‘ਚ ਪੁਲਿਸ ਦੀਆਂ ਗਸ਼ਤ ਕਰਦੀਆਂ ਗੱਡੀਆਂ ਨੂੰ ਵੇਖ ਕੇ ਨਸ਼ਾ ਤਸਕਰਾਂ ਨੇ ਆਪਣੀ ਗੱਡੀ ਭਜਾ ਲਈ ਤੇ ਪਿੰਡ ਰੋਹੜ ਜਗੀਰ ਦੇ ਦੋ ਨੌਜਵਾਨਾਂ ਨੂੰ ਦਰੜ ਦਿੱਤਾ। ਇਕ ਨੌਜਵਾਨ ਦੀ ਮੌਕੇ ‘ਤੇ ਹੋਈ ਮੌਤ ਹੋ ਗਈ ਜਦੋਂ ਕਿ ਦੂਜੇ ਨੇ ਹਸਪਤਾਲ…
You May Have Missed










